ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ […]
ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ। ਇੱਥੋਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]
ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ ਪ੍ਰਭਾਵ ਤੋਂ ਰਾਹਤ ਪ੍ਰਦਾਨ ਕਰਦਿਆਂ ਵੋਟਿੰਗ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ […]
ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ ‘ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। […]
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ […]
ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।
ਪੰਜਾਬ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਇਸੀ ਵਿਚਕਾਰ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ […]
ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ […]
ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ […]
ਕਿਸਾਨਾਂ ਪ੍ਰਤੀ ਫਸਲ ਦੀ ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ […]
ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਾਸਤੇ ਅੰਮ੍ਰਿਤਸਰ ਦੀ ਵਿਰਾਸਤੀ ਗਲੀ ਵਿਚ ਵਲੰਟੀਅਰਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ […]
ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ […]
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਸੂਚਨਾ ਮਿਲਣ ਮਗਰੋਂ ਪੁਲਿਸ ਪਾਰਟੀ ਵੱਲੋਂ ਤੁਰੰਤ ਦੋਸ਼ੀਆਂ ਤੇ ਰੇਡ ਕਰਕੇ ਇੱਕ ਦੋਸ਼ੀ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ।
ਮਹਿੰਦਰ ਸਿੰਘ ਧੋਨੀ ਕ੍ਰਿਕਟ ਜਗਤ ਦੇ ਉਹ ਸਿਤਾਰੇ ਹਨ, ਜਿਨ੍ਹਾਂ ਨੇ ਭਾਰਤ ਨੂੰ ਹਰ ਫਾਰਮੈਟ ‘ਚ ਨੰਬਰ-1 ‘ਤੇ ਪਹੁੰਚਾਇਆ। ਭਾਵੇਂ ਮਾਹੀ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈ ਲਿਆ ਹੈ, ਪਰ ਆਈਪੀਐਲ ਵਿੱਚ ਉਨ੍ਹਾਂ ਦਾ ਬੱਲਾ ਜ਼ੋਰਦਾਰ ਬੋਲ ਰਿਹਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਐਤਵਾਰ ਨੂੰ ਖੇਡੇ ਗਏ ਮੈਚ ਵਿੱਚ ਮਾਹੀ ਦਾ ਬੱਲਾ ਅਜਿਹਾ ਸੀ […]
ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ […]
ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ।
ਉੱਤਰਾਖੰਡ ਜਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿੱਚ ਚੱਲ ਰਹੀ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦਾ ਦੋ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਦੋਂ ਨਿਤਨੇਮ ਤੋਂ ਬਾਅਦ ਬਾਬਾ ਤਰਸੇਮ ਸਿੰਘ ਆਪਣੇ ਸੇਵਕਾਂ ਨਾਲ ਗੁਰਦੁਆਰਾ ਕੰਪਲੈਕਸ ਦੇ ਨੇੜੇ ਸੈਰ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ […]
ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, […]
ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸਿੰਘ ਮਾਂ ਬਣਨ ਜਾ ਰਹੀ ਹੈ।
ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ ‘ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।