Category: Punjabi

Breaking News:- Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ- ਪੜ੍ਹੋਂ ਹੁਕਮਾਂ ਦੀ ਕਾਪੀ

Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ ਬਣੇ। ਵਿਜੇ ਕੁਮਾਰ ਜੰਜੂਆ ਦੀ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਲਈ ਪੰਜਾਬ ਦਾ ਨਵੇ ਚੀਫ ਸੈਕਟਰੀ ਬਣਾਇਆ ਗਿਆ।….

ਘੱਗਰ ਦਰਿਆ ‘ਚ ਅਚਾਨਕ ਆਇਆ ਪਾਣੀ, ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ

ਪੰਜਾਬ ਅਤੇ ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਸਾਰ ਹਨ। ਜਿਸ ਨਾਲ ਘੱਗਰ ਦਰਿਆ ਵਿੱਚ ਪਾਣੀ ਬਹੁਤ ਜਾਦਾ ਵੱਧ ਗਿਆ ਹੈ। ਅਲਰਟ ਤੋਂ ਬਾਅਦ ਘੱਗਰ ਨੇੜੇ….

CM ਪੰਜਾਬ ਨੇ ਕੇਂਦਰ ਦੀ Z+ਸਕਿਉਰਟੀ ਲੈਣ ਤੋਂ ਕੀਤੀ ਨਾਂਹ

ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ Z+ ਸਕਿਉਰਟੀ ਲੈਣ ਤੋਂ ਨਾਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮੇਰੀ ਪੰਜਾਬ ਪੁਲਿਸ ਦੀ ਸਪੈਂਸਲ ਸਕਿਉਰਟੀ ਹੀ ਕਾਫੀ ਹੈ। ਭਗਵੰਤ ਮਾਨ ਨੇ ਕੇਂਦਰ….

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ….

ਵਜ਼ਾਰਤ ਵਿੱਚ ਫੇਰਬਦਲ ਦੌਰਾਨ ਨਿੱਜਰ ਨੇ ਮੁੱਖ ਮੰਤਰੀ ਨੂੰ ਸੌਂਪਿਆ ਅਸਤੀਫਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ….

ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ….

ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ….

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ….

ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30….

‘ਨਵੇਂ ਯੁੱਗ ਦਾ ਆਗਾਜ਼’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ ‘ਨਵੇਂ ਯੁੱਗ ਦਾ ਆਗਾਜ਼’ ਹੋਇਆ ਹੈ, ਜਿਸ….

Breaking News: ਗੁਰਦੁਆਰਾ ਕੋਤਬਾਲੀ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੀ ਹੋਈ ਮੌਤ

ਜਸਵੀਰ ਸਿੰਘ ਵੱਲੋਂ ਪਿਛਲੇ ਦਿਨੀ ਗੁਰਦੁਆਰਾ ਕੋਤਬਾਲੀ ਸਾਹਿਬ, ਮੋਰਿੰਡੇ ਵਿਖੇ ਦੀ ਬੇਅਦਬੀ ਕੀਤੀ ਗਈ ਸੀ। ਜੋ ਕਿ ਮਾਨਸਾ ਦੀ ਜੇਲ੍ਹ ਵਿਚ ਬੰਦ ਸੀ। ਸੂਤਰ ਦੇ ਹਵਾਲੇ ਤੋਂ ਖਬਰ ਆਈ ਹੈ….

ਭਗਵੰਤ ਮਾਨ ਨੇ 51000-51000 ਰੁਪਏ ਦੇਣ ਦਾ ਕੀਤਾ ਵੱਡਾ ਫੈਸਲਾ ਕੀਤਾ

ਅੱਜ ਭਗਵੰਤ ਮਾਨ ਨੇ PSEB ਦੇ 8ਵੀਂ ਜਮਾਤ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਮਾਨਸਾਂ ਜਿਲ੍ਹੇ ਦੀਆਂ ਤਿੰਨਾਂ ਵਿਦਿਆਰਥਣਾਂ ਨੂੰ 51000-51000 ਰੁਪਏ ਦੇਣ ਦਾ ਫੈਸਲਾ ਕੀਤਾ। ਇਹ….

ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ….

ਮਾਨਸਾ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ- ਪੰਜਾਬ ਸਕੂਲ ਸਿੱਖਿਆ ਬੋਰਡ ਦਾ 8ਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਦਾ 8ਵੀਂ ਕਲਾਸ ਦਾ ਨਤੀਜਾ ਆਇਆ ਅਤੇ ਇਕ ਵਾਰ ਫੇਰ ਮਾਨਸਾ ਜਿਲ੍ਹੇ ਦੀਆਂ ਕੁੜੀਆਂ ਨੇ ਪਹਿਲੇ 3 ਸਥਾਨਾਂ ਤੇ ਕਵਜਾ ਕੀਤਾ। ਪਹਿਲਾਂ 5ਵੀਂ ਕਲਾਸ ਦਾ ਨਤੀਜਾ….

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

 ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬੀ ਨਿਊਜ਼ ਚੈਨਲ ਏ.ਬੀ.ਪੀ.ਸਾਂਝਾ ਦੇ ਸੀਨੀਅਰ ਸੰਪਾਦਕ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਅਚਾਨਕ ਅਕਾਲ ਚਲਾਣੇ ‘ਤੇ ਡੂੰਘੇ….

ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ

ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ…..

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ….

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ….