Category: Punjabi

ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ  ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ….

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ  ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਦਾ ਨਵਾ ਉਪਰਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ….

ਰਿਸ਼ਵਤ ਲੈਂਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ….

15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਕਾਬੂ

ਲੁਧਿਆਣਾ ਦੇ ਢੰਡਾਰੀ ਕਲਾਂ, ਵਿਖੇ ਈ.ਐਸ.ਆਈ. ਡਿਸਪੈਂਸਰੀ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਜੀਲੈਸ ਬਿਊਰੋ ਨੇ ਕਾਬੂ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ….

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ….

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ….

ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ: ਸਿੱਖਿਆ ਮੰਤਰੀ 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।  ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ….

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ….

ਜੇ.ਈ. ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ….

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਂਸਨ 1 ਮਾਰਚ ਤੋਂ ਸੁਰੂ

ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ….

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ….

ਬੇਲ ਪੱਤਰ ਦਾ ਪੌਦਾ ਆਯੂਰਵੈਦਿਕ ਔਸ਼ਧੀ ਹੈ: ਪੜ੍ਹੋਂ ਇਸ ਦੇ ਲਾਭ

ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ ਤਰ੍ਹਾਂ ਨਾਲ ਜੀਵਨ ਬਖਸ਼ਦੇ ਹਨ। ਅਜਿਹੇ ਬਹੁਤ ਸਾਰੇ ਰੁੱਖ ਹਨ, ਜਿਨ੍ਹਾਂ ਦਾ ਧਾਰਮਿਕ….

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ….

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ….