ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ […]