ਵਿਰਾਟ ਕੋਹਲੀ ਅਤੇ ਸਰਫਰਾਜ਼ ਖਾਨ ਦੇ ਅਰਧ ਸੈਂਕੜੇ ਨਾਲ ਟੀਮ ਇੰਡੀਆ ਸੰਭਲੀ

ਭਾਰਤ ਨੇ ਤੀਜੇ ਦਿਨ ਦੀ ਖੇਡ ਦੀ ਆਖਰੀ ਗੇਂਦ ‘ਤੇ ਸੈੱਟ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਦਾ ਵਿਕਟ ਗੁਆ ਦਿੱਤਾ, ਵਿਰਾਟ ਕੋਹਲੀ (Virat Kohli) ਅਤੇ ਸਰਫਰਾਜ਼ ਖਾਨ (Sarfraz Khan) ਵਿਚਾਲੇ ਸ਼ਾਨਦਾਰ ਸਾਂਝੇਦਾਰੀ ਚੱਲ ਰਹੀ ਸੀ ਜਿਸ ਨੂੰ ਗਲੇਨ ਫਿਲਿਪਸ (Glenn Phillips) ਨੇ ਕੋਹਲੀ (Virat Kohli) ਨੂੰ ਆਊਟ ਕਰਕੇ ਤੋੜਿਆ,ਇਸ ਤਰ੍ਹਾਂ ਦਿਨ ਦੀ ਖੇਡ ਸਮਾਪਤ ਹੋਣ […]

ਪੈਰਿਸ ਪੈਰਾਲੰਪਿਕ 2024 ‘ਚ ਭਾਰਤ ਨੂੰ ਦੂਜਾ ਗੋਲਡ ਮੈਡਲ ਮਿਲਿਆ

ਪੈਰਿਸ ਪੈਰਾਲੰਪਿਕ 2024 (Paris Paralympics 2024) ‘ਚ ਭਾਰਤ ਨੂੰ ਦੂਜਾ ਗੋਲਡ ਮੈਡਲ ਮਿਲਿਆ ਹੈ। ਇਹ ਮੈਡਲ ਪੈਰਾ-ਬੈਡਮਿੰਟਨ (Medal Para-Badminton) ਖਿਡਾਰੀ ਨਿਤੀਸ਼ ਕੁਮਾਰ ਨੇ ਪੁਰਸ਼ ਸਿੰਗਲ ਬੈਡਮਿੰਟਨ SL3 ਵਿੱਚ ਜਿੱਤਿਆ ਹੈ,ਇਸ ਦੇ ਨਾਲ ਭਾਰਤ ਦੇ ਹੁਣ ਇਸ ਪੈਰਾਲੰਪਿਕ ਵਿੱਚ ਕੁੱਲ 9 ਤਗਮੇ ਹੋ ਗਏ ਹਨ। ਪੈਰਾ-ਬੈਡਮਿੰਟਨ ਪੁਰਸ਼ ਸਿੰਗਲਜ਼ SL3 ਈਵੈਂਟ ਦੇ ਫਾਈਨਲ ਵਿੱਚ ਨਿਤੇਸ਼ ਕੁਮਾਰ ਦਾ […]

ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦਾ ਆਪਣਾ ਰਿਕਾਰਡ ਤੋੜਿਆ

ਪੈਰਿਸ ਓਲੰਪਿਕ ਤੋਂ ਬਾਅਦ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ (Star Javelin Thrower Neeraj Chopra) ਨੂੰ ਪਹਿਲੀ ਵਾਰ ਲੁਸਾਨੇ ਡਾਇਮੰਡ ਲੀਗ 2024 (Lausanne Diamond League 2024) ਵਿੱਚ ਐਕਸ਼ਨ ਵਿੱਚ ਦੇਖਿਆ ਗਿਆ। ਨੀਰਜ ਚੋਪੜਾ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਅਤੇ ਸੀਜ਼ਨ ਦਾ ਸਭ ਤੋਂ ਵਧੀਆ ਥਰੋਅ ਕੀਤਾ,ਉਹ ਦੂਜੇ ਨੰਬਰ ‘ਤੇ ਰਿਹਾ,ਉਸ ਨੇ 89.49 ਮੀਟਰ ਜੈਵਲਿਨ ਸੁੱਟ […]

ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ […]

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ […]

ਭਾਰਤ ਨੇ ਦੂਜੇ T-20 ਵਿੱਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਦੂਜੇ ਟੀ-20 (T-20) ਵਿੱਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ,ਇਸ ਨਾਲ ਟੀਮ ਇੰਡੀਆ (Team India) ਨੇ 3 ਮੈਚਾਂ ਦੀ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ,ਭਾਰਤ ਨੇ ਪਹਿਲਾ ਮੈਚ 43 ਦੌੜਾਂ ਨਾਲ ਜਿੱਤਿਆ ਸੀ,ਤੀਜਾ ਮੈਚ ਮੰਗਲਵਾਰ ਨੂੰ ਪੱਲੇਕੇਲੇ ‘ਚ ਹੀ ਖੇਡਿਆ ਜਾਵੇਗਾ,ਐਤਵਾਰ ਨੂੰ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ […]

ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 ‘ਚ 42 ਦੌੜਾਂ ਨਾਲ ਹਰਾਇਆ

ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 (T-20) ‘ਚ 42 ਦੌੜਾਂ ਨਾਲ ਹਰਾਇਆ,ਇਹ ਭਾਰਤ ਦੀ ਸੀਰੀਜ਼ ‘ਚ ਲਗਾਤਾਰ ਚੌਥੀ ਜਿੱਤ ਹੈ,ਜਿਸ ‘ਚ ਸ਼ਿਵਮ ਦੁਬੇ ਅਤੇ ਮੁਕੇਸ਼ ਕੁਮਾਰ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਜ਼ਿੰਬਾਬਵੇ ਦੇ ਬੱਲੇਬਾਜ਼ਾਂ ਨੂੰ ਕਾਫੀ ਪਰੇਸ਼ਾਨ ਕੀਤਾ,ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 4 ਵਿਕਟਾਂ ਲਈਆਂ,ਸ਼ਿਵਮ ਦੁਬੇ […]

India Vs Zimbabwe ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ (T-20 Series) ਦਾ ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ,ਟੀਮ ਇੰਡੀਆ (Team India) ਇਸ ਸੀਰੀਜ਼ ‘ਚ 3-1 ਨਾਲ ਅੱਗੇ ਹੈ,ਅਤੇ ਸੀਰੀਜ਼ ਵੀ ਆਪਣੇ ਨਾਮ ਕਰ ਲਈ ਹੈ,ਜ਼ਿੰਬਾਬਵੇ ਨੇ ਸੀਰੀਜ਼ ਦਾ ਪਹਿਲਾ ਮੈਚ 13 ਦੌੜਾਂ ਨਾਲ ਜਿੱਤਿਆ ਸੀ,ਇਸ ਤੋਂ ਬਾਅਦ ਟੀਮ ਇੰਡੀਆ (Team India) ਨੇ ਵਾਪਸੀ […]

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕ੍ਰਿਕਟਰ ਯੁਜਵੇਂਦਰ ਚਾਹਲ ਨਾਲ ਕੀਤੀ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਗੁਰੂਗ੍ਰਾਮ ਅਤੇ ਦਿੱਲੀ ਦੇ ਦੌਰੇ ‘ਤੇ ਹਨ,ਇਸ ਦੌਰਾਨ ਉਨ੍ਹਾਂ ਨੇ ਗੁਰੂਗ੍ਰਾਮ ਵਿੱਚ ਟੀ-20 ਕ੍ਰਿਕਟ ਵਿਸ਼ਵ ਜੇਤੂ ਟੀਮ ਇੰਡੀਆ (T-20 Cricket World Winning Team India) ਦੇ ਮੈਂਬਰ ਯੁਜਵੇਂਦਰ ਚਾਹਲ […]

ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ

ਟੀਮ ਇੰਡੀਆ ਨੇ ਆਪਣੇ ਆਖਰੀ ਸੁਪਰ-8 ਮੈਚ ‘ਚ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ ਹੈ,ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ (Team India) ਨੇ ਟੀ-20 ਵਿਸ਼ਵ ਕੱਪ (T-20 World Cup) ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ, ਟੀਮ 5ਵੀਂ ਵਾਰ ਇਸ ਟੂਰਨਾਮੈਂਟ ਦੇ ਟਾਪ-4 ਵਿਚ ਪਹੁੰਚੀ ਹੈ,ਸੈਮੀਫਾਈਨਲ (Semi-Finals) ‘ਚ ਭਾਰਤ ਦਾ ਸਾਹਮਣਾ ਪਿਛਲੇ ਚੈਂਪੀਅਨ ਇੰਗਲੈਂਡ […]

ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ ‘ਚ ਸਿਹਤ ਦਾ ਆ ਰਿਹਾ ਨਵਾਂ ਮੋੜ

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਚਲਾਇਆ ਜਾ ਰਿਹਾ ਹੈ, ਜੋ ਅਕਤੂਬਰ 2023 ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੋਂ ਚੱਲ ਕੇ ਅੱਜ ਪੰਜਾਬ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਹੈ। ਇਸ ਮਸ਼ੀਨੀ ਯੁੱਗ ਵਿੱਚ ਹਰ ਘਰ ਵਿੱਚ ਕੋਈ ਨਾ ਕੋਈ ਬਿਮਾਰੀ ਦਾ […]

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ […]

ਟ੍ਰਾਂਸਜੈਂਡਰ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਉੱਤਰੀ  ਅੰਮ੍ਰਿਤਸਰ ਪੱਛਮੀ ਅਤੇ ਅੰਮ੍ਰਿਤਸਰ ਕੇਂਦਰੀ ਦੇ ਟ੍ਰਾਂਸਜੈਂਡਰ ਵੋਟਰਾਂ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। […]

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।

ਟੀਮ ਇੰਡੀਆ ਦੀ ਚੋਣ ਕਮੇਟੀ ‘ਚ ਨਿਕਲੀ ਵਕੈਂਸੀ- ਪੜ੍ਹੋਂ ਪੂਰੀ ਖਬਰ

ਭਾਰਤੀ ਕ੍ਰਿਕਟ ਟੀਮ ਦੀ ਚੋਣ ਕਰਨ ਵਾਲੀ ਚੋਣ ਕਮੇਟੀ ‘ਚ ਬਦਲਾਅ ਹੋਣ ਜਾ ਰਿਹਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਸ ਦੇ ਲਈ ਰਸਮੀ ਇਸ਼ਤਿਹਾਰ ਜਾਰੀ ਕੀਤਾ ਹੈ। ਮੌਜੂਦਾ ਚੋਣ ਕਮੇਟੀ ਵਿੱਚ 5 ਮੈਂਬਰ ਹਨ। ਅਜੀਤ ਅਗਰਕਰ ਚੋਣ ਕਮੇਟੀ ਦੇ ਚੇਅਰਮੈਨ ਹਨ। ਟੀਮ ਦੇ ਚਾਰ ਹੋਰ ਮੈਂਬਰ ਸਲਿਲ ਅੰਕੋਲਾ, ਸ਼ਿਵਸੁੰਦਰ ਦਾਸ, ਐੱਸ. ਸ਼ਰਤ ਅਤੇ […]

315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ ਮੌਕੇ ਸੂਬੇ ਦੇ ਯੂਥ ਕਲੱਬਾਂ ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹਿਣ ਵਾਲੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

ਕੈਨੇਡਾ ‘ਚ ਰਹਿੰਦੇ ਭਾਰਤੀ ਪ੍ਰਵਾਸੀ ਭਾਰਤੀਆਂ ਲਈ ਆਈ ਵੱਡੀ ਖੁਸ਼ਖਬਰੀ, ਪੜੋ ਪੁਰੀ ਖ਼ਬਰ

ਭਾਰਤ-ਕੈਨੇਡਾ ਵਿੱਚ 2 ਨਵੇਂ ਕੌਂਸਲੇਟ ਖੋਲ੍ਹਣ ਜਾ ਰਿਹਾ ਹੈ। ਕੈਨੇਡਾ ਅਤੇ ਭਾਰਤ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਤਣਾਅ ਦਰਮਿਆਨ ਇਹ ਸਭ ਤੋਂ ਚੰਗੀ ਖ਼ਬਰ ਹੈ। ਖਾਸ ਕਰਕੇ ਪੰਜਾਬੀਆਂ ਲਈ ਜੋ ਕੈਨੇਡਾ ਤੋਂ ਭਾਰਤ ਆਉਣਾ ਚਾਹੁੰਦੇ ਹਨ। ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ-ਕੈਨੇਡਾ ਦੇ ਸਬੰਧਾਂ ‘ਚ ਖਟਾਸ ਆ […]

ਦੁਬਈ ਵਿੱਚ ਕ੍ਰਿਕਟ ਖਿਡਾਰੀਆਂ ਦੀ ਲੱਗੇਗੀ ਬੋਲੀ- ਪੜ੍ਹੋਂ ਪੂਰੀ ਖਬਰ

ਆਈ.ਪੀ.ਐਲ. ਦੀ ਨਿਲਾਮੀ 2024 ਲਈ ਦੁਬਈ ਤਿਆਰ ਹੈ। ਆਈਪੀਐਲ 2024 ਦੀ ਮੇਜ਼ਬਾਨੀ ਦੁਬਈ ਕਰੇਗਾ। ਇਹ ਨਿਲਾਮੀ 19 ਦਸੰਬਰ ਨੂੰ ਹੋਣੀ ਹੈ। ਆਈਪੀਐਲ ਨਿਲਾਮੀ ਲਈ ਟੀਮਾਂ ਤਿਆਰ ਹਨ। ਇਸ ਦੇ ਨਾਲ ਹੀ ਇਸ ਨਿਲਾਮੀ ਲਈ ਕੁੱਲ 333 ਖਿਡਾਰੀਆਂ ਦੇ ਨਾਂ ਫਾਈਨਲ ਕੀਤੇ ਗਏ ਹਨ। ਜਿਸ ਵਿੱਚ 219 ਭਾਰਤੀ ਖਿਡਾਰੀ ਹੋਣਗੇ, ਇਸ ਤੋਂ ਇਲਾਵਾ 114 ਵਿਦੇਸ਼ੀ ਖਿਡਾਰੀ […]