Category: State

ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ।….

ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ 17,500/- ਰੁਪਏ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ….

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ….

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ  ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ….

ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ ਨੂੰ ਪ੍ਰਵਾਨਗੀ ਦੇਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਦਾ ਕੀਤਾ ਧੰਨਵਾਦ

ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ….

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ….

ਵਿਜੀਲੈਂਸ ਬਿਊਰੋ ਨੇ SBI ਦੇ Assistant Manager ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ….

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ….

ਹਥਿਆਰਾਂ ਦੇ ਡੀਲਰ ਦੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚ ਕੇ ਵਰਕਰਾਂ,ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ

ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By-Election) ਵਿੱਚ ਜਿੱਤ ਦਰਜ ਕਰਨ ਤੋਂ ਬਾਅਦ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜ਼ਿਮਨੀ ਚੋਣ ਵਿੱਚ ਮਦਦ ਕਰਨ ਵਾਲੇ ਲੋਕਾਂ ਅਤੇ ਆਗੂਆਂ ਦਾ….

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕ੍ਰਿਕਟਰ ਯੁਜਵੇਂਦਰ ਚਾਹਲ ਨਾਲ ਕੀਤੀ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਗੁਰੂਗ੍ਰਾਮ ਅਤੇ ਦਿੱਲੀ….

ਰਾਸ਼ਨ ਡਿਪੂ ਹੋਲਡਰਾਂ ਨੂੰ 45 ਕਰੋੜ ਰੁਪਏ ਦੀ ਮਾਰਜਿਨ ਮਨੀ ਜਲਦ ਜਾਰੀ ਹੋਵੇਗੀ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ….

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ….

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ! ਇਸ ਤੋਂ ਇਲਾਵਾ ਅੱਜ ਪੰਜਾਬ….

ਭਾਰਤ ਨੇ ਤੀਜੇ ਟੀ-20 ਕੌਮਾਂਤਰੀ ਮੈਚ ‘ਚ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾਇਆ

ਕਪਤਾਨ ਸ਼ੁਭਮਨ ਗਿੱਲ (Captain Shubman Gill) ਦੇ ਅਰਧ ਸੈਂਕੜੇ ਅਤੇ ਵਾਸ਼ਿੰਗਟਨ ਸੁੰਦਰ ਦੇ ਸਪਿਨ ਸਪੈਲ ਦੀ ਮਦਦ ਨਾਲ ਭਾਰਤ ਨੇ ਤੀਜੇ ਟੀ-20 ਕੌਮਾਂਤਰੀ ਮੈਚ ‘ਚ ਜ਼ਿੰਬਾਬਵੇ ਨੂੰ 23 ਦੌੜਾਂ ਨਾਲ….

ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਬੀਈ ਨਦੀ ਦਾ ਦੌਰਾ ਕੀਤਾ

ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਤਿਲਕ ਨਗਰ ਇਲਾਕੇ ਦੇ ਵਿਧਾਇਕ ਜਰਨੈਲ ਸਿੰਘ ਨੇ ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਨਾਲ ਅੱਜ ਬੇਈ ਨਦੀ ਦਾ ਅਹਿਮ ਦੌਰਾ….

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ ਲਈ ਕੀਤਾ ਧੰਨਵਾਦ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ।  ਮੁੱਖ ਮੰਤਰੀ ਮਾਨ….

ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ….