Category: State

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ….

ਹਰਿਆਣਾ ਸਰਕਾਰ ਚੋਣਾਂ ਤੋਂ ਪਹਿਲਾਂ 69 ਹਜ਼ਾਰ ਅਸਾਮੀਆਂ ਭਰਨ ਦੀ ਤਿਆਰੀ ਵਿਚ

ਹਰਿਆਣਾ ਸਰਕਾਰ ਵਿਧਾਨ ਸਭਾ ਚੋਣਾਂ (Haryana Government Vidhan Sabha Elections) ਤੋਂ ਪਹਿਲਾਂ ਚੱਲ ਰਹੀਆਂ ਭਰਤੀਆਂ ਨੂੰ ਅੰਤਿਮ ਰੂਪ ਦੇਣ ਦਾ ਟੀਚਾ ਰੱਖਦੀ ਹੈ,ਕਮਿਸ਼ਨ ਅਤੇ ਸਰਕਾਰ ਸਮੇਂ ਸਿਰ ਪ੍ਰਕਿਰਿਆ ਪੂਰੀ ਕਰਕੇ….

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ….

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼….

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ….

ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ….

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ….

ਉੱਤਰਾਖੰਡ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਉੱਤਰਾਖੰਡ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਚਮੋਲੀ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ….

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ

ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ,ਹੁਣ ਸਕੂਲ ਸਿੱਖਿਆ ਵਿਭਾਗ (Department of School Education) ਨੇ ਮੈਡੀਕਲ ਛੁੱਟੀ ਲੈਣ ਦੇ….

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ ‘ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼ 

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ ‘ਤੇ ਜ਼ਮੀਨ ਘੁਟਾਲੇ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਕਿਹਾ….

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਐੱਸ ਐਮ ਓ ਡਾ. ਰੋਹਿਤ….

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ ਕਰਵਾਏ ਗਏ ਹਨ। ਇਸ ਬਾਰੇ….

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ….

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦਾ….

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ….

ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾ

ਪੰਜਾਬ ਰਾਜ ਵਿੱਚ ਆਧਾਰ ਦੇ ਪ੍ਰਭਾਵ ਨੂੰ ਵੱਧ ਤੋਂ ਵੱਧ ਵਧਾਉਣ ਦੇ ਉਦੇਸ਼ ਨਾਲ, ਯੂਆਈਡੀਏਆਈ ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਅੱਜ ਸਫਲਤਾਪੂਰਵਕ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਦਾ ਉਦਘਾਟਨ….

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

    ”ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ….

ਜਲੰਧਰ ਜ਼ਿਮਨੀ ਚੋਣ ‘ਚ ਆਏ ਦਿਨ ‘ਆਪ’ ਦਾ ਵਧਦਾ ਜਾ ਰਿਹਾ ਹੈ ਗਰਾਫ਼, ਕਾਂਗਰਸ-ਭਾਜਪਾ ਦੇ ਅਹੁਦੇਦਾਰ ‘ਆਪ’ ‘ਚ ਹੋਏ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ‘ਆਪ’ ਨੇ ਜਲੰਧਰ ਪੱਛਮੀ ‘ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ….