Category: State

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ….

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਬਾਹਰ ਭੇਜਣ ਵਾਲੇ ਏਜੰਟਾਂ ਨੂੰ ਪੰਜਾਬ ਪੁਲਿਸ ਨੇ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ….

ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ….

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ….

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ….

ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਵੱਖ-ਵੱਖ ਬ੍ਰਾਂਡਾਂ….

ਹਰਿਆਣਾ ਦੇ ਕਰਨਾਲ ‘ਚ ਮਾਲ ਗੱਡੀ ਦੇ ਅੱਠ ਡੱਬੇ ਰੇਲਵੇ ਟਰੈਕ ‘ਤੇ ਡਿੱਗੇ,ਟਰੇਨਾਂ ਦੇ ਰੂਟ ਬਦਲੇ

ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਸਵੇਰੇ ਇੱਕ ਮਾਲ ਗੱਡੀ ਦੇ 8 ਡੱਬੇ ਪਟੜੀ ਤੋਂ ਉਤਰ ਗਏ। ਇਹ ਹਾਦਸਾ ਤਰਾਵੜੀ ‘ਚ ਰੇਲਵੇ ਟ੍ਰੈਕ ‘ਤੇ ਵਾਪਰਿਆ,ਚੱਲਦੀ ਮਾਲ ਗੱਡੀ ਦੇ 8 ਡੱਬੇ ਰੇਲਵੇ….

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਕਰ ਦਿੱਤੀ ਹੈ

ਆਸਟ੍ਰੇਲੀਆ ਨੇ ਸੋਮਵਾਰ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ ਕਰ ਦਿੱਤੀ ਹੈ,ਆਸਟਰੇਲੀਅਨ ਸਰਕਾਰ ਨੇ ਇਹ ਕਦਮ ਹਾਲ ਹੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਕਾਰਨ ਹਾਊਸਿੰਗ….

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ….

ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸੰਪੂਰਨਤਾ….

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ….

ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ….

ਅਮਰਨਾਥ ਤੀਰਥ ਦੀ ਸਾਲਾਨਾ ਯਾਤਰਾ ਅੱਜ ਤੋਂ ਸ਼ੁਰੂ

ਅਮਰਨਾਥ ਤੀਰਥ (Amarnath Shrine) ਦੀ ਸਾਲਾਨਾ ਯਾਤਰਾ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ਦੇ ਬਾਲਟਾਲ ਬੇਸ ਕੈਂਪ (Baltal Base Camp) ਤੋਂ ਪਵਿੱਤਰ ਗੁਫਾ ਦੇ ਦਰਸ਼ਨਾਂ ਲਈ ਰਵਾਨਾ ਹੋਏ ਸ਼ਰਧਾਲੂਆਂ ਦੇ….

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ….

‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ….

ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ….

ਮਾਨਸੂਨ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ

ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ,ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ (Monsoon)….

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16….