ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 21 ਸਿੱਖ ਸੂਰਮਿਆਂ ਦੀ ਯਾਦ ਵਿੱਚ ਬਣਨ ਵਾਲੀ ਯਾਦਗਾਰ ਦਾ ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ […]
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।