457 ਨਵੇ ਨਿਯੁਕਤ ਉਮੀਦਵਾਰਾਂ ਨੂੰ CM ਦੇਣਗੇ ਨਿਯੁਕਤੀ ਪੱਤਰ

0 minutes, 1 second Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 457 ਨਵੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।  ਇਹ ਉਮੀਦਵਾਰ ਵੱਖ-ਵੱਖ ਵਿਭਾਗਾ ਦੇ ਹਨ। ਆਮ ਆਦਮੀ ਸਰਕਾਰ ਨੂੰ ਆਏ ਹਲੇ 2 ਸਾਲ ਦਾ ਸਮਾ ਵੀ ਪੂਰਾ ਨਹੀ ਹੋਇਆ ਇਹਨੇ ਸਮੇ ਵਿੱਚ ਹੀ ਨੋਜਵਾਨਾ ਨੂੰ ਸਰਕਾਰੀ ਨੋਕਰੀ ਦੇ ਦਿੱਤੀ ਹੈ।

ਸੂਬੇ ਵਿੱਚ ਮੁਕੰਮਲ ਤਬਦੀਲੀ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਭਲਾਈ ਲਈ ਨਵੇਂ ਹਸਪਤਾਲ, ਸਕੂਲ ਅਤੇ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਲੋਕ-ਪੱਖੀ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ।

ਇਹ ਨਿਯੁਕਤੀ ਵੰਡ ਸਮਾਰੋਹ ਸਵੇਰੇ 11:30 ਵਜੇ ਚੰਡੀਗੜ੍ਹ ਦੇ ਮਿਊਸੀਪਲ ਭਵਨ ਵਿਖੇ ਹੋਵੇਗਾ।

Similar Posts

Leave a Reply

Your email address will not be published. Required fields are marked *