ਦਿੱਲੀ ਕੋਚਿੰਗ ਸੈਂਟਰ ਵਿਚ ਹੋਈਆਂ 3 ਮੌਤਾਂ ਦੀ ਜਾਂਚ ਕਰੇਗੀ CBI

0 minutes, 3 seconds Read

ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ,ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ ਤੋਂ ਲੈ ਕੇ ਸੀ ਬੀ ਆਈ (CBI) ਨੂੰ ਦੇ ਦਿੱਤਾ ਹੈl

ਦਰਅਸਲ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ IAS ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਡੁੱਬਣ ਕਾਰਨ ਸਿਵਲ ਸੇਵਾਵਾਂ ਦੇ ਤਿੰਨ ਉਮੀਦਵਾਰਾਂ ਦੀ ਮੌਤ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨl

ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਨਤਾ ਨੂੰ ਜਾਂਚ ਦੇ ਸਬੰਧ ਵਿੱਚ ਕੋਈ ਸ਼ੱਕ ਨਾ ਰਹੇ ਇਸ ਲਈ ਇਹ ਅਦਾਲਤ ਜਾਂਚ ਸੀਬੀਆਈ (CBI) ਨੂੰ ਸੌਂਪਦੀ ਹੈ।

Similar Posts

Leave a Reply

Your email address will not be published. Required fields are marked *