ਉੱਤਰਾਖੰਡ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਚਮੋਲੀ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ।
ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਅਪਡੇਟ ਨਹੀਂ ਹੈ,ਭੂਚਾਲ (Earthquake) ਦਾ ਕੇਂਦਰ ਧਰਤੀ ਤੋਂ 5 ਕਿਲੋਮੀਟਰ ਹੇਠਾਂ ਸੀ,ਭੂਚਾਲ ਦੇ ਝਟਕੇ ਕੇਂਦਰ ਤੋਂ ਉੱਤਰ-ਪੂਰਬ ਦਿਸ਼ਾ ਵਿੱਚ 79.45 ਕਿਲੋਮੀਟਰ ਤੱਕ ਮਹਿਸੂਸ ਕੀਤੇ ਗਏ