ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਸਰਧਾਲੂ ਵਾਪਸ ਆਏ

0 minutes, 0 seconds Read

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਪੰਜਾਬ ਤੋਂ ਪਾਕਿਸਤਾਨ ਗਏ ਸਿੱਖ ਸਰਧਾਲੂਆਂ ਦਾ ਜਥਾ ਵਾਹਘਾ ਬਾਡਰ ਰਾਸਤੇ ਵਾਪਸ ਆ ਗਏ ਹਨ।

ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜਾ ਬਹੁਤ ਸਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।

Similar Posts

Leave a Reply

Your email address will not be published. Required fields are marked *