ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Delhi Chief Minister Manish Sisodia) ਅੱਜ ਅੰਮ੍ਰਿਤਸਰ ਆ ਰਹੇ ਹਨ ਅਤੇ ਇਸ ਮੌਕੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨਾਲ ਮੁਲਾਕਾਤ ਕਰਨਗੇ।
ਖ਼ਬਰ ਇਹ ਵੀ ਹੈ ਕਿ ਸਿਸੋਦੀਆ ਹਵਾਈ ਅੱਡੇ ਤੇ ਉਤਰਦੇ ਸਾਰ ਹੀ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਫਿਰ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਨਗੇ।