NewsPress ReleasesPunjabi Breaking News: ਪੰਜਾਬ ਨੂੰ ਮਿਲਿਆ ਨਵਾਂ ਐਡਵੋਕੇਟ ਜਨਰਲ By Admin 0 minutes, 1 second Read Punjab Advocate General- ਪੰਜਾਬ ਕੈਬਨਿਟ ਦੇ ਵੱਲੋਂ ਅਹਿਮ ਮੀਟਿੰਗ CM ਭਗਵੰਤ ਮਾਨ ਦੀ ਅਗਵਾਈ ਵਿਚ ਕੀਤੀ ਗਈ। ਮਾਨ ਸਰਕਾਰ ਨੇ ਜਿਥੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਥੇ ਹੀ ਦੂਜੇ ਪਾਸੇ, ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
Next ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ
Latest NewsNews ਪੰਜਾਬ ‘ਚ ਹੁਣ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ By Admin 21 August 202521 August 2025
InternationalNews ਥਾਈਲੈਂਡ ਦੀ ਸਭ ਤੋਂ ਛੋਟੀ ਉਮਰ ਦੀ ਪੀਐੱਮ ਬਣੀ ਪੈਟੋਂਗਟਾਰਨ ਸ਼ਿਨਾਵਾਤਰਾ By Admin 16 August 202416 August 2024