Latest NewsNews 30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਅਤੇ ਪੰਚਾਂ ਲਈ 1446 ਨਾਮਜ਼ਦਗੀਆਂ ਪ੍ਰਾਪਤ ਹੋਈਆਂ 0 minutes, 0 seconds Read ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।