Latest Story

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ….

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੁਪਿੰਦਰ ਸਿੰਘ ਨੂੰ 2000….

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ….

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ  ਸ਼ੁਰੂਆਤ : ਮਹਿੰਦਰ ਭਗਤ

ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ….

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ….

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ….

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼

ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ….

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ….

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850….

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ….

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ….

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)….

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ….

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਰੀਬ 70 ਫੀਸਦੀ ਦੀ ਕਮੀ ਆਈ

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਰੀਬ 70 ਫੀਸਦੀ ਦੀ ਕਮੀ ਆਈ ਹੈ,ਕੈਨੇਡਾ ਜਾਣ ਵਾਲੇ ਜ਼ਿਆਦਾਤਰ ਲੋਕ ਪੰਜਾਬੀ ਹਨ,ਜਿਸ ਤੋਂ ਬਾਅਦ ਹਰਿਆਣਵੀ ਅਤੇ ਗੁਜਰਾਤੀ ਵੀ ਇਸ ਸੂਚੀ ‘ਚ ਟਾਪ….

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ….

ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ

ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ….

ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼….

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000….