Latest Story

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ….

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ….

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ….

ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ

ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ (Burning Stubble) ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ,ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼….

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।….

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ….

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ….

45 ਸਾਲ ਦੀ ਉਮਰ ਤੋਂ ਬਾਅਦ ਕਿਉਂ ਵੱਧ ਜਾਂਦਾ ਔਰਤਾਂ ‘ਚ Osteoporosis ਦਾ ਖ਼ਤਰਾ, ਜਾਣੋ ਇਸ ਤੋਂ ਕਿਵੇਂ ਹੋ ਸਕਦਾ ਬਚਾਅ

ਵਿਸ਼ਵ ਮੇਨੋਪੌਜ਼ ਦਿਵਸ ਹਰ ਸਾਲ 18 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਮੀਨੋਪੌਜ਼ ਬਾਰੇ ਲੋਕਾਂ ਨੂੰ ਜਾਗਰੂਕ ਅਤੇ ਜਾਣਕਾਰ ਬਣਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਸਾਲ ਵਿਸ਼ਵ ਮੀਨੋਪੌਜ਼….

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ

ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ….

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ….

ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ‘ਚ ਕੀਤਾ ਚੋਣ ਪ੍ਰਚਾਰ, ਕਿਹਾ – ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ….

ਕੈਨੇਡਾ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰੇਗਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਕਿਹਾ ਹੈ ਕਿ ਉਹ ਕੈਨੇਡਾ ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ,ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ….

ਰਵਨੀਤ ਬਿੱਟੂ ਝੂਠ ਬੋਲ ਰਹੇ ਹਨ, ਜੇ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ ਕੇਂਦਰ ਨੇ ਸੀਸੀਐਲ ਲਿਮਿਟ ਕਿਵੇਂ ਜਾਰੀ ਕੀਤੀ? – ਮਲਵਿੰਦਰ ਕੰਗ

ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਿੱਟੂ ਸਰਾਸਰ….

ਮੰਤਰੀ ਅਮਨ ਅਰੋੜਾ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਮੰਤਰੀ ਅਮਨ ਅਰੋੜਾ ਨੇ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਛਾਪੇਮਾਰੀ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ….

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ….

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ….

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ….