Latest Story

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼….

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ‘ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ….

ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ….

ਕੈਪਟਨ ਦਾ ਮੰਡੀ ਦੌਰਾ ਮਹਿਜ਼ ‘ਡਰਾਮਾ’ : ਹਰਪਾਲ ਚੀਮਾ

ਕੈਪਟਨ ਅਮਰਿੰਦਰ ਸਿੰਘ ਦੀ ਖੰਨਾ ਅਨਾਜ ਮੰਡੀ ਦੇ ਦੌਰੇ ‘ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ….

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਅਤੇ….

ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ….

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ

ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ….

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ….

ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ  ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ….

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ….

ਜੇਕਰ ਤੁਸੀਂ ਪ੍ਰੋਟੀਨ ਨਾਲ ਭਰਪੂਰ ਨਾਸ਼ਤਾ ਚਾਹੁੰਦੇ ਹੋ, ਤਾਂ ਐੱਗ ਭੁਰਜੀ ਸੈਂਡਵਿਚ ਨੂੰ ਅਜ਼ਮਾਓ

ਸਾਡੇ ਦਿਨ ਦਾ ਸਭ ਤੋਂ ਆਮ ਭੋਜਨ ਨਾਸ਼ਤਾ ਹੈ। ਪਰ ਸਮੇਂ ਦੀ ਕਮੀ ਕਾਰਨ ਕਈ ਵਾਰ ਅਸੀਂ ਨਾਸ਼ਤਾ ਕਰਨਾ ਛੱਡ ਦਿੰਦੇ ਹਾਂ। ਜਾਂ ਮੀਟ ਲਈ ਤਿਆਰ ਵਿਕਲਪ ਚੁਣੋ। ਪਰ ਜੇਕਰ….

ਅਡਾਨੀ ਗਰੁੱਪ ਨੇ 81,000 ਕਰੋੜ ਰੁਪਏ ਵਿੱਚ ਓਰੀਐਂਟ ਸੀਮੈਂਟ ਖਰੀਦਣ ਦਾ ਐਲਾਨ ਕੀਤਾ

ਅਡਾਨੀ ਗਰੁੱਪ ਦੀ ਅੰਬੂਜਾ ਸੀਮੈਂਟ ਨੇ ਸੈਕਟਰ ਵਿੱਚ ਆਪਣਾ ਦਬਦਬਾ ਵਧਾਉਂਦੇ ਹੋਏ ਓਰੀਐਂਟ ਸੀਮੈਂਟ ਦੀ ਪ੍ਰਾਪਤੀ ਦਾ ਐਲਾਨ ਕੀਤਾ ਹੈ। ਅੰਬੂਜਾ ਸੀਮੈਂਟ ਇਸ ਐਕਵਾਇਰ ‘ਤੇ 81,000 ਕਰੋੜ ਰੁਪਏ ਖਰਚ ਕਰਨ….

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ ਜਾਰੀ ਕਿਤੇ ਗਏ ਹਨ।

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ….

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ….

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27….

ਜੰਮੂ-ਕਸ਼ਮੀਰ ਦੇ ਗੰਦਰਬਲ ‘ਚ ਅੱਤਵਾਦੀ ਹਮਲਾ

ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ‘ਚ ਅੱਤਵਾਦੀ ਹਮਲੇ ‘ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ,ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲੇ ਦੇ ਗੁੰਡ ਇਲਾਕੇ ‘ਚ ਸੁਰੰਗ….