ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ

0 minutes, 0 seconds Read

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ,ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ,ਹਰਿਆਣਾ ਸਰਕਾਰ (Haryana Govt) ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ,ਸਰਕਾਰ ਨੇ ਅਜੇ ਤੱਕ ਜਵਾਬ ਦਾਇਰ ਕਰਨਾ ਹੈ,ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ ਫਰਲੋ (Furlough) ਪੂਰੀ ਕਰਕੇ ਸੁਨਾਰੀਆ ਜੇਲ੍ਹ ਵਾਪਸ ਪਰਤਿਆ ਸੀ।

Similar Posts

Leave a Reply

Your email address will not be published. Required fields are marked *