ਸ਼ੈਤਾਨ ਫ਼ਿਲਮ 8 ਮਾਰਚ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

0 minutes, 0 seconds Read

ਅਜੇ ਦੇਵਗਨ ਦੀ ਆਉਣ ਵਾਲੀ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਹਨ। ਫਿਲਮ 8 ਮਾਰਚ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ। ‘ਸ਼ੈਤਾਨ’ ਦਾ ਟੀਜ਼ਰ ਕੁਝ ਦਿਨ ਪਹਿਲਾਂ ਲਾਂਚ ਹੋਇਆ ਸੀ।  ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

ਸ਼ੈਤਾਨ ਦਾ ਟ੍ਰੇਲਰ ਕੱਲ ਯਾਨੀ ਕਿ 22 ਫਰਵਰੀ 2024 ਨੂੰ ਰਿਲੀਜ਼ ਹੋਵੇਗਾ। ਸ਼ੈਤਾਨ ਫਿਲਮ ਵਿੱਚ ਅਭਿਨੇਤਰੀ ਜਯੋਤਿਕਾ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦੇ ਨਿਰਦੇਸ਼ਕ ਵਿਕਾਸ ਬਹਿਲ ਹਨ ਅਤੇ ਅਜੇ ਦੇਵਗਨ ਨੇ ਨਾ ਸਿਰਫ ਇਸ ਵਿੱਚ ਮੁੱਖ ਭੂਮਿਕਾ ਨਿਭਾਈ ਹੈ ਬਲਕਿ ਉਹ ਇਸ ਦੇ ਨਿਰਮਾਤਾ ਵੀ ਹਨ।

Similar Posts

Leave a Reply

Your email address will not be published. Required fields are marked *