Tag: airport

ਮੁੱਖ ਮੰਤਰੀ ਨਾਇਬ ਸਿੰਘ ਸੈਣੀ 20 ਜੂਨ ਨੂੰ ਹਿਸਾਰ ਹਵਾਈ ਅੱਡੇ ਦਾ ਕਰਨਗੇ ਉਦਘਾਟਨ

ਹਰਿਆਣਾ ਦੇ ਲੋਕਾਂ ਲਈ ਖੁਸ਼ਖਬਰੀ ਹੈ,ਅਗਸਤ ਤੋਂ ਹਰਿਆਣਾ ਦੇ ਇਕਲੌਤੇ ਹਿਸਾਰ ਹਵਾਈ ਅੱਡੇ (Hisar Airport) ਤੋਂ 5 ਰਾਜਾਂ ਲਈ ਉਡਾਣਾਂ ਸ਼ੁਰੂ ਹੋਣਗੀਆਂ,ਇਨ੍ਹਾਂ ਵਿੱਚ ਹਿਸਾਰ ਤੋਂ ਚੰਡੀਗੜ੍ਹ, ਅਯੁੱਧਿਆ, ਅਹਿਮਦਾਬਾਦ, ਜੈਪੁਰ ਅਤੇ….

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ

ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਉਤੇ ਪਹੁੰਚੇ। ਇਸਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੰਤਰੀ ਅਨਮੋਲ ਗਗਨਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ4 ਮਈ ਅਤੇ 8 ਮਈ ਨੂੰ ਏਅਰਪੋਰਟ ਅਤੇ ਏਅਰਪੋਰਟ ਤੋਂ 5 ਕਿਲੋਮੀਟਰਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਰਹੇਗੀ।  ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀਭਵਨ ‘ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ‘ਤੇ ਰਹਿਣਗੇ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ‘ਚ ਆਪਣੇ ਪਰਿਵਾਰ ਨਾਲਇੱਥੇ ਦੌਰੇ ‘ਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ173 ਸਾਲ ਪੁਰਾਣੀ ਹੈ, ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚਾਰ ਦਿਨਾਂ ਦੌਰੇਦੌਰਾਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਪ੍ਰੋਗਰਾਮ ਹਨ। ਉਹ 6 ਮਈਨੂੰ ਕਾਂਗੜਾ ਵਿੱਚ ਇੱਕ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚਸ਼ਾਮਲ ਹੋਣਗੇ ਅਤੇ ਇਸ ਤੋਂ ਬਾਅਦ 7 ਮਈ ਨੂੰ ਸ਼ਿਮਲਾ ਦੇ ਦੋ ਮੰਦਰਾਂ ‘ਚਪੂਜਾ ਦਾ ਪ੍ਰੋਗਰਾਮ ਹੈ। ਇਸ ‘ਚ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਦੀ ਸ਼ਿਮਲਾ‘ਚ ਮਾਲ ਰੋਡ ‘ਤੇ ਜਾਣ ਦੀ ਵੀ ਯੋਜਨਾ ਹੈ। ਉਹ 8 ਮਈ ਨੂੰ ਸ਼ਿਮਲਾ ਤੋਂਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਇਸ ਦੌਰਾਨ ਮੋਹਾਲੀ ਹਵਾਈ ਅੱਡੇ ‘ਤੇਨੋ ਫਲਾਇੰਗ ਜ਼ੋਨ ਵੀ ਨਹੀਂ ਰਹੇਗਾ।

ਮਾਲਦੀਵ ਤੇ ਵਰਸਿਆ ਲੋਕਾਂ ਦਾ ਗੁੱਸਾ, ਭਾਰਤੀ ਲੋਕਾਂ ਨੇ 8000 ਤੋਂ ਜ਼ਿਆਦਾ ਹੋਟਲ ਬੁੱਕਿੰਗ , 2500 ਫਲਾਈਟ ਟਿਕਟ ਕੈਂਸਿਲ ਕੀਤੀਆਂ

ਭਾਰਤ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਤੋਂ ਬਾਅਦ, ਭਾਰਤੀ ਕੰਪਨੀ Easy My Trip ਨੇ  ਭਾਰਤ ਤੋਂ ਮਾਲਦੀਵ ਦੀਆਂ ਸਾਰੀਆਂ ਹੀ ਉਡਾਣਾ ਰੱਦ ਕਰ ਦਿੱਤੀਆਂ।