ਕੈਨੇਡਾਂ ਵਿੱਚ 18 ਸਾਲਾਂ ਪੰਜਾਬੀ ਨੋਜਵਾਨ ਦਾ ਗੋਲੀ ਮਾਰ ਕੇ ਕਤਲ- ਪੜ੍ਹੋਂ ਪੂਰੀ ਖਬਰ

ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬੀ ਹੀ ਪੰਜਾਬੀਆਂ ਦੇ ਦੁਸ਼ਮਣ ਬਣਦੇ ਜਾ ਰਹੇ ਹਨ। ਅਜਿਹੀ ਹੀ ਇੱਕ ਘਟਨਾ ਕੈਨੇਡਾ ਦੇ Ontario ਸੂਬੇ ਦੇ ਬਰੈਂਪਟਨ ਸ਼ਹਿਰ ਵਿੱਚ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

author