Tag: Chandigarh

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ….

CYSS ਦੇ ਪ੍ਰਧਾਨਗੀ ਉਮੀਦਵਾਰ ਪ੍ਰਿੰਸ ਚੌਧਰੀ ਨੇ ਗਰਲਜ਼ ਵਿੰਗ ਨਾਲ ਕੀਤੀ ਮੀਟਿੰਗ 

ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ ਪ੍ਰਿੰਸ ਚੌਧਰੀ ਨੇ ਐਤਵਾਰ ਨੂੰ ਸੰਗਠ ਦੇ ਅਹੁਦੇਦਾਰਾਂ ਅਤੇ 2023-2024 ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ ਦਿਵਯਾਂਸ਼ ਠਾਕੁਰ ਨਾਲ ਗਰਲਜ਼ ਵਿੰਗ….

ਪੰਜਾਬ ਯੂਨੀਵਰਸਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ’ਚ ਪ੍ਰਧਾਨਗੀ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ

ਪੰਜਾਬ ਯੂਨੀਵਰਸਟੀ ਕੈਂਪਸ (Panjab University Campus) ਵਿਦਿਆਰਥੀ ਕੌਂਸਲ ਚੋਣਾਂ 2024-25 ਲਈ ਪ੍ਰਧਾਨਗੀ ਦੇ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ, ਮੀਤ ਪ੍ਰਧਾਨ ਅਹੁਦੇ ਲਈ 5, ਸਕੱਤਰ ਦੇ ਅਹੁਦੇ ਲਈ 4….

ਚੰਡੀਗੜ੍ਹ ਪੁਲਿਸ ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ ਦੇ ਆਧਾਰ ‘ਤੇ ਹੋਵੇਗੀ

ਚੰਡੀਗੜ੍ਹ ਪੁਲਿਸ (Chandigarh Police) ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ (B-1 Test) ਦੇ ਆਧਾਰ ‘ਤੇ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਪੁਲਿਸ ਰੈਗੂਲਰ ਤਰੱਕੀ ਦੀ ਬਜਾਏ ਟੈਸਟ ਦਾ ਸਹਾਰਾ….

PGI ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਆਮ ਕੰਮਕਾਜ ਸ਼ੁਰੂ

ਪੀਜੀਆਈ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਪੀਜੀਆਈ (PGI) ਵਿੱਚ ਆਮ ਕੰਮਕਾਜ ਸ਼ੁਰੂ ਹੋ ਗਿਆ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਪੀਜੀਆਈਐਮਈਆਰ, ਚੰਡੀਗੜ੍ਹ ਨੇ ਦੱਸਿਆ ਕਿ ਰੈਜ਼ੀਡੈਂਟ ਡਾਕਟਰਜ਼….

ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ

ਡੀਨ ਵਿਦਿਆਰਥੀ ਭਲਾਈ (ਡੀਐਸਡਬਲਯੂ) (DSW) ਪ੍ਰੋਫੈਸਰ ਅਮਿਤ ਚੌਹਾਨ ਅਨੁਸਾਰ ਚੋਣਾਂ ਦੀਆਂ ਤਰੀਕਾਂ ਯੂਟੀ ਪ੍ਰਸ਼ਾਸਨ (UT Administration) ਨੂੰ ਭੇਜ ਦਿੱਤੀਆਂ ਗਈਆਂ ਹਨ ਅਤੇ ਸਤੰਬਰ ਦੇ ਪਹਿਲੇ ਹਫ਼ਤੇ ਚੋਣਾਂ ਕਰਵਾਉਣ ਦੀ ਪ੍ਰਵਾਨਗੀ….

ਰੱਖੜੀ ਦੇ ਤਿਉਹਾਰ ‘ਤੇ 19 ਅਗਸਤ ਸੋਮਵਾਰ ਵਾਲੇ ਦਿਨ Tricity ‘ਚ ਲੋਕਲ ਬੱਸਾਂ ‘ਚ ਮੁਫ਼ਤ ਸਫ਼ਰ ਕਰਨਗੀਆਂ ਮਹਿਲਾਵਾਂ

ਰੱਖੜੀ ਦੇ ਤਿਉਹਾਰ ‘ਤੇ 19 ਅਗਸਤ ਸੋਮਵਾਰ ਨੂੰ ਟ੍ਰਾਈਸਿਟੀ ਖੇਤਰ (Tricity Area) ਯਾਨੀ ਚੰਡੀਗੜ੍ਹ,ਪੰਚਕੂਲਾ ਅਤੇ ਮੋਹਾਲੀ ਵਿੱਚ ਚੱਲਣ ਵਾਲੀਆਂ ਏ.ਸੀ ਅਤੇ ਨਾਨ-ਏ.ਸੀ ਲੋਕਲ ਬੱਸਾਂ (AC and Non-AC Local Buses) ਵਿੱਚ….

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ Yellow Alert ਜਾਰੀ ਕੀਤਾ ਹੈ

ਚੰਡੀਗੜ੍ਹ ਵਿੱਚ ਮੌਸਮ ਵਿਭਾਗ (Department of Meteorology) ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ….

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ….

ਲੋਕ ਨਿਰਮਾਣ ਮੰਤਰੀ ਵੱਲੋਂ SDMs ਅਤੇ DROs ਨਾਲ ਮੀਟਿੰਗ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ….

ਬਿਜਲੀ ਮੰਤਰੀ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ….

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ….

ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ….

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ….

ਮੁੱਖ ਮੰਤਰੀ ਹਰਿਆਣਾ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਲਈ 186 ਵਾਕੀ ਟਾਕੀ ਸੈਟ ਖਰੀਦਣ ਨੂੰ ਦਿੱਤੀ ਮੰਨਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਦੀ ਵੱਖ-ਵੱਖ ਜੇਲ੍ਹਾਂ ਦੇ ਲਈ 56.7 ਲੱਖ ਰੁਪਏ ਦੀ ਲਾਗਤ ਨਾਲ 186 ਵਾਕੀ ਟਾਕੀ ਸੈਟ ਖਰੀਦਣ ਨੂੰ ਮੰਜੂਰੀ ਦਿੱਤੀ ਹੈ। ਇਸ ਪਹਿਲ ਦਾ ਉਦੇਸ਼ ਜੇਲ….

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ….

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ….

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ….