ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ […]
Punjab Advocate General- ਪੰਜਾਬ ਕੈਬਨਿਟ ਦੇ ਵੱਲੋਂ ਅਹਿਮ ਮੀਟਿੰਗ CM ਭਗਵੰਤ ਮਾਨ ਦੀ ਅਗਵਾਈ ਵਿਚ ਕੀਤੀ ਗਈ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ.ਐਚ.ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ […]
ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਕਿਸਾਨਾਂ […]
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ […]
ਚੰਡੀਗੜ੍ਹ, ਪੰਜਾਬ ਅਤੇ ਦਿੱਲੀ ਦੇ ਨੇੜੇ ਦੇ ਇਲਾਕਿਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਬਾਅਦ ਦੁਪਹਿਰ 02:53 ਤੇ ਆਇਆ। ਭੂਚਾਲ ਦਾ ਕੇਂਦਰ ਨੇਪਾਲ ਰਿਹਾ। ਨੇਪਾਲ ਵਿੱਚ 2 ਵਜੇਂ ਦੇ ਕਰੀਬ ਭੂਚਾਲ ਆਇਆ। ਪੰਜਾਬ ਵਿੱਚ ਭੂਚਾਲ ਦੀ ਤੀਵਰਤਾ 6.2 ਸੀ। ਇਸ ਨਾਲ ਹਲੇ ਤੱਕ ਕੋਈ ਵੀ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀ ਆਈ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੋਨੂੰ ਗੋਇਲ, ਜਿਲ੍ਹਾ ਮੈਨੇਜਰ (ਟੈਕਨੀਕਲ ਐਕਸਪਰਟ), ਸਿਟੀ ਮਿਸ਼ਨ ਮੈਨੇਜਮੈਂਟ (ਸੀ.ਐਮ.ਐਮ.) ਯੂਨਿਟ, ਨੈਸ਼ਨਲ ਅਰਬਨ ਲਾਇਵਲੀਹੁੱਡ ਮਿਸ਼ਨ (ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ), ਨਗਰ ਨਿਗਮ ਬਠਿੰਡਾ ਨੂੰ 7,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ […]
ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਤੇ ਸ਼ੂਗਰ ਮਿੱਲ ਪਲਾਜ਼ਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਫ਼ਸਲਾਂ ਦੀ ਖੇਤੀ ਕਰ ਰਹੇ ਪੰਜਾਬ ਤੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ ਨੇ ਅੱਜ ਸੂਬੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ ਵਿੱਚ ਸ਼ਿਰਕਤ ਕਰਦਿਆਂ ਪ੍ਰੋ. ਵਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਮਾਤਾ ਮਨਸਾ ਦੇਵੀ ਕੰਪਲੈਕਸ ਵਿਖੇ ਪ੍ਰਾਥਨਾ ਸਭਾ ਵਿੱਚ ਪ੍ਰੋ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ […]
ਪੰਜਾਬ ਦੇ ਜਿਹੜੇ 24 ਪਿੰਡਾਂ ਨੇ ਸਾਫ ਸਫਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅੱਜ ‘ਸਵੱਛ ਭਾਰਤ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਸਥਾਨਕ ਮਿਊਂਸੀਪਲ ਭਵਨ, […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ। ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ […]
IAS-PCS Transfers: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ PCS ਦੇ ਤਬਾਦਲੇ ਕੀਤੇ ਗਏ ਹਨ। ਇਕ IAS ਅਤੇ PCS ਅਧਿਕਾਰੀਆਂ ਨੂੰ ਨਵੀਆਂ ਜਿੰਮੇਵਾਰੀਆਂ ਸੋਪੀਆਂ ਗਈਆ ਹਨ। 2020 ਬੈਚ ਦੇ ਆਈਏਐਸ ਨਿੱਕਾਸ ਕੁਮਾਰ ਦਾ ਫਾਜ਼ਿਲਕਾ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਨਿਕਾਸ ਕੁਮਾਰ ਨੂੰ ਹੁਣ ਅੰਮ੍ਰਿਤਸਰ ਵਿੱਚ ਐਸ.ਡੀ.ਐਮ. ਜਦੋਂ ਕਿ 2023 ਬੈਚ ਦੇ ਪੀ.ਸੀ.ਐਸ ਅਧਿਕਾਰੀ ਵਿਪਨ ਭੰਡਾਰੀ […]
ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਕੀਤਾ।
ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
ਵਿਸ਼ਵ ਰੇਬੀਜ਼ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰੇਬੀਜ਼ ਦੇ ਖ਼ਤਰੇ ਨੂੰ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਨੇ ਅੱਜ ਇੱਥੇ ‘ਇਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ […]
ਮੋਬਾਈਲ ਫੋਨ ਤੇ ਅਚਾਨਕ ਸਾਇਰਨ ਵੱਜੇ ਤਾਂ ਘਬਰਾਉਣ ਦੀ ਲੋੜ ਨਹੀ , ਇਹ ਇਕ Simple Test Message ਹੈ। ਇਹ Message Deptt. of Telecom ਵੱਲੋਂ ਭੇਜਿਆ ਗਿਆ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਣਾ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਅਕਤੂਬਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ […]
ਹਰਮਨਪ੍ਰੀਤ ਸਿੰਘ (28) ਪੁੱਤਰ ਕਸ਼ਮੀਰ ਸਿੰਘ ਵਾਸੀ ਗਿੱਲਾਂਵਾਲੀ ਬਟਾਲਾ ਦਾ ਰਹਿਣ ਵਾਲਾ ਸੀ। ਫਾਇਨਾਂਸ ਕੰਪਨੀ ਵਿਚ ਕੰਮ ਕਰਦਾ ਸੀ। ਹਰਮਨਪ੍ਰੀਤ ਸਿੰਘ ਬਾਊਂਸਰ ਦਾ ਕੁੱਝ ਲੋਕਾਂ ਨੇ ਸਿਰ ਵਿੱਚ ਇੱਟਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤ ਸੀ। […]
ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸੇ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ […]
ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। ਪੰਜਾਬ ਦੇ ਜ਼ਿਲ੍ਹੀ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ […]
ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਵਾਸੀ ਭਾਰਤੀ ਫ਼ੌਜ ਦੇ ਸੈਨਿਕ ਪ੍ਰਦੀਪ ਸਿੰਘ ਸਬੰਧੀ ਅੰਤਿਮ ਅਰਦਾਸ ਮੌਕੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ […]
ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸੂਬੇ ਭਰ ਵਿੱਚ […]
Sukhpal Khaira: 28-09-2023 ਸਵੇਰੇ 6.20 ਵਜੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਹਿਰਾ (Sukhpal Khaira) ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ-5 ਸਥਿਤ ਉਸਦੀ ਸਰਕਾਰੀ ਰਿਹਾਇਸ਼ ’ਤੇ ਪੁੱਜੀ। ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਨੂੰ 2015 ਦੇ ਇਕ ਪੁਰਾਣੇ ਐਨਡੀਪੀਐਸ (NDPS Act) ਐਕਟ ਦਾ ਮਾਮਲਾ ਸੀ, ਜਿਸ […]
ਦੋ ਹਜਾਰ (2000 ਰੁਪਏ) ਦੇ ਨੋਟਾਂ ਨੂੰ ਲੈ ਕੇ ਵੱਡੀ RBI ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। 2000 ਰੁਪਏ ਦਾ ਨੋਟ ਸਿਰਫ 30 ਸਤੰਬਰ 2023 ਤੱਕ Valid ਹਨ। ਇਸ ਤੋਂ ਬਾਅਦ ਤੁਸੀ 2000 ਰੁਪਏ ਦਾ ਨੋਟ ਨਹੀ ਬਦਲ ਸਕਦੇ। RBI ਨੇ 2000 ਰੁਪਏ (2000 Rupees) ਦੇ ਨੋਟ ਬਦਲਣ ਦੀ ਤਰੀਕ 30 ਸਤੰਬਰ ਤੱਕ ਤੈਅ ਕੀਤੀ […]
Goverment Employees Goverment Employees: ਪੰਜਾਬ ਦੀ ਸਰਕਾਰ ਦੇ ਸਰਕਾਰੀ ਮੁਲਾਜਮਾ ਦੀ ਤਰੱਕੀ ਲਈ ਹੁਣ ਮਾਨ ਸਰਕਾਰ ਨੇ ਨਵੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਦੀ ਤਰੱਕੀ ਲਈ ਕਮੇਟੀਆਂ ਦੀ ਮੀਟਿੰਗ ਸਮੇ ਸਿਰ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।
ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਤਰ੍ਹਾਂ ਦੀ ਤਕਨੀਕੀ ਸਹੂਲतਤ ਪ੍ਰਦਾਨ ਕਰਨ ਦਾ ਐਲਾਨ […]
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ (ਵਲੰਟੀਅਰ ਸ਼੍ਰੇਣੀ) ਲਈ ਚੁਣਿਆ ਗਿਆ ਹੈ। ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ […]
ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ […]
ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ […]
ਨਿਊਜਰਸੀ ਵਿੱਚ ਹਿੰਦੂ ਮੰਦਰ ਬਣਿਆ ਅਤੇ ਇਹ ਭਾਰਤ ਤੋਂ ਬਾਹਰ ਬਣੇ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਹਿੰਦੂ ਮੰਦਰ ਹੈ। ਇਸ ਮੰਦਰ ਦਾ ਨਿਊਜਰਸੀ ਵਿਚ 8 ਅਕਤੂਬਰ ਨੂੰ ਉਦਘਾਟਨ ਕੀਤਾ ਜਾਵੇਗਾ। ਨਿਊਯਾਰਕ ਵਿੱਚ ਟਾਈਮਜ਼ ਸਕੁਏਅਰ ਤੋਂ ਲਗਭਗ 60 ਮੀਲ ਦੱਖਣ ਵਿੱਚ ਅਤੇ ਵਾਸ਼ਿੰਗਟਨ, ਡੀ.ਸੀ. ਤੋਂ ਲਗਭਗ 180 ਮੀਲ ਉੱਤਰ ਵਿੱਚ ਸਥਿਤ ਨਿਊ ਜਰਸੀ ਦੇ ਰੋਬਿਨਸਵਿਲੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ। ਇੱਥੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਏ.ਐੱਸ.ਆਈ. ਕੁਲਦੀਪ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਬਦਲੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ […]
ਫਾਜਿਲਕਾ ਦੀ ਡੀ.ਸੀ. ਡਾ. ਸੇਨੂੰ ਦੁੱਗਲ, ਆਈ.ਏ.ਐਸ. ਨੇ ਵੱਡਾ ਐਲਾਨ ਕੀਤਾ , ਉਹਨਾਂ ਨੇ ਕਿਹਾ ਕਿ ਜੋ ਵੀ ਅਸਲਾ ਲਾਇਸੈਂਸ ਧਾਰਕ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਵੇਗਾ, ਉਸਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਉਹਨਾਂ ਵੱਲੋਂ ਸੋਸ਼ਲ ਮੀਡੀਆਂ ਅਕਾਊਂਟ ਤੇ ਸਾਝੀ ਕੀਤੀ ਗਈ।
ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ। ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ […]