ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ 

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ ਅਤੇ ਕੌਮੀ ਬੁਲਾਰੇ ਸੰਜੇ ਸਿੰਘ ਅਤੇ ਰਾਜ ਸਭਾ ਮੈਂਬਰ ਅਤੇ ਕੌਮੀ ਜਨਰਲ ਸਕੱਤਰ ਡਾ਼. ਸੰਦੀਪ ਪਾਠਕ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਆਮ ਆਦਮੀ […]

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ  ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ […]

ਵਿਜੀਲੈਂਸ ਬਿਊਰੋ ਨੇ SBI ਦੇ Assistant Manager ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ […]

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ED ਵਲੋਂ ਛਾਪੇਮਾਰੀ

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Liquor Businessman Deep Malhotra) ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ,ਈ.ਡੀ. (ED) ਦੀ ਟੀਮ ਜਾਂਚ ਕਰ ਰਹੀ ਹੈ,ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕ ਵੀ ਰਹਿ ਚੁੱਕੇ ਹਨ। 

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ […]

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।ਗ੍ਰਿਫ਼ਤਾਰ […]

1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ […]

ਹਥਿਆਰਾਂ ਦੇ ਡੀਲਰ ਦੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ […]

ਹਰਿਆਣਾ ਸਰਕਾਰ ਦਾ ਵੱਡਾ ਕਦਮ- ਪੜ੍ਹੋਂ ਪੂਰੀ ਖਬਰ

ਹਰਿਆਣਾ ਸਰਕਾਰ ਨੇ ਸਰਪੰਚਾਂ ਦੇ ਮਾਣ ਭੱਤੇ ਅਤੇ ਪੈਨਸ਼ਨ ਵਿੱਚ ਵਾਧਾ ਕਰਕੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਹਾਲ ਹੀ ਵਿੱਚ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਕਈ ਅਹਿਮ ਐਲਾਨ ਕੀਤੇ ਹਨ,ਹਰਿਆਣਾ ਦੇ […]

ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 ‘ਚ 42 ਦੌੜਾਂ ਨਾਲ ਹਰਾਇਆ

ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 (T-20) ‘ਚ 42 ਦੌੜਾਂ ਨਾਲ ਹਰਾਇਆ,ਇਹ ਭਾਰਤ ਦੀ ਸੀਰੀਜ਼ ‘ਚ ਲਗਾਤਾਰ ਚੌਥੀ ਜਿੱਤ ਹੈ,ਜਿਸ ‘ਚ ਸ਼ਿਵਮ ਦੁਬੇ ਅਤੇ ਮੁਕੇਸ਼ ਕੁਮਾਰ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਜ਼ਿੰਬਾਬਵੇ ਦੇ ਬੱਲੇਬਾਜ਼ਾਂ ਨੂੰ ਕਾਫੀ ਪਰੇਸ਼ਾਨ ਕੀਤਾ,ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 4 ਵਿਕਟਾਂ ਲਈਆਂ,ਸ਼ਿਵਮ ਦੁਬੇ […]

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚ ਕੇ ਵਰਕਰਾਂ,ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ

ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By-Election) ਵਿੱਚ ਜਿੱਤ ਦਰਜ ਕਰਨ ਤੋਂ ਬਾਅਦ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜ਼ਿਮਨੀ ਚੋਣ ਵਿੱਚ ਮਦਦ ਕਰਨ ਵਾਲੇ ਲੋਕਾਂ ਅਤੇ ਆਗੂਆਂ ਦਾ ਧੰਨਵਾਦ ਵੀ ਕਰਨਗੇ,ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਜਲੰਧਰ ਛਾਉਣੀ ਸਥਿਤ ਆਪਣੀ ਰਿਹਾਇਸ਼ ‘ਤੇ ਵਲੰਟੀਅਰਾਂ,ਅਧਿਕਾਰੀਆਂ ਅਤੇ ਵਿਧਾਇਕਾਂ ਨਾਲ […]

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਨੇ 38 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤੀ – ਸੰਜੇ ਸਿੰਘ

ਪੰਜਾਬ ਦੇ ਲੋਕਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿੱਤਾਂ ਕੇ ਭਗਵੰਤ ਮਾਨ ਸਰਕਾਰ ‘ਤੇ ਆਪਣੇ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕੀਤੀ ਹੈ। ਇਸ ਜਿੱਤ ਲਈ ‘ਆਪ’ ਦੇ ਸਮੂਹ ਵਰਕਰਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਉਮੀਦਵਾਰ ਮੋਹਿੰਦਰ […]

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ […]

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਵੱਲੋਂ ਕੀਤਾ ਜਾ ਰਿਹਾ ਝੂਠਾ ਪ੍ਰਚਾਰ: ਸਰਕਾਰੀ ਬੁਲਾਰਾ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਝੂਠੀਆਂ ਖ਼ਬਰਾਂ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਗੋਬਿੰਦ ਕੌਰ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਧਰਨੇ ਤੋਂ ਬਾਅਦ ਅਖਬਾਰਾਂ ਵਿੱਚ ਖਬਰਾਂ ਲਗਵਾਈਆਂ ਗਈਆਂ ਕਿ […]

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। […]

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕ੍ਰਿਕਟਰ ਯੁਜਵੇਂਦਰ ਚਾਹਲ ਨਾਲ ਕੀਤੀ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਗੁਰੂਗ੍ਰਾਮ ਅਤੇ ਦਿੱਲੀ ਦੇ ਦੌਰੇ ‘ਤੇ ਹਨ,ਇਸ ਦੌਰਾਨ ਉਨ੍ਹਾਂ ਨੇ ਗੁਰੂਗ੍ਰਾਮ ਵਿੱਚ ਟੀ-20 ਕ੍ਰਿਕਟ ਵਿਸ਼ਵ ਜੇਤੂ ਟੀਮ ਇੰਡੀਆ (T-20 Cricket World Winning Team India) ਦੇ ਮੈਂਬਰ ਯੁਜਵੇਂਦਰ ਚਾਹਲ […]

ਵਿਆਹ ਬੰਧਨ ਵਿੱਚ ਬੱਝੇ ਆਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ

ਏਸ਼ੀਆ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ (Anant Ambani) ਨੇ ਰਾਧਿਕਾ ਮਰਚੈਂਟ (Radhika Merchant) ਨਾਲ ਵਿਆਹ ਕਰਵਾ ਲਿਆ ਹੈ,ਵਰਮਾਲਾ ਤੋਂ ਬਾਅਦ ਸ਼ੁਕਰਵਾਰ ਰਾਤ ਨੂੰ ਜੀਓ ਵਰਲਡ ਸੈਂਟਰ (Geo World Center) ਵਿੱਚ ਲਗਨ,ਸੱਤ ਫੇਰੇ ਅਤੇ ਸਿੰਦੂਰ ਦਾਨ ਦੀ ਰਸਮ ਅਦਾ ਕੀਤੀ ਗਈ,ਵਿਆਹ ਵਿੱਚ ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਟੋਨੀ ਬਲੇਅਰ, ਯੂਪੀ […]

ਰਾਸ਼ਨ ਡਿਪੂ ਹੋਲਡਰਾਂ ਨੂੰ 45 ਕਰੋੜ ਰੁਪਏ ਦੀ ਮਾਰਜਿਨ ਮਨੀ ਜਲਦ ਜਾਰੀ ਹੋਵੇਗੀ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ […]

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ […]

ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਗਠਤ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ […]

ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ, ਐਨ.ਆਈ.ਐਮ.ਏ., ਨਰਸਿੰਗ ਕਾਲਜਾਂ, ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ […]

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ! ਇਸ ਤੋਂ ਇਲਾਵਾ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ […]

ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ

ਦਿੱਲੀ ਸ਼ਰਾਬ ਘੁਟਾਲਾ ਮਾਮਲੇ (Delhi Liquor Scam Case) ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ,ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ (Delhi Excise Policy) ਨਾਲ ਜੁੜੇ ਮਨੀ ਲਾਂਡਰਿੰਗ (Money Laundering) ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ,ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ,ਅਰਵਿੰਦ ਕੇਜਰੀਵਾਲ ਨੇ ਈਡੀ […]

ਭਾਰਤ ਨੇ ਤੀਜੇ ਟੀ-20 ਕੌਮਾਂਤਰੀ ਮੈਚ ‘ਚ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾਇਆ

ਕਪਤਾਨ ਸ਼ੁਭਮਨ ਗਿੱਲ (Captain Shubman Gill) ਦੇ ਅਰਧ ਸੈਂਕੜੇ ਅਤੇ ਵਾਸ਼ਿੰਗਟਨ ਸੁੰਦਰ ਦੇ ਸਪਿਨ ਸਪੈਲ ਦੀ ਮਦਦ ਨਾਲ ਭਾਰਤ ਨੇ ਤੀਜੇ ਟੀ-20 ਕੌਮਾਂਤਰੀ ਮੈਚ ‘ਚ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ‘ਚ 2-1 ਦੀ ਲੀਡ ਬਣਾ ਲਈ ਹੈ। ਸਲਾਮੀ ਬੱਲੇਬਾਜ਼ ਗਿੱਲ ਨੇ ਇਸ ਤੋਂ ਪਹਿਲਾਂ 49 ਗੇਂਦਾਂ ‘ਤੇ 7 ਚੌਕੇ […]

ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਬੀਈ ਨਦੀ ਦਾ ਦੌਰਾ ਕੀਤਾ

ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਤਿਲਕ ਨਗਰ ਇਲਾਕੇ ਦੇ ਵਿਧਾਇਕ ਜਰਨੈਲ ਸਿੰਘ ਨੇ ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਨਾਲ ਅੱਜ ਬੇਈ ਨਦੀ ਦਾ ਅਹਿਮ ਦੌਰਾ ਕੀਤਾ। ਦੌਰੇ ਦਾ ਉਦੇਸ਼ ਇਸ ਇਤਿਹਾਸਕ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਨਦੀ ਨੂੰ ਸਾਫ਼ ਅਤੇ ਬਹਾਲ ਕਰਨ ਲਈ ਚੱਲ ਰਹੇ ਯਤਨਾਂ ਨੂੰ ਸਵੀਕਾਰ ਕਰਨਾ ਅਤੇ […]

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਜ਼ਿੰਮੇਵਾਰੀ ਨਿਭਾਉਣ ਲਈ ਕੀਤਾ ਧੰਨਵਾਦ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ।  ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ […]

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।  ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ […]

ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਪੰਜਾਬ ਵਿੱਚ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ,ਭਾਜਪਾ ਦੇ ਚੰਡੀਗੜ੍ਹ ਦਫਤਰ (Chandigarh Office) ਨੂੰ ਕਤਲ ਦੀ ਧਮਕੀ ਵਾਲਾ ਪੱਤਰ ਭੇਜਿਆ ਗਿਆ ਹੈ,ਪੱਤਰ ਦੇ ਨਾਲ ਕੁਝ ਜਲਣਸ਼ੀਲ ਪਦਾਰਥ ਵੀ ਭੇਜਿਆ ਗਿਆ ਹੈ,ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ,ਪੱਤਰ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ […]

ਹਰਿਆਣਾ ਸਰਕਾਰ ਚੋਣਾਂ ਤੋਂ ਪਹਿਲਾਂ 69 ਹਜ਼ਾਰ ਅਸਾਮੀਆਂ ਭਰਨ ਦੀ ਤਿਆਰੀ ਵਿਚ

ਹਰਿਆਣਾ ਸਰਕਾਰ ਵਿਧਾਨ ਸਭਾ ਚੋਣਾਂ (Haryana Government Vidhan Sabha Elections) ਤੋਂ ਪਹਿਲਾਂ ਚੱਲ ਰਹੀਆਂ ਭਰਤੀਆਂ ਨੂੰ ਅੰਤਿਮ ਰੂਪ ਦੇਣ ਦਾ ਟੀਚਾ ਰੱਖਦੀ ਹੈ,ਕਮਿਸ਼ਨ ਅਤੇ ਸਰਕਾਰ ਸਮੇਂ ਸਿਰ ਪ੍ਰਕਿਰਿਆ ਪੂਰੀ ਕਰਕੇ ਨੌਜਵਾਨਾਂ ਨੂੰ ਲੁਭਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਸਰਕਾਰ ਚੋਣਾਂ ਤੋਂ ਪਹਿਲਾਂ 69,000 […]

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇਸ ਸਹੁੰ ਚੁੱਕ […]

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।  ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ […]

ਉੱਤਰਾਖੰਡ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਉੱਤਰਾਖੰਡ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਚਮੋਲੀ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਅਪਡੇਟ ਨਹੀਂ ਹੈ,ਭੂਚਾਲ (Earthquake) ਦਾ ਕੇਂਦਰ ਧਰਤੀ ਤੋਂ 5 ਕਿਲੋਮੀਟਰ ਹੇਠਾਂ ਸੀ,ਭੂਚਾਲ ਦੇ ਝਟਕੇ ਕੇਂਦਰ ਤੋਂ ਉੱਤਰ-ਪੂਰਬ ਦਿਸ਼ਾ ਵਿੱਚ 79.45 ਕਿਲੋਮੀਟਰ ਤੱਕ ਮਹਿਸੂਸ […]

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ

ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ,ਹੁਣ ਸਕੂਲ ਸਿੱਖਿਆ ਵਿਭਾਗ (Department of School Education) ਨੇ ਮੈਡੀਕਲ ਛੁੱਟੀ ਲੈਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ,ਇਕ ਜਾਂ ਵੱਧ ਦਿਨਾਂ ਦੀ ਛੁੱਟੀ ਲੈਣ ‘ਤੇ ਕਰਮਚਾਰੀਆਂ ਨੂੰ 2 ਸਰਟੀਫਿਕੇਟ ਜਮ੍ਹਾ ਕਰਵਾਉਣੇ ਪੈਣਗੇ,ਸਕੂਲ ਸਿੱਖਿਆ ਵਿਭਾਗ ਨੇ ਸਾਰੇ ਸੈਂਟਰ ਹੈੱਡ […]

ਆਮ ਆਦਮੀ ਪਾਰਟੀ ਨੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ ‘ਤੇ ਜ਼ਮੀਨ ਘੁਟਾਲੇ ਦੇ ਲਾਏ ਦੋਸ਼ 

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ ‘ਤੇ ਜ਼ਮੀਨ ਘੁਟਾਲੇ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਕਿਹਾ ਕਿ ਉਨਾਂਂ ਦੇ ਬੇਟੇ ਕਰਨ ਨੇ ਸੀਨੀਅਰ ਡਿਪਟੀ ਮੇਅਰ ਵਜੋਂ ਆਪਣੀ ਮਾਂ ਦੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਇਸ ਦਾ ਵਿੱਤੀ ਫਾਇਦਾ ਉਠਾਇਆ। ਐਤਵਾਰ ਨੂੰ […]

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਐੱਸ ਐਮ ਓ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਫ਼ਾਜ਼ਿਲਕਾ ਸ਼ਹਿਰ ਵਿੱਚ 5 ਥਾਵਾਂ ਭੈਰੋ ਬਸਤੀ, ਅਮਨ ਕਲੋਨੀ, ਅਬੋਹਰ ਰੋਡ, ਨਵੀ ਆਬਾਦੀ, ਮਲਕਾਣਾ ਤੇ ਜੁਟੀਆਂ ਮੁਹੱਲੇ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਤੇ ਡੇਂਗੂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ […]

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ ਕਰਵਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ […]