Tag: Chandigarh

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ….

ਪੰਜਾਬ ਦੇ ਸਿਹਤ ਮੰਤਰੀ ਨੇ ਰੇਬੀਜ਼ ਦੀ ਰੋਕਥਾਮ ਲਈ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਬਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਵਿਸ਼ਵ ਰੇਬੀਜ਼ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰੇਬੀਜ਼ ਦੇ ਖ਼ਤਰੇ ਨੂੰ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਦੀ ਲੋੜ….

ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ….

Mobile Alert:- ਮੋਬਾਈਲ ਫੋਨ ਤੇ ਅਚਾਨਕ ਸਾਇਰਨ ਵੱਜੇ ਤਾਂ ਘਬਰਾਉਣ ਦੀ ਲੋੜ ਨਹੀ ਜਾਣੋ- ਪੜ੍ਹੋਂ ਪੂਰੀ ਖਬਰ

ਮੋਬਾਈਲ ਫੋਨ ਤੇ ਅਚਾਨਕ ਸਾਇਰਨ ਵੱਜੇ ਤਾਂ ਘਬਰਾਉਣ ਦੀ ਲੋੜ ਨਹੀ , ਇਹ ਇਕ Simple Test Message ਹੈ। ਇਹ Message Deptt. of Telecom ਵੱਲੋਂ ਭੇਜਿਆ ਗਿਆ ਹੈ।

Punjab Government School Timing Change:- ਪੰਜਾਬ ਦੇ ਸਰਕਾਰੀ ਸਕੂਲਾ ਦੇ ਬੱਚਿਆਂ ਲਈ ਆਈ ਵੱਡੀ ਖਬਰ, ਸਕੂਲਾਂ ਦੇ ਟਾਇਮ ਵਿਚ ਆਇਆ ਬਦਲਿਆ- ਪੜ੍ਹੋਂ ਪੂਰੀ ਖਬਰ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਣਾ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਅਕਤੂਬਰ ਤੋਂ ਪੰਜਾਬ….

ਅੰਮ੍ਰਿਤਸਰ ‘ਚ ਬਾਊਂਸਰ ਦਾ ਬੇਰਹਿਮੀ ਨਾਲ ਕਤਲ- ਪੜ੍ਹੋਂ ਪੂਰੀ ਖਬਰ

ਹਰਮਨਪ੍ਰੀਤ ਸਿੰਘ (28) ਪੁੱਤਰ ਕਸ਼ਮੀਰ ਸਿੰਘ ਵਾਸੀ ਗਿੱਲਾਂਵਾਲੀ ਬਟਾਲਾ ਦਾ ਰਹਿਣ ਵਾਲਾ ਸੀ। ਫਾਇਨਾਂਸ ਕੰਪਨੀ ਵਿਚ ਕੰਮ ਕਰਦਾ ਸੀ। ਹਰਮਨਪ੍ਰੀਤ ਸਿੰਘ ਬਾਊਂਸਰ ਦਾ ਕੁੱਝ ਲੋਕਾਂ ਨੇ ਸਿਰ ਵਿੱਚ ਇੱਟਾਂ ਮਾਰ-ਮਾਰ….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ 

ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।….

ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ

ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ….

ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ, ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਵਾਸੀ ਭਾਰਤੀ ਫ਼ੌਜ ਦੇ ਸੈਨਿਕ ਪ੍ਰਦੀਪ ਸਿੰਘ ਸਬੰਧੀ….

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ….

Breaking News : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗ੍ਰਿਫਤਾਰ

Sukhpal Khaira: 28-09-2023 ਸਵੇਰੇ 6.20 ਵਜੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਹਿਰਾ (Sukhpal Khaira) ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ-5 ਸਥਿਤ….

RBI ਨੇ 2000 ਦੇ ਨੋਟਾਂ ਨੂੰ ਲੈਕੇ ਕੀ ਕੀਤਾ ਵੱਡਾ ਐਲਾਨ- ਪੜ੍ਹੋ ਪੂਰੀ ਖਬਰ

ਦੋ ਹਜਾਰ (2000 ਰੁਪਏ) ਦੇ ਨੋਟਾਂ ਨੂੰ ਲੈ ਕੇ ਵੱਡੀ RBI ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। 2000 ਰੁਪਏ ਦਾ ਨੋਟ ਸਿਰਫ 30 ਸਤੰਬਰ 2023 ਤੱਕ Valid ਹਨ। ਇਸ ਤੋਂ….

ਮੁਲਾਜ਼ਮਾਂ ਦੀ ਤਰੱਕੀ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ- ਪੜ੍ਹੋ ਹੁਕਮਾ ਦੀ ਕਾਪੀ

Goverment Employees Goverment Employees: ਪੰਜਾਬ ਦੀ ਸਰਕਾਰ ਦੇ ਸਰਕਾਰੀ ਮੁਲਾਜਮਾ ਦੀ ਤਰੱਕੀ ਲਈ ਹੁਣ ਮਾਨ ਸਰਕਾਰ ਨੇ ਨਵੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਦੀ….

ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ

ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ….

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ….

ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ….

ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ – ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ….

ਨਿਊਜਰਸੀ ਵਿੱਚ ਬਣਿਆ ਮੰਦਿਰ, ਭਾਰਤ ਤੋਂ ਬਾਹਰ ਬਣੇ ਦੁਨੀਆ ਦੇ ਦੂਜਾ ਸਭ ਤੋਂ ਵੱਡਾ ਮੰਦਰ

ਨਿਊਜਰਸੀ ਵਿੱਚ ਹਿੰਦੂ ਮੰਦਰ ਬਣਿਆ ਅਤੇ ਇਹ ਭਾਰਤ ਤੋਂ ਬਾਹਰ ਬਣੇ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਹਿੰਦੂ ਮੰਦਰ ਹੈ। ਇਸ ਮੰਦਰ ਦਾ ਨਿਊਜਰਸੀ ਵਿਚ 8 ਅਕਤੂਬਰ ਨੂੰ ਉਦਘਾਟਨ ਕੀਤਾ….