Tag: Chandigarh

ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ….

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ….

ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ ਸ਼ਾਨਦਾਰ ਮੈਚ ਵਿੱਚ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਆਪਣੇ ਵਧਾਈ….

Big Breaking : ਸੁਪਰੀਮ ਕੋਰਟ ਵੱਲੋਂ ਦੋਸ਼ੀ ਆਗੂਆਂ ਵੱਲੋਂ ਚੋਣ ਲੜਨ ਤੇ ਉਮਰ ਭਰ ਦੀ ਲਗਾਈ ਜਾਵੇ ਪਾਬੰਦੀ

ਸੁਪਰੀਮ ਕੋਰਟ ਵਿਚ ਉੱਠੀ ਮੰਗ ਅਨੁਸਾਰ ਜੋ ਵੀ ਦੋਸ਼ੀ ਆਗੂਆਂ ਹਨ। ਉਹਨਾਂ ਨੂੰ ਉਮਰ ਭਰ ਵੱਲੋਂ ਚੋਣ ਲੜਨ ਤੇ ਪਾਬੰਦੀ ਲਗਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਦੇਸ਼ ਵਿਚ 40….

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13….

‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਮਾਝੇ ਦੇ ਉੱਘੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਲਾਹਿਆ

ਅੰਮ੍ਰਿਤਸਰ  ਵਿੱਚ ਹੋਈ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਮਾਝੇ ਦੇ ਵੱਡੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿੱਧੀ ਵਿਚਾਰ-ਚਰਚਾ ਕੀਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੀ ਸਨਅਤ ਲਈ ਚੁੱਕੇ….

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ….

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ….

ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ….

ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ….

ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ….

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ

ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ….

ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 21 ਸਿੱਖ ਸੂਰਮਿਆਂ ਦੀ ਯਾਦ ਵਿੱਚ ਬਣਨ ਵਾਲੀ ਯਾਦਗਾਰ ਦਾ….

ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ….

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ….

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਟੈਂਸੀਫਾਈਡ ਮਿਸ਼ਨ ‘ਇੰਦਰਧਨੁਸ਼ 5.0 ਕੀਤਾ ਲਾਂਚ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼….

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ….

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ

ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ….