ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਕਿਰਤ ਵਿਭਾਗ ਵੱਲੋਂ ਬਾਲ ਮਜਦੂਰੀ ਖਾਤਮਾ ਸਪਤਾਹ ਦੋਰਾਨ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 155 ਬਾਲ/ਕਿਸ਼ੋਰ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ […]
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ ਡਾ. ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ […]
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ […]
ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ […]
ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੱਤਾ। ਪੰਜ ਪ੍ਰੋਬੇਸ਼ਨਰ ਅਫ਼ਸਰਾਂ ਆਦਿਤਿਆ ਸ਼ਰਮਾ, ਸੁਨੀਲ, ਸੋਨਮ, ਕ੍ਰਿਤਿਕਾ ਗੋਇਲ ਅਤੇ ਰਾਕੇਸ਼ ਕੁਮਾਰ ਮੀਨਾ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ […]
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ […]
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ […]
ਯੂਜੀਸੀ-ਨੈੱਟ (UGC-NET) ਦੀ ਪ੍ਰੀਖਿਆ ਵਿਚ ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਨੇ ਸਿੱਖਿਆ ਰੱਦ ਕਰ ਦਿੱਤੀ ਹੈ ਤੇ ਸੀਬੀਆਈ (CBI) ਤੋਂ ਜਾਂਚ ਕਰਾਉਣ ਦਾ ਹੁਕਮ ਦਿੱਤਾ ਹੈ,ਯੂਜੀਸੀ-ਨੈੱਟ (UGC-NET) ਜੂਨ 2024 ਪ੍ਰੀਖਿਆ ਦੋ ਸ਼ਿਫਟਾਂ ਵਿੱਚ OMR (ਕਲਮ ਅਤੇ ਪੇਪਰ) ਮੋਡ ਵਿੱਚ ਆਯੋਜਿਤ ਕੀਤੀ ਗਈ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ। ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਸ਼ਿਕੰਜਾਕਸੀ ਜਾਰੀ ਰੱਖੀ ਅਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਨਸ਼ਿਆਂ ਦੇ 10-10 ਹੌਟਸਪਾਟਸ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਇਹ […]
ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ […]
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹਾਂ ਤੋਂ ਬਚਾਅ ਲਈ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ। ਇਹ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਫੂਡ ਐਕਸਪੋਰਟਰਾਂ ਦੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੋਵੀਨਾਰ ਜਾਰੀ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਸ਼ਵ […]
ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ। ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) […]
ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ। ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, […]
ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਪ੍ਰੀਖਿਆ ਨੀਟ ਦੇ ਲੀਕ ਹੋਣ ਨਾਲ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋ ਗਿਆ ਹੈ ਜਿਨ੍ਹਾਂ ਨੇ ਇਸ ਪ੍ਰੀਖਿਆ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਨੇ ਨੀਟ ਪ੍ਰੀਖਿਆ ਦੇ ਕਿਸੇ ਵੀ ਤਰ੍ਹਾਂ ਦੇ ਲੀਕ ਹੋਣ ਤੋਂ ਇਨਕਾਰ ਕੀਤਾ ਸੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ (ਕਾਸੋ) ਅਭਿਆਨ ਚਲਾਇਆ। ਸੂਬੇ ਵਿੱਚ ਇਸ ਵਿਸ਼ੇਸ਼ ਤਲਾਸ਼ੀ ਅਭਿਆਨ ਦਾ ਅੱਜ ਦੂਜਾ ਦਿਨ ਸੀ। ਇਹ ਅਭਿਆਨ […]
ਜਾਪਾਨ ‘ਚ ਫੈਲ ਰਹੇ ਇਕ ਬੈਕਟੀਰੀਆ (Bacteria) ਨੇ ਸਾਰਿਆਂ ਨੂੰ ਚਿੰਤਾ ‘ਚ ਪਾ ਦਿੱਤੀ ਹੈ,ਇਸ ਵੇਲੇ ਜਾਪਾਨ ‘ਚ ਟਿਸ਼ੂ ਨੂੰ ਨੁਕਸਾਨ ਪਹੁੰਚਾਉਣ ਵਾਲਾ ਬੈਕਟੀਰੀਆ ਤੇਜ਼ੀ ਨਾਲ ਫੈਲ ਰਿਹਾ ਹੈ,ਜਿਸ ਕਾਰਨ ਸਿਰਫ 48 ਘੰਟਿਆਂ ‘ਚ ਵਿਅਕਤੀ ਦੀ ਮੌਤ ਹੋ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਇਟਲੀ ਦੀ ਹਮਰੁਤਬਾ ਜਾਰਜੀਆ ਮੇਲੋਨੀ (Georgia Meloni) ਪਿਛਲੇ ਸਾਲ ਦਸੰਬਰ ‘ਚ ਇੰਟਰਨੈੱਟ ‘ਤੇ ਵਾਇਰਲ (Viral) ਹੋਈ ਸੀ,ਹੁਣ Melody ਟ੍ਰੇਂਡ ਤੋਂ ਬਾਅਦ ਉਨ੍ਹਾਂ ਨੇ G7 ਸੰਮੇਲਨ (G7 Summit) ਵਿੱਚ ਇੱਕ ਨਵੀਂ ਸੈਲਫੀ ਲਈ ਪੋਜ਼ ਦਿੱਤਾ ਹੈ,ਦੋਵੇਂ ਨੇਤਾ ਖੁਸ਼ ਅਤੇ ਮੁਸਕਰਾਉਂਦੇ ਹੋਏ ਸੈਲਫੀ ਲਈ ਪੋਜ਼ ਦੇ ਰਹੇ ਹਨ,ਹੈਸ਼ਟੈਗ ਮੈਲੋਡੀ (Hashtag […]
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਚਲਾਇਆ ਜਾ ਰਿਹਾ ਹੈ, ਜੋ ਅਕਤੂਬਰ 2023 ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੋਂ ਚੱਲ ਕੇ ਅੱਜ ਪੰਜਾਬ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਹੈ। ਇਸ ਮਸ਼ੀਨੀ ਯੁੱਗ ਵਿੱਚ ਹਰ ਘਰ ਵਿੱਚ ਕੋਈ ਨਾ ਕੋਈ ਬਿਮਾਰੀ ਦਾ […]
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ […]
ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ […]
ਪੈਰਿਸ ਓਲੰਪਿਕ (Paris Olympics) ਖੇਡਣ ਜਾਣ ਵਾਲੇ ਖਿਡਾਰੀਆਂ ਲਈ ਪੰਜਾਬ ਸਰਕਾਰ (Punjab Govt) ਨੇ ਵੱਡਾ ਫੈਸਲਾ ਲਿਆ ਹੈ,ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ,ਪੈਰਿਸ ਓਲੰਪਿਕ ਵਿਚ ਸੋਨੇ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 3 ਕਰੋੜ, ਚਾਂਦੀ ਜਿੱਤਣ ਵਾਲੇ ਨੂੰ 2 ਕਰੋੜ ਤੇ ਕਾਂਸੀ […]
