ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ: ਬਲਤੇਜ ਪੰਨੂ ਬੰਬ ਧਮਾਕਿਆਂ ਦੀ ਸਲਾਹ ਕਿਸ ਨੇ ਦਿੱਤੀ ਸੀ? ਕਾਂਗਰਸ ਉਨ੍ਹਾਂ ਆਗੂਆਂ, ਅਫਸਰਾਂ ਅਤੇ ਸਲਾਹਕਾਰਾਂ ਦੇ ਨਾਮ ਦੱਸੇ, ਪੰਜਾਬੀ ਜਵਾਬ ਚਾਹੁੰਦੇ ਹਨ: ਪੰਨੂ ਪੁਰਾਣੇ ਕਤਲਾਂ ਤੋਂ ਲੈ ਕੇ ਅੱਜ ਦੀ ਚੁੱਪ ਤੱਕ, ਕਾਂਗਰਸ ਅਤੇ ਅਕਾਲੀ ਦਲ ਨੇ ਹਮੇਸ਼ਾ ਪੰਜਾਬ […]
ਚੰਡੀਗੜ੍ਹ/ਕਪੂਰਥਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ […]
ਚੰਡੀਗੜ੍ਹ, 8 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ […]
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਇੱਥੇ ਨੌਜਵਾਨਾਂ ਨੂੰ ਨਿਯੁਕਤੀ […]
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ […]
ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]
ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਖੱਜਲ ਖੁਆਰ ਹੋ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਿਧਾਨ ਸਭਾ ਸੈਸ਼ਨ (Assembly Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ,ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ ਸੋਧ ਬਿਲ 2024 ਰਾਹੀ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਅਤੇ ਅਣਧਿਕਾਰਤ ਕਲੋਨੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਰਦਾਸ ਕੀਤੀ […]
ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹੁਣ ਉਮੀਦਵਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਨਹੀਂ ਲੜ ਸਕਣਗੇ। ਇਸ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ।ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ […]
ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀ ਹਾਸਲ ਕਰਨ ਲਈ […]
ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ […]
ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਉਹ ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਬਦਕਿਸਮਤੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ […]
ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ […]
ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ […]
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਨੇ ਸੂਬੇ […]
ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ […]
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ […]
ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸਬੰਧੀ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ […]
ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ ਅਤੇ ਕੌਮੀ ਬੁਲਾਰੇ ਸੰਜੇ ਸਿੰਘ ਅਤੇ ਰਾਜ ਸਭਾ ਮੈਂਬਰ ਅਤੇ ਕੌਮੀ ਜਨਰਲ ਸਕੱਤਰ ਡਾ਼. ਸੰਦੀਪ ਪਾਠਕ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਆਮ ਆਦਮੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ […]
ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ […]
ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By-Election) ਵਿੱਚ ਜਿੱਤ ਦਰਜ ਕਰਨ ਤੋਂ ਬਾਅਦ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜ਼ਿਮਨੀ ਚੋਣ ਵਿੱਚ ਮਦਦ ਕਰਨ ਵਾਲੇ ਲੋਕਾਂ ਅਤੇ ਆਗੂਆਂ ਦਾ ਧੰਨਵਾਦ ਵੀ ਕਰਨਗੇ,ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਜਲੰਧਰ ਛਾਉਣੀ ਸਥਿਤ ਆਪਣੀ ਰਿਹਾਇਸ਼ ‘ਤੇ ਵਲੰਟੀਅਰਾਂ,ਅਧਿਕਾਰੀਆਂ ਅਤੇ ਵਿਧਾਇਕਾਂ ਨਾਲ […]
ਪੰਜਾਬ ਦੇ ਲੋਕਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿੱਤਾਂ ਕੇ ਭਗਵੰਤ ਮਾਨ ਸਰਕਾਰ ‘ਤੇ ਆਪਣੇ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕੀਤੀ ਹੈ। ਇਸ ਜਿੱਤ ਲਈ ‘ਆਪ’ ਦੇ ਸਮੂਹ ਵਰਕਰਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਉਮੀਦਵਾਰ ਮੋਹਿੰਦਰ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ […]
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਝੂਠੀਆਂ ਖ਼ਬਰਾਂ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਗੋਬਿੰਦ ਕੌਰ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਧਰਨੇ ਤੋਂ ਬਾਅਦ ਅਖਬਾਰਾਂ ਵਿੱਚ ਖਬਰਾਂ ਲਗਵਾਈਆਂ ਗਈਆਂ ਕਿ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ […]
