Tag: CM Punjab

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ….

ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ ਸ਼ਾਨਦਾਰ ਮੈਚ ਵਿੱਚ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਆਪਣੇ ਵਧਾਈ….

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13….

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ….

ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ….

ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ….

ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ….

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ

ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ….

ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ

ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ….

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ 

ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ….

ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 21 ਸਿੱਖ ਸੂਰਮਿਆਂ ਦੀ ਯਾਦ ਵਿੱਚ ਬਣਨ ਵਾਲੀ ਯਾਦਗਾਰ ਦਾ….

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ….

ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ

ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ….

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਟੈਂਸੀਫਾਈਡ ਮਿਸ਼ਨ ‘ਇੰਦਰਧਨੁਸ਼ 5.0 ਕੀਤਾ ਲਾਂਚ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼….

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ….

ਜੀ-20 ਸੰਮੇਲਨ: ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ‘ਓਪੀਐਸ ਸੀਲ-4’ ਚਲਾਇਆ

ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਸਪੈਸ਼ਲ ਅਪਰੇਸ਼ਨ ‘ਓਪੀਐਸ ਸੀਲ-4’….

ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ

ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ….

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ)….