Tag: CM Punjab

ਕਰੋਨਾ ਯੋਧਿਆਂ ਨੂੰ ਵੀ ਜਲਦ ਹੀ ਰੈਗੂਲਰ ਕੀਤਾ ਜਾਵੇਗਾ- ਪੜ੍ਹੋ ਪੂਰੀ ਖਬਰ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਕਿਸੇ ਵੀ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਸੂਰਤ ਵਿੱਚ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਵਿੱਚ….

ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮਦਦ

ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ….

ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ….

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ….

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ….

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ….

ਡੀਜੀਪੀ ਪੰਜਾਬ ਨੇ ਬਠਿੰਡਾ ਵਿੱਚ ਪੰਜ ਥਾਣਿਆਂ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਕਾਨੂੰਨ….

ਜਿੰਪਾ ਨੇ ਪਟਿਆਲਾ ‘ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ….

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ 

ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ….

ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ….

ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਦਾ….

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ….

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ….

ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ ‘ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ ‘ਤੇ 7000….

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ….

ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ….

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ….

ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ….