ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ। ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, […]

author

ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਖਤਮ ਕੀਤੀ ਜਾਵੇਗੀ

ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਪ੍ਰੀਖਿਆ ਨੀਟ ਦੇ ਲੀਕ ਹੋਣ ਨਾਲ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋ ਗਿਆ ਹੈ ਜਿਨ੍ਹਾਂ ਨੇ ਇਸ ਪ੍ਰੀਖਿਆ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਨੇ ਨੀਟ ਪ੍ਰੀਖਿਆ ਦੇ ਕਿਸੇ ਵੀ ਤਰ੍ਹਾਂ ਦੇ ਲੀਕ ਹੋਣ ਤੋਂ ਇਨਕਾਰ ਕੀਤਾ ਸੀ […]

author

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।

author