ਵਿਰਾਟ ਕੋਹਲੀ ਅਤੇ ਸਰਫਰਾਜ਼ ਖਾਨ ਦੇ ਅਰਧ ਸੈਂਕੜੇ ਨਾਲ ਟੀਮ ਇੰਡੀਆ ਸੰਭਲੀ

ਭਾਰਤ ਨੇ ਤੀਜੇ ਦਿਨ ਦੀ ਖੇਡ ਦੀ ਆਖਰੀ ਗੇਂਦ ‘ਤੇ ਸੈੱਟ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਦਾ ਵਿਕਟ ਗੁਆ ਦਿੱਤਾ, ਵਿਰਾਟ ਕੋਹਲੀ (Virat Kohli) ਅਤੇ ਸਰਫਰਾਜ਼ ਖਾਨ (Sarfraz Khan) ਵਿਚਾਲੇ ਸ਼ਾਨਦਾਰ ਸਾਂਝੇਦਾਰੀ ਚੱਲ ਰਹੀ ਸੀ ਜਿਸ ਨੂੰ ਗਲੇਨ ਫਿਲਿਪਸ (Glenn Phillips) ਨੇ ਕੋਹਲੀ (Virat Kohli) ਨੂੰ ਆਊਟ ਕਰਕੇ ਤੋੜਿਆ,ਇਸ ਤਰ੍ਹਾਂ ਦਿਨ ਦੀ ਖੇਡ ਸਮਾਪਤ ਹੋਣ […]

ਜੈ ਸ਼ਾਹ ਬਣੇ ਨਵੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਦੇ ਚੇਅਰਮੈਨ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੈ ਸ਼ਾਹ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) (ICC) ਦੇ ਨਵੇਂ ਚੇਅਰਮੈਨ ਬਣ ਗਏ ਹਨ। ਜੈ ਸ਼ਾਹ ਹੁਣ ਗ੍ਰੇਗ ਬਾਰਕਲੇ ਦੀ ਥਾਂ ਲੈਣਗੇ,ਮੌਜੂਦਾ ਆਈਸੀਸੀ ਚੇਅਰਮੈਨ ਗ੍ਰੇਗ ਬਾਰਕਲੇ (ICC Chairman Greg Barkley) ਦਾ ਕਾਰਜਕਾਲ 30 ਨਵੰਬਰ ਨੂੰ ਖਤਮ ਹੋ ਰਿਹਾ […]

ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 ‘ਚ 42 ਦੌੜਾਂ ਨਾਲ ਹਰਾਇਆ

ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 (T-20) ‘ਚ 42 ਦੌੜਾਂ ਨਾਲ ਹਰਾਇਆ,ਇਹ ਭਾਰਤ ਦੀ ਸੀਰੀਜ਼ ‘ਚ ਲਗਾਤਾਰ ਚੌਥੀ ਜਿੱਤ ਹੈ,ਜਿਸ ‘ਚ ਸ਼ਿਵਮ ਦੁਬੇ ਅਤੇ ਮੁਕੇਸ਼ ਕੁਮਾਰ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਜ਼ਿੰਬਾਬਵੇ ਦੇ ਬੱਲੇਬਾਜ਼ਾਂ ਨੂੰ ਕਾਫੀ ਪਰੇਸ਼ਾਨ ਕੀਤਾ,ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 4 ਵਿਕਟਾਂ ਲਈਆਂ,ਸ਼ਿਵਮ ਦੁਬੇ […]

India Vs Zimbabwe ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ (T-20 Series) ਦਾ ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ,ਟੀਮ ਇੰਡੀਆ (Team India) ਇਸ ਸੀਰੀਜ਼ ‘ਚ 3-1 ਨਾਲ ਅੱਗੇ ਹੈ,ਅਤੇ ਸੀਰੀਜ਼ ਵੀ ਆਪਣੇ ਨਾਮ ਕਰ ਲਈ ਹੈ,ਜ਼ਿੰਬਾਬਵੇ ਨੇ ਸੀਰੀਜ਼ ਦਾ ਪਹਿਲਾ ਮੈਚ 13 ਦੌੜਾਂ ਨਾਲ ਜਿੱਤਿਆ ਸੀ,ਇਸ ਤੋਂ ਬਾਅਦ ਟੀਮ ਇੰਡੀਆ (Team India) ਨੇ ਵਾਪਸੀ […]

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕ੍ਰਿਕਟਰ ਯੁਜਵੇਂਦਰ ਚਾਹਲ ਨਾਲ ਕੀਤੀ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਗੁਰੂਗ੍ਰਾਮ ਅਤੇ ਦਿੱਲੀ ਦੇ ਦੌਰੇ ‘ਤੇ ਹਨ,ਇਸ ਦੌਰਾਨ ਉਨ੍ਹਾਂ ਨੇ ਗੁਰੂਗ੍ਰਾਮ ਵਿੱਚ ਟੀ-20 ਕ੍ਰਿਕਟ ਵਿਸ਼ਵ ਜੇਤੂ ਟੀਮ ਇੰਡੀਆ (T-20 Cricket World Winning Team India) ਦੇ ਮੈਂਬਰ ਯੁਜਵੇਂਦਰ ਚਾਹਲ […]

ਭਾਰਤ ਅਤੇ ਦੱਖਣੀ ਅਫਰੀਕਾ ਦਾ ਫਾਈਨਲ ਅੱਜ

ਭਾਰਤੀ ਟੀਮ ਅੱਜ ਦੱਖਣੀ ਅਫਰੀਕਾ (South Africa) ਵਿਰੁਧ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਮੈਚ ਲਈ ਮੈਦਾਨ ’ਚ ਉਤਰੇਗੀ ਤਾਂ ਉਸ ਸਾਹਮਣੇ 10 ਸਾਲ ਤੋਂ ਵਧ ਸਮੇਂ ਤੋਂ ਚਲ ਰਹੇ ਵਿਸ਼ਵ ਖਿਤਾਬ ਦੇ ਸੋਕੇ ਨੂੰ ਖ਼ਤਮ ਕਰਨ ਦੀ ਚੁਨੌਤੀ ਹੋਵੇਗੀ,ਗੁਆਨਾ ’ਚ ਸੈਮੀਫਾਈਨਲ ਦੌਰਾਨ ਇੰਗਲੈਂਡ ’ਤੇ ਭਾਰਤ ਦੀ ਜਿੱਤ ਤੋਂ ਬਾਅਦ ਰੋਹਿਤ ਸ਼ਰਮਾ ਦੀ ਟੀਮ ਖਿਤਾਬ ਦੀ […]

ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ

ਟੀਮ ਇੰਡੀਆ ਨੇ ਆਪਣੇ ਆਖਰੀ ਸੁਪਰ-8 ਮੈਚ ‘ਚ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ ਹੈ,ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ (Team India) ਨੇ ਟੀ-20 ਵਿਸ਼ਵ ਕੱਪ (T-20 World Cup) ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ, ਟੀਮ 5ਵੀਂ ਵਾਰ ਇਸ ਟੂਰਨਾਮੈਂਟ ਦੇ ਟਾਪ-4 ਵਿਚ ਪਹੁੰਚੀ ਹੈ,ਸੈਮੀਫਾਈਨਲ (Semi-Finals) ‘ਚ ਭਾਰਤ ਦਾ ਸਾਹਮਣਾ ਪਿਛਲੇ ਚੈਂਪੀਅਨ ਇੰਗਲੈਂਡ […]

25 ਹਜ਼ਾਰ ਕਰੋੜ ਦਾ ਮਾਲਿਕ ਹੋਇਆ- ਧੋਨੀ

ਮਹਿੰਦਰ ਸਿੰਘ ਧੋਨੀ ਕ੍ਰਿਕਟ ਜਗਤ ਦੇ ਉਹ ਸਿਤਾਰੇ ਹਨ, ਜਿਨ੍ਹਾਂ ਨੇ ਭਾਰਤ ਨੂੰ ਹਰ ਫਾਰਮੈਟ ‘ਚ ਨੰਬਰ-1 ‘ਤੇ ਪਹੁੰਚਾਇਆ। ਭਾਵੇਂ ਮਾਹੀ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈ ਲਿਆ ਹੈ, ਪਰ ਆਈਪੀਐਲ ਵਿੱਚ ਉਨ੍ਹਾਂ ਦਾ ਬੱਲਾ ਜ਼ੋਰਦਾਰ ਬੋਲ ਰਿਹਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਐਤਵਾਰ ਨੂੰ ਖੇਡੇ ਗਏ ਮੈਚ ਵਿੱਚ ਮਾਹੀ ਦਾ ਬੱਲਾ ਅਜਿਹਾ ਸੀ […]

ਟੀਮ ਇੰਡੀਆ ਦੀ ਚੋਣ ਕਮੇਟੀ ‘ਚ ਨਿਕਲੀ ਵਕੈਂਸੀ- ਪੜ੍ਹੋਂ ਪੂਰੀ ਖਬਰ

ਭਾਰਤੀ ਕ੍ਰਿਕਟ ਟੀਮ ਦੀ ਚੋਣ ਕਰਨ ਵਾਲੀ ਚੋਣ ਕਮੇਟੀ ‘ਚ ਬਦਲਾਅ ਹੋਣ ਜਾ ਰਿਹਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਸ ਦੇ ਲਈ ਰਸਮੀ ਇਸ਼ਤਿਹਾਰ ਜਾਰੀ ਕੀਤਾ ਹੈ। ਮੌਜੂਦਾ ਚੋਣ ਕਮੇਟੀ ਵਿੱਚ 5 ਮੈਂਬਰ ਹਨ। ਅਜੀਤ ਅਗਰਕਰ ਚੋਣ ਕਮੇਟੀ ਦੇ ਚੇਅਰਮੈਨ ਹਨ। ਟੀਮ ਦੇ ਚਾਰ ਹੋਰ ਮੈਂਬਰ ਸਲਿਲ ਅੰਕੋਲਾ, ਸ਼ਿਵਸੁੰਦਰ ਦਾਸ, ਐੱਸ. ਸ਼ਰਤ ਅਤੇ […]

ਦੁਬਈ ਵਿੱਚ ਕ੍ਰਿਕਟ ਖਿਡਾਰੀਆਂ ਦੀ ਲੱਗੇਗੀ ਬੋਲੀ- ਪੜ੍ਹੋਂ ਪੂਰੀ ਖਬਰ

ਆਈ.ਪੀ.ਐਲ. ਦੀ ਨਿਲਾਮੀ 2024 ਲਈ ਦੁਬਈ ਤਿਆਰ ਹੈ। ਆਈਪੀਐਲ 2024 ਦੀ ਮੇਜ਼ਬਾਨੀ ਦੁਬਈ ਕਰੇਗਾ। ਇਹ ਨਿਲਾਮੀ 19 ਦਸੰਬਰ ਨੂੰ ਹੋਣੀ ਹੈ। ਆਈਪੀਐਲ ਨਿਲਾਮੀ ਲਈ ਟੀਮਾਂ ਤਿਆਰ ਹਨ। ਇਸ ਦੇ ਨਾਲ ਹੀ ਇਸ ਨਿਲਾਮੀ ਲਈ ਕੁੱਲ 333 ਖਿਡਾਰੀਆਂ ਦੇ ਨਾਂ ਫਾਈਨਲ ਕੀਤੇ ਗਏ ਹਨ। ਜਿਸ ਵਿੱਚ 219 ਭਾਰਤੀ ਖਿਡਾਰੀ ਹੋਣਗੇ, ਇਸ ਤੋਂ ਇਲਾਵਾ 114 ਵਿਦੇਸ਼ੀ ਖਿਡਾਰੀ […]

ਪੰਜਾਬ ਨੂੰ ਜਲਦ ਨਸ਼ਾ ਮੁਕਤ ਕਰਨ ਦਾ ਲਿਆ ਸੰਕਲਪ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।