Tag: DailyUpdates

ਨਿਊਯਾਰਕ ਵਿੱਚ ਗੌਤਮ ਅਡਾਨੀ ਤੇ ਰਿਸ਼ਵਤਖੋਰੀ ਦੇ ਦੋਸ਼ ਲੱਗੇ

ਨਵੀਂ ਦਿੱਲੀ- ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ….

ਹਰਿਆਣਾ ਦੇ ਬੀਜੇਪੀ ਮੰਤਰੀ ਫਸ ਗਏ ਲਿਫ਼ਟ ਦੇ ਅੰਦਰ , ਖਿੱਚ ਕੇ ਕੱਢਿਆ ਗਿਆ ਬਾਹਰ

ਹਰਿਆਣਾ ਦੇ ਪੰਚਕੂਲਾ ਸਥਿਤ ਭਾਜਪਾ ਦੇ ਪੰਚਕਮਲ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਲਈ ਜਾ ਰਹੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਲਿਫਟ ਵਿੱਚ ਫਸ ਗਏ। ਉਨ੍ਹਾਂ ਨਾਲ ਨਲਵਾ ਦੇ ਵਿਧਾਇਕ….

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ….

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ….

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ  ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼….

ਮੁੱਖ ਮੰਤਰੀ ਨੇ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ….

ਡਾ. ਬਲਜੀਤ ਕੌਰ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ।….

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ  ਵੋਟਿੰਗ : ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ….

ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਿਆ

ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ….

PSDM ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200….

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 1924 ਪੰਚਾਂ ਨੂੰ ਚੁਕਵਾਈ ਗਈ ਅਹੁਦੇ ਦੀ ਸਹੁੰ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ….

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ….

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ….

ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ ਸੋਮਵਾਰ ਨੂੰ ਕੈਂਪ ਲਗਾਏ ਹਨ।….

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ  ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ  ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ….

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ….

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ….