ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਭਲਕੇ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ

ਪੰਜਾਬ, 30 ਅਕਤੂਬਰ 2026: AAP candidates list: ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਸ਼ਨੀਵਾਰ, 31 ਅਕਤੂਬਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਇਰਾਦੇ ਦਾ ਐਲਾਨ ਕਰ ਦਿੱਤਾ ਹੈ। ਟਿਕਟਾਂ ਦੀ ਵੰਡ ਨੂੰ ਲੈ ਕੇ ਦਿੱਲੀ ਵਿੱਚ ਇੱਕ ਵਿਚਾਰ-ਵਟਾਂਦਰਾ […]

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਅਕਤੂਬਰ 2026: ਪੰਜਾਬ ਦੀਆਂ ਮੰਡੀਆਂ ‘ਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (LMT) ਤੋਂ ਵੱਧ ਹੋ ਗਈ ਹੈ। ਪੰਜਾਬ ਸਰਕਾਰ ਮੁਤਾਬਕ ਇਸ ਤੋਂ ਇਲਾਵਾ, 4.71 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ‘ਚ 20,713.24 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਗਈ ਹੈ। ਇਸ ਸੰਬੰਧੀ ਖੁਰਾਕ, ਸਿਵਲ ਸਪਲਾਈ ਅਤੇ […]

ਪੰਜਾਬ ‘ਚ ਹੀ ਨੌਕਰੀਆਂ ਮਿਲਣ ਨਾਲ ਹੁਣ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਘਟਿਆ: CM ਭਗਵੰਤ ਮਾਨ

ਜਗਰਾਉਂ, 30 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਅੰਦਰ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ, ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ 70,000 ਸਰਕਾਰੀ ਨੌਕਰੀਆਂ ਪੈਦਾ ਕਰਨ, ਸਰਕਾਰੀ ਸਕੂਲਾਂ ‘ਚ ਸੁਧਾਰ, ਜਿਸਦੇ ਨਤੀਜੇ ਵਜੋਂ ਇਸ ਸਾਲ 882 ਵਿਦਿਆਰਥੀ NEET ਪਾਸ […]

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ […]

ਪੰਜਾਬ ‘ਚ 89,000 ਨਸ਼ਾ ਤਸਕਰ ਗ੍ਰਿਫ਼ਤਾਰ, 23 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਅਕਤੂਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ‘ਤੇ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਸੂਬੇ ‘ਚ ਨਸ਼ਿਆਂ ਦਾ ਕਾਰੋਬਾਰ ਅਕਾਲੀ-ਭਾਜਪਾ ਸਰਕਾਰ ਦੌਰਾਨ ਸ਼ੁਰੂ ਹੋਇਆ ਸੀ ਅਤੇ ਕਾਂਗਰਸ ਸਰਕਾਰ ਦੌਰਾਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮਾਰਚ 2022 ‘ਚ ਸੱਤਾ […]

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਾਇਰ ਕੀਤੀ 40,000 ਪੰਨਿਆਂ ਦੀ ਚਾਰਜਸ਼ੀਟ ਨੇ ਕੰਪਨੀਆਂ ਦੇ ਨੈੱਟਵਰਕ ਰਾਹੀਂ ਕੀਤੇ ₹736.96 ਕਰੋੜ […]

ਪੀਐਮ-ਕਿਸਾਨ ਦੀ 24ਵੀਂ ਕਿਸ਼ਤ ਬਿਹਾਰ ਦੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ: ਵਿਜੇ ਕੁਮਾਰ ਸਿਨਹਾ

ਖੇਤੀਬਾੜੀ ਮੰਤਰੀ ਵਿਜੇ ਕੁਮਾਰ ਸਿਨਹਾ ਨੇ ਅੱਜ ਕ੍ਰਿਸ਼ੀ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ‘ਚ ਜਾਣਕਾਰੀ ਦਿੱਤੀ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਅਕਤੂਬਰ, 2026 ਨੂੰ ਗੁਜਰਾਤ ਦੇ ਬਨਾਸਕਾਂਠਾ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕਰਨਗੇ। ਇਹ ਯੋਜਨਾ ਦੇ ਤਹਿਤ ਯੋਗ ਕਿਸਾਨ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। ਸਿਨਹਾ […]

ਪੰਜਾਬ ਸਰਕਾਰ ਨੇ ਟਰਾਂਸਪੋਰਟ ਵਿਭਾਗ ‘ਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 28 ਅਕਤੂਬਰ, 2026: ਪੰਜਾਬ ਦੇ ਵਿੱਤ ਅਤੇ ਆਵਾਜਾਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਟਰਾਂਸਪੋਰਟ ਵਿਭਾਗ, ਪੰਜਾਬ ‘ਚ ਵੱਖ-ਵੱਖ ਗਰੁੱਪ ਸੀ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੰਡੇ ਹਨ। ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀਆਰਟੀਸੀ, ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ […]

ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ 18 ਨਵੰਬਰ ਤੱਕ ਮੁਲਤਵੀ

ਦਿੱਲੀ, 28 ਅਕਤੂਬਰ 2026: ਅੱਜ ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ ਹੈ। ਅਦਾਲਤ ‘ਚ ਸੁਣਵਾਈ ਦੌਰਾਨ ਭਾਰਤ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਧੀਕ ਸਾਲਿਸਟਰ ਜਨਰਲ ਨੇ ਇਸ ਮਾਮਲੇ ‘ਤੇ ਬਹਿਸ ਲਈ ਹੋਰ ਸਮੇਂ ਦੀ ਮੰਗ ਕੀਤੀ ਹੈ, ਕੇਂਦਰੀ ਕੌਂਸਲ ਨੇ ਦੁਬਾਰਾ ਮਾਮਲੇ ਨੂੰ ਵਿਸਥਾਰ ‘ਚ ਤਿਆਰ ਕਰਨ ਲਈ […]

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਜਲੰਧਰ; 27 ਅਕਤੂਬਰ 2026: ਪੰਜਾਬ ਨੇ ਅੱਜ ਪਹਿਲੀ ਵਾਰ ‘ਏਸ਼ੀਅਨ ਹਾਕੀ ਚੈਂਪੀਅਨਸ਼ਿਪ’ ਦੀ ਮੇਜ਼ਬਾਨੀ ਕਰਦਿਆਂ ਆਪਣੀ ਮਹਾਨ ਖੇਡ ਵਿਰਾਸਤ ਵਿੱਚ ਇਕ ਹੋਰ ਇਤਿਹਾਸਕ ਅਧਿਆਇ ਜੋੜ ਦਿੱਤਾ ਹੈ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਕੀਤਾ। ਇਸ ਮੇਜ਼ਬਾਨੀ ਨਾਲ ਪੰਜਾਬ ਦੇ ਹਾਕੀ ਖਿਡਾਰੀਆਂ ਦਾ […]

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 27 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ […]

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (‘ਆਪ’) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਿਵੇਂ ਕਰ ਸਕਦੇ ਹਨ? ਪ੍ਰਸਤਾਵਿਤ ਗੱਠਜੋੜ ‘ਤੇ ਤਿੱਖਾ ਤੰਜ […]

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ ਰਹੀ ਸਿਆਸੀ ਬਦਲਾਖੋਰੀ ਉਦੋਂ ਇੱਕ ਵਾਰ ਫਿਰ ਸਾਹਮਣੇ ਆਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਵੱਲੋਂ ਉਨ੍ਹਾਂ ਦੇ ਫਰਾਂਸ ਦੌਰੇ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਸਮਾਨ ਵਿੱਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਾ ਮਿਲਣ ਦੇ ਬਾਵਜੂਦ ਦਿੱਲੀ […]

ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਸ ਪ੍ਰਕਿਰਿਆ ਦੀ ਨਿਰਪੱਖ ਜਾਂਚ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਗੱਲ […]

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ ਦੇ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ, ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ, ਸਮੇਂ ਸਿਰ ਲੋੜੀਂਦੀ ਸਹਾਇਤਾ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣ ਵਿੱਚ ਮਦਦ ਕਰਨਾ ਹੈ। ਡਿਪਾਰਟਮੈਂਟ ਆਫ […]

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ; 22 ਅਕਤੂਬਰ, 2026: ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ ਬਣਦੇ ਹਨ, ਬਜਟ ਕਿਵੇਂ ਪਾਸ ਹੁੰਦੇ ਹਨ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਵੇਂ ਜਵਾਬਦੇਹ ਬਣਾਇਆ ਜਾਂਦਾ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ […]

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਭਾਜਪਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਉੱਘੇ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਅਪਮਾਨ, ਦਿਲਜੀਤ ਦੁਸਾਂਝ ਦੇ ਦਿੱਲੀ ਸ਼ੋਅ ਲਈ ਮਨਜ਼ੂਰੀ […]

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਿਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਹਾਰ ਵਿੱਚ ਸ਼ਰਾਬਬੰਦੀ ਦੇ ਬਾਵਜੂਦ ਵੱਧ ਰਹੇ ਨਜਾਇਜ਼ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਇੱਕ ਮੀਡੀਆ ਰਿਪੋਰਟ […]

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਚੰਡੀਗੜ੍ਹ; 22 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਪਾਰਟੀ ਦੀ ਲੋਕ-ਵਿਰੋਧੀ ਅਤੇ ਜਾਗੀਰਦਾਰੀ ਸੋਚ ਨੂੰ ਨੰਗਾ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 2027 ਵਿੱਚ ਗਲਤੀ […]

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਚੰਡੀਗੜ੍ਹ 21 ਅਕਤੂਬਰ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸੁਝਾਅ ਕਿ ਪੰਜਾਬ ਸਰਕਾਰ 1,000 ਅਤੇ 1,500 ਰੁਪਏ ਸਨਮਾਨ ਰਾਸ਼ੀ ਦੇ ਕੇ ਮਾਵਾਂ-ਭੈਣਾਂ ਨੂੰ ‘ਖਰੀਦਣਾ’ ਚਾਹੁੰਦੀ ਹੈ, […]

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਦਾ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ […]

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਮੋਹਾਲੀ,21 ਅਕਤੂਬਰ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਹੋਣਾ ਪੂਰੇ ਸੂਬੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਯਤਨਾਂ ਸਦਕਾ ਹੀ ਪੰਜਾਬ ਨੂੰ ਇਸ ਨਾਮਵਰ […]

ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਭਾਜਪਾ ਨੂੰ ਆਪਣੇ ਪੁਰਾਣੇ ਕਾਰਜਕਾਲ ਦਾ ਹਿਸਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ […]

ਭਗਵੰਤ ਮਾਨ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਮਾਮਲਾ ਪਰਿਵਾਰ ਦੀ ਮੰਗ ‘ਤੇ ਸੀਬੀਆਈ ਨੂੰ ਸੌਂਪਿਆ ਗਿਆ

ਆਪਣੀ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਮੰਗ ‘ਤੇ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਨਾਲ ਇਹ ਮੁੜ ਸਪੱਸ਼ਟ ਹੁੰਦਾ ਹੈ […]

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਮੰਦਰ ਨਾਲ ਜੁੜੀਆਂ ਭਾਵਨਾਵਾਂ ਨੂੰ ਉਭਾਰ […]

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੈਰਿਸ, 18 ਅਕਤੂਬਰ ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ‘ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਦੀਆਂ ਪ੍ਰਮੁੱਖ ਅੰਤਰਰਾਸ਼ਟਰੀ ਖੁਰਾਕੀ ਵਸਤਾਂ ਦੀਆਂ ਪ੍ਰਦਰਸ਼ਨੀਆਂ ਵਿੱਚੋਂ ਇੱਕ ‘ਐਸ.ਆਈ.ਏ.ਐਲ. ਪੈਰਿਸ 2026’ (ਸੈਲੋਂ ਇੰਟਰਨੈਸ਼ਨਲ ਦੇ ਲ’ਅਲੀਮੈਂਟੇਸ਼ਨ) ਵਿਖੇ ਮਾਰਕਫੈੱਡ (ਪੰਜਾਬ ਸਟੇਟ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ ‘ਤੇ ਦੋਸ਼ ਲਾਉਣ ਅਤੇ ਆਪਣੇ ‘ਚਮਚਿਆਂ’ ਦੇ ਲਿਖੇ ਟਵੀਟ ਕਾਪੀ-ਪੇਸਟ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ ‘ਤੇ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਅਤੇ ਸਿਆਸੀ ਦੋਸ਼ਬਾਜ਼ੀ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ ‘ਤੇ 3,000 ਕਿੱਲੋ ਹੈਰੋਇਨ ਦੀ ਬਰਾਮਦਗੀ ਦਾ ਜਵਾਬ ਦੇਣ। ਅਮਿਤ ਸ਼ਾਹ ਨੂੰ ਭਾਜਪਾ ਸ਼ਾਸਿਤ ਗੁਜਰਾਤ ਤੋਂ ਰਾਜਸਥਾਨ ਅਤੇ ਹਰਿਆਣਾ […]

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਨਸ਼ਾ ਸਮੱਸਿਆ ‘ਤੇ ਰਾਹੁਲ ਗਾਂਧੀ ਦੇ ਤਾਜ਼ਾ ਬਿਆਨਾਂ ਨੂੰ ਲੈ ਕੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ ਹੈ ਅਤੇ ਪੁੱਛਿਆ ਹੈ ਕਿ ਕਾਂਗਰਸ ਆਗੂ ਆਪਣੇ ਹੀ ਸੂਬੇ ਦੇ ਕਾਰਜਕਾਲ ਦੇ ਰਿਕਾਰਡ ਬਾਰੇ ਚੁੱਪ ਕਿਉਂ ਹਨ। ਆਪ ਪੰਜਾਬ ਦੇ […]

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਿਲੌਰ, 16 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੁਲਿਸ ਕੋਲ ਬਿਨਾਂ ਕਿਸੇ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ। ਫਿਲੌਰ ਸਥਿਤ ਪੰਜਾਬ […]

ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਧਿਲਵਾਂ ਦੱਖਣ ਵਿੱਚ ਦੋ ਥਾਵਾਂ ਨੂੰ ਮਨੋਰੰਜਨ ਸਹੂਲਤਾਂ ਵਜੋਂ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ […]

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ […]

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 14 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਨੂੰ ਪਹਿਲਾਂ ਹੀ 24 ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੜੀ ਮੁਸ਼ਕਲ ਨਾਲ ਕਾਇਮ ਕੀਤੀ […]

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਹੁਸ਼ਿਆਰਪੁਰ, 14 ਅਕਤੂਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,245 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਨਾਅਰਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਮਿਆਰੀ ਸਿਹਤ ਸੰਭਾਲ, ਸਿੱਖਿਆ ਅਤੇ […]

ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰਣਾਇਕ ਪੜਾਅ ਵਿੱਚ ਦਾਖ਼ਲ, ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਮਾਨਸਿਕ ਸਿਹਤ ਜਾਗਰੂਕਤਾ ਮੁਹਿੰਮ ਨੂੰ ਦਿੱਤੀ ਤੇਜ਼ੀ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ ਪੜਾਅ ਵਿੱਚ ਦਾਖ਼ਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਲਈ ਮਾਨਸਿਕ ਸਿਹਤ, ਸਮੇਂ ਸਿਰ ਦਖ਼ਲਅੰਦਾਜ਼ੀ ਅਤੇ ਭਾਈਚਾਰਕ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕਰ ਰਹੀ ਹੈ, ਇਸ ਦਿਸ਼ਾ ਵਿੱਚ ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ […]

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਪਿੱਛੇ ਨਿੱਜੀ ਰੰਜਿਸ਼ ਹੋਣ ਦਾ ਖੁਲਾਸਾ ਹੋਇਆ ਹੈ। ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਜੀਤ ਸਿੰਘ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਭਰੋਸਾ ਦਿਵਾਇਆ ਕਿ ਪੁਲਿਸ ਟੀਮਾਂ ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕਾਬੂ ਕਰਨ ਲਈ ਕੰਮ ਕਰ ਰਹੀਆਂ ਹਨ। ਇਸ […]

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ […]

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਤਾਜ਼ਾ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਪਾਰਟੀ ਦੇ ਸਰਕਾਰ ਦੌਰਾਨ ਰਿਕਾਰਡ, ਤਿੰਨ ਖੇਤੀ ਕਾਨੂੰਨਾਂ ਦੀ ਹਮਾਇਤ ਅਤੇ ਪੰਜਾਬ […]

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਚੰਡੀਗੜ੍ਹ; 12 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਂਦਰ ਅਤੇ ਰਾਜਪਾਲ […]

ਆਪ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ / ਅੰਮ੍ਰਿਤਸਰ 12 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ 10 ਅਕਤੂਬਰ ਦੀ ਉਸ ਘਟਨਾ ਨੂੰ ਲੈ ਕੇ, ਜਿਸ ਵਿੱਚ ਦਿੱਲੀ ਪੁਲਿਸ ਦੇ ਮੁਲਾਜ਼ਮ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ […]

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ, […]