ਚੰਡੀਗੜ੍ਹ, 1 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਠੋਈ ਕਲਾਂ ਦੀ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਅਨੁਸੂਚਿਤ ਵਰਗ ਦੇ ਲੋਕਾਂ ਨੂੰ ਬਣਦੀ ਸਰਕਾਰੀ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਕਬਜ਼ਾ ਨਾ ਦਿਵਾਉਣ ਅਤੇ ਪਿੰਡ ਨਿਆਲ ਦੇ ਟਰੱਕ ਡਰਾਈਵਰ ਖੁਦਕੁਸ਼ੀ ਦੇ ਮਾਮਲੇ ਤੋਂ ਬਾਅਦ ਲੱਗੇ ਧਰਨੇ ਸਬੰਧੀ ਦਾ ਸੂ […]
*ਅਬੋਹਰ, 1 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ। […]
ਮਾਨਸਾ, 31 ਜੁਲਾਈ 2025: ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਦੇ ਨੌਜਵਾਨ ਕੋਮਲਦੀਪ ਸਿੰਘ ਨੇ ਯੂਜੀਸੀ ਨੈਟ (ਇੰਗਲਿਸ਼) ਦੀ ਪ੍ਰੀਖਿਆ ਪਾਸ ਕਰਕੇ ਆਪਣੀ ਮਜ਼ਦੂਰ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ ਕੋਮਲਦੀਪ ਸਿੰਘ ਨੇ ਦੱਸਿਆ ਕਿ ਉਹ ਇੱਕ ਅਧਿਆਪਕ ਬਣਨਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਬੀਐਡ ਕਰਕੇ ਅਧਿਆਪਕ ਯੋਗਤਾ ਦਾ ਟੈਸਟ ਵੀ ਪਾਸ ਕੀਤਾ ਹੋਇਆ ਹੈ […]
ਹਰਿਆਣਾ 31 ਜੁਲਾਈ 2025: ਸੀਆਈਐਸਐਫ ਦੇ ‘ਪ੍ਰੋਜੈਕਟ ਮਨ’ ਨੇ ਹੁਣ ਤੱਕ 75,000 ਤੋਂ ਵੱਧ ਜਵਾਨਾਂ ਨੂੰ ਮਾਨਸਿਕ ਸਿਹਤ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਪਹਿਲਕਦਮੀ ਰਾਹੀਂ, ਲੋੜ ਅਨੁਸਾਰ ਸਲਾਹ ਸੇਵਾਵਾਂ ਅਤੇ ਸਮੇਂ ਸਿਰ ਦਖਲ ਦੇ ਕੇ ਪੂਰੀ ਫੋਰਸ ਦਾ ਮਨੋਬਲ ਮਜ਼ਬੂਤ ਕੀਤਾ ਜਾ ਰਿਹਾ ਹੈ। ਅੱਜ ਨੀਰਜਾ ਬਿਰਲਾ, ਚੇਅਰਪਰਸਨ, ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ (ਏਬੀਈਟੀ) ਅਤੇ ਆਰ.ਐਸ. ਭੱਟੀ […]
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ nayab singh saini) ਅੱਜ ਪੰਜਾਬ ਦੇ ਦੌਰੇ ‘ਤੇ ਪਹੁੰਚੇ। ਉੱਥੇ ਉਹ ਸ਼ਹੀਦ ਊਧਮ ਸਿੰਘ ਦੇ ਪਿੰਡ ਸੁਨਾਮ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ, ਸ਼ਹੀਦ ਊਧਮ […]
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਇੱਕ ਅਹਿਮ ਮੋੜ ਉੱਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ […]
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ […]
*ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ-*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਅੱਜ ਇੱਥੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ […]
ਪੰਜਾਬ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪਰ ਦੂਜੇ ਪਾਸੇ, ਕੁਝ ਪੁਲਿਸ ਮੁਲਾਜ਼ਮ ਖੁਦ ਨਸ਼ਿਆਂ ‘ਚ ਸ਼ਾਮਲ ਪਾਏ ਜਾਂਦੇ ਹਨ। ਹਾਲ ਹੀ ‘ਚ, ਪੁਲਿਸ ਨੇ ਬਠਿੰਡਾ ਦੀ ਇੱਕ ਸੀਨੀਅਰ ਮਹਿਲਾ ਕਾਂਸਟੇਬਲ ਖ਼ਿਲਾਫ਼ ਕਾਰਵਾਈ ਕੀਤੀ ਤੇ ਥਾਰ ਤੋਂ ਹੈਰੋਇਨ ਬਰਾਮਦ ਕੀਤੀ। ਹੁਣ ਇੱਕ ਹੋਰ ਪੁਲਿਸ ਮੁਲਾਜ਼ਮ ਦੇ ਨਸ਼ਿਆਂ ‘ਚ ਸ਼ਾਮਲ […]
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਵਰੇ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਸ਼੍ਰੀਨਗਰ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਗਾਇਕ ਵੀਰ ਸਿੰਘ ਵੱਲੋਂ ਗੀਤ ਗਾਉਣਾ ਅਤੇ ਮੌਜੂਦ ਲੋਕਾਂ ਵੱਲੋਂ ਭੰਗੜੇ ਪਾਉਣ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। 2025 ਦਾ ਇਹ ਸਾਲ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ 350ਵਾਂ ਵਰ੍ਹਾ ਹੈ। ਇਸ ਪ੍ਰਥਾਏ […]
ਚੰਡੀਗਡ੍ਹ/ਆਕਲੈਂਡ, 24 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ । ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਸਲਿਆਂ ਬਾਰੇ ਸ੍ਰੀ ਸੇਠੀ ਨਾਲ ਗੱਲਬਾਤ ਕੀਤੀ। ਉਨ੍ਹਾਂ ਭਾਰਤੀ ਸਫ਼ੀਰ ਨੂੰ ਬੇਨਤੀ ਕੀਤੀ ਕਿ ਅਤੇ […]
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ […]
ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ […]
ਚੰਡੀਗੜ੍ਹ / ਆਕਲੈਂਡ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ ਇਹ ਲਾਇਬ੍ਰੇਰੀ ਅਹਿਮ […]
ਚੰਡੀਗੜ੍ਹ, 23 ਜੁਲਾਈ – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ […]
ਅੰਮ੍ਰਿਤਸਰ, 22 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ […]
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ […]
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ […]
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮੌਕੇ ‘ਤੇ ਵੱਡੇ ਸਮਾਗਮ ਕਰਵਾਉਣ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਹਰਭਜਨ ਸਿੰਘ ਈਟੀਓ ਅਤੇ ਦੀਪਕ ਬਾਲੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਸ੍ਰੀਨਗਰ ਤੋਂ ਇੱਕ ਵਿਸ਼ਾਲ ਯਾਤਰਾ […]
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਤੋਂ BJP-ਅਕਾਲੀ ਦਲ ਗਠਜੋੜ ਦੀ ਵਕਾਲਤ ਕੀਤੀ ਹੈ। ਇੱਕ ਇੰਟਰਵਊ ‘ਚ ਸੁਨੀਲ ਜਾਖੜ ਫਿਰ ਦੋਵਾਂ ਪਾਰਟੀਆਂ ਵਿਚਕਾਰ ਗੱਠਜੋੜ ਦੀ ਗੱਲ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇੱਕ ਵਾਰ ਫਿਰ 1996 ਵਰਗੀ ਸਥਿਤੀ ਬਣ ਹੋਈ ਹੈ। ਇਹ ਗੱਠਜੋੜ ਧਾਰਮਿਕ ਸਦਭਾਵਨਾ ਤੇ ਸ਼ਾਂਤੀ ਲਈ ਬਣਾਇਆ ਗਿਆ […]
ਚੰਡੀਗੜ੍ਹ, 20 ਜੁਲਾਈਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ […]
ਅਨਮੋਲ ਗਗਨ, (anmol gagan maan) ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਪਾਰਟੀ ਮੁਖੀ ਅਮਨ ਅਰੋੜਾ ਨੇ ਉਨ੍ਹਾਂ ਨਾਲ ਪਰਿਵਾਰਕ ਮਾਹੌਲ ਵਿੱਚ ਮੁਲਾਕਾਤ ਕੀਤੀ ਅਤੇ ਅਸਤੀਫ਼ਾ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਅਨਮੋਲ ਗਗਨ […]
ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਗਗਨ ਮਾਨ ਨੇ ਫੇਸਬੁੱਕ ‘ਤੇ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ। ਮੇਰੇ ਵਿਧਾਇਕ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਅਸਤੀਫ਼ਾ ਦਿੱਤਾ ਹੋਇਆ ਹੈ। ਜਿਸ […]
ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਭੀਖ ਮੰਗਣ ਵਾਲੇ ਬੱਚਿਆਂ ਦੀ ਸੁਰੱਖਿਆ ਤੇ ਪਹਿਚਾਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਭਾਗ ਮੰਤਰਾਲੇ ਨੇ ‘ਆਪ੍ਰੇਸ਼ਨ ਜੀਵਨਜੋਤ’ ਤਹਿਤ ਇੱਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ‘ਚ ਭੀਖ ਮੰਗਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਡੀਐਨਏ ਟੈਸਟ ਕਰਵਾਇਆ ਜਾਵੇਗਾ। ਇਹ ਫੈਸਲਾ ਲਗਾਤਾਰ ਵੱਧ […]
ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਧਮਕੀ ਭਰੀ ਮੇਲ ਕਾਰਨ ਸਨਸਨੀ ਫੈਲ ਗਈ ਹੈ। ਅੱਜ ਲਗਭਗ 3 ਮੇਲ ਮਿਲੇ ਹਨ ਹਨ, ਜਿਸ ਤੋਂ ਬਾਅਦ ਪੁਲਿਸ ਨੇ ਸਖ਼ਤ ਪ੍ਰਬੰਧ ਕੀਤੇ ਹਨ। ਪਿਛਲੇ 3 ਦਿਨ ਤੋਂ ਲਗਾਤਾਰ ਧਮਕੀ ਭਰੇ ਮੇਲ ਮਿਲ ਰਹੇ ਹਨ। ਇਸ ਤੋਂ ਬਾਅਦ ‘ਚ ਪੁਲਿਸ ਲਗਾਤਾਰ ਸੁਰੱਖਿਆ ਦਾ ਘੇਰਾ ਸਖ਼ਤ ਕਰ ਰਹੀ ਹੈ। ਇਸ […]
ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਹੁਣ ਉਨ੍ਹਾਂ ਬੱਚਿਆਂ ਦੇ ਡੀਐਨਏ ਟੈਸਟ ਕਰਵਾਏਗੀ ਤਾਂ ਜੋ ਪਤਾ ਚੱਲ ਸਕੇ ਉਹ ਉਨ੍ਹਾਂ ਭਿਖਾਰੀਆਂ ਦੇ ਬੱਚੇ ਹਨ ਜਾਂ ਨਹੀਂ। ਇਸ ਨਾਲ ਪੰਜਾਬ ਸਰਕਾਰ ਇਸ ਗਿਰੋਹ ਨੂੰ ਤੋੜਣ ਦੀ ਪਲਾਨਿੰਗ ਕਰ ਰਹੀ ਹੈ। ਜੀਵਨਜਯੋਤੀ […]
ਮੀਂਹ ਕਾਰਨ ਸੜਕ ਪਾਣੀ ਨਾਲ ਭਰ ਗਿਆ ਤੇ ਅਸਮਾਨ ਸਤ੍ਹਾ ਕਾਰਨ ਗੱਡੀ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਗਿਆ।ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਉਹ ਅਤੇ ਉਨ੍ਹਾਂ ਦਾ ਪਰਿਵਾਰ ਵਾਲ-ਵਾਲ ਬਚ ਗਏ ਹਨ। ਇਹ ਹਾਦਸਾ ਫਿਰੋਜ਼ਪੁਰ ਨੇੜੇ ਪਿੰਡ ਪਿਆਰੇ ਵਾਲਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਉਹ ਵਿਧਾਨ […]
ਪੰਜਾਬ ਦੇ ਜਲੰਧਰ ਵਿੱਚ ਪਠਾਨਕੋਟ ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਸੜਕ ਹਾਦਸੇ ਵਿੱਚ ਵਿਸ਼ਵ ਪ੍ਰਸਿੱਧ 114 ਸਾਲਾ ਐਥਲੀਟ ਫੌਜਾ ਸਿੰਘ ਦੀ ਮੌਤ ਹੋ ਗਈ। ਜਿਸ ਕਾਰ ਵਿੱਚ ਇਹ ਹਾਦਸਾ ਹੋਇਆ, ਉਸਨੂੰ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਬਰਾਮਦ ਕਰ ਲਿਆ। ਦੋਸ਼ੀ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਜਲੰਧਰ ਦਿਹਾਤੀ ਪੁਲਿਸ […]
ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ। ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ […]
ਚੰਡੀਗੜ੍ਹ, 16 ਜੁਲਾਈ: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਭ ਤੋਂ ਬਜ਼ੁਰਗ ਅਤੇ ਪ੍ਰਸਿੱਧ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ‘ਚ ਉਨ੍ਹਾਂ ਦੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਫੌਜਾ […]
IND ਬਨਾਮ ENG: ਇੰਗਲੈਂਡ ਨੇ ਲਾਰਡਸ ਵਿਖੇ ਖੇਡੇ ਗਏ ਤੀਜੇ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਭਾਰਤ ਨੂੰ 22 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ‘ਚ 2-1 ਦੀ ਬੜ੍ਹਤ ਬਣਾ ਲਈ। ਅਗਲਾ ਮੈਚ 23 ਜੁਲਾਈ ਤੋਂ ਮੈਨਚੈਸਟਰ ‘ਚ ਖੇਡਿਆ ਜਾਵੇਗਾ। ਇੰਗਲੈਂਡ ਦੇ 193 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤੀ ਟੀਮ 170 […]
ਬੁੱਧਵਾਰ ਸਵੇਰੇ ਗੁਜਰਾਤ ਦੇ ਵਡੋਦਰਾ ਵਿੱਚ ਇੱਕ ਪੁਲ ਦੇ ਢਹਿਣ ਕਾਰਨ ਕਈ ਵਾਹਨ ਦਰਿਆ ਵਿੱਚ ਡਿੱਗ ਗਏ। ਗੁਜਰਾਤ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਵਡੋਦਰਾ ਅਤੇ ਆਨੰਦ ਨੂੰ ਜੋੜਨ ਵਾਲੀ ਮਹੀਸਾਗਰ ਨਦੀ ‘ਤੇ ਬਣਿਆ ਗੰਭੀਰਾ ਪੁਲ ਪਾਦਰਾ ਵਿੱਚ ਟੁੱਟ ਗਿਆ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਜ਼ਖਮੀ […]
ਦੋ ਵਿਅਕਤੀਆਂ ਨੇ ਇੱਕ ਮਹਿਲਾ ਦੀ ਸਾਲ ਬੋਰੀ ‘ਚ ਪਾ ਕੇ ਫਿਰੋਜ਼ਪੁਰ ਰੋਡ ਦੇ ਡਿਵਾਇਡਰ ‘ਤੇ ਸੁੱਟ ਦਿੱਤੀ। ਪੰਜਾਬ ਦੇ ਲੁਧਿਆਣਾ ‘ਚ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਇੱਕ ਮਹਿਲਾ ਦੀ ਲਾਸ਼ ਬੋਰੀ ‘ਚ ਪਾ ਕੇ ਫਿਰੋਜ਼ਪੁਰ ਰੋਡ ਦੇ ਡਿਵਾਈਡਰ ‘ਤੇ ਸੁੱਟ ਦਿੱਤੀ। ਉੱਥੇ ਮੌਜੂਦ ਸਥਾਨਕ ਲੋਕਾਂ ਨੇ ਜਦੋਂ ਪੁੱਛਿਆ ਕਿ ਇਹ ਕਿ ਹੈ ਤਾਂ […]
*ਚੰਡੀਗੜ੍ਹ, 8 ਜੁਲਾਈ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ […]
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਸ. ਹਰਜੋਤ ਸਿੰਘ […]
ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ […]
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ […]
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਂਗਰਸ ਸਰਕਾਰ ਵੱਲੋਂ ਭਾਖੜਾ ਡੈਮ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦਾ ਫੈਸਲਾ ਲਿਆ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ […]
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਵਿੱਚ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਇਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ […]
