ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ […]
ਚੰਡੀਗੜ੍ਹ 13 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਤਾਜ਼ਾ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਪਾਰਟੀ ਦੇ ਸਰਕਾਰ ਦੌਰਾਨ ਰਿਕਾਰਡ, ਤਿੰਨ ਖੇਤੀ ਕਾਨੂੰਨਾਂ ਦੀ ਹਮਾਇਤ ਅਤੇ ਪੰਜਾਬ […]
ਚੰਡੀਗੜ੍ਹ; 12 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਅਣ-ਸੁਲਝਿਆ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਂਦਰ ਅਤੇ ਰਾਜਪਾਲ […]
ਚੰਡੀਗੜ੍ਹ / ਅੰਮ੍ਰਿਤਸਰ 12 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ 10 ਅਕਤੂਬਰ ਦੀ ਉਸ ਘਟਨਾ ਨੂੰ ਲੈ ਕੇ, ਜਿਸ ਵਿੱਚ ਦਿੱਲੀ ਪੁਲਿਸ ਦੇ ਮੁਲਾਜ਼ਮ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ, […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪੁਲਿਸ ਕਰਮਚਾਰੀ ਜੁੱਤੀਆਂ ਪਾ ਕੇ ਪਵਿੱਤਰ ਅਸਥਾਨ ਵਿੱਚ ਕਿਵੇਂ ਦਾਖਲ ਹੋ ਸਕਦੇ ਹਨ ਅਤੇ ਲੋਕਾਂ […]
ਚੰਡੀਗੜ੍ਹ 11 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਿੱਲੀ ਪੁਲਿਸ ਦੀ ਕਾਰਵਾਈ, ਖਾਸ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਪ ਵਿਧਾਇਕਾਂ ਕੁਲਦੀਪ ਸਿੰਘ ਧਾਲੀਵਾਲ, ਪ੍ਰੋ. ਬਲਜਿੰਦਰ ਕੌਰ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ […]
ਅੰਮ੍ਰਿਤਸਰ 11 ਅਕਤੂਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਐਤਵਾਰ ਨੂੰ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨ ਕੀਤਾ ਗਿਆ। ਰਣਜੀਤ ਐਵੇਨਿਊ ਤੋਂ ਸਵੇਰੇ 6 ਵਜੇ ਸ਼ੁਰੂ ਹੋਈ ਇਸ ਮੈਰਾਥਨ ਵਿੱਚ […]
ਚੰਡੀਗੜ੍ਹ 10 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ ਮੁੱਦੇ ‘ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਦੀ ਅਗਵਾਈ ਵਾਲੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਦੇ ਸਮਰਥਨ ਵਿੱਚ ਮਜ਼ਬੂਤੀ ਨਾਲ ਖੜ੍ਹੀ ਹੋਈ। ਇਸ ਦੌਰਾਨ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ […]
*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਬਾਈਕਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ […]
ਚੰਡੀਗੜ੍ਹ; 9 ਅਕਤੂਬਰ 2026: ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੇ […]
*ਚੰਡੀਗੜ੍ਹ; 9 ਅਕਤੂਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ ‘ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਦਾ ਉਤਸ਼ਾਹ […]
ਚੰਡੀਗੜ੍ਹ, 8 ਅਕਤੂਬਰ ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਦਿਸ਼ਾ ਵਿੱਚ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ ਕੀਤੇ। ਉਨ੍ਹਾਂ ਕਿਹਾ ਕਿ ਇਹ ਨਵੇਂ ਪੋਰਟਲ 45 ਦਿਨਾਂ […]
ਚੰਡੀਗੜ੍ਹ 8 ਅਕਤੂਬਰ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕੇ ਅਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ ‘ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਇਸ ਦੇ “ਮੁੱਖ ਸਰਪ੍ਰਸਤ” ਸੁਖਬੀਰ ਸਿੰਘ ਬਾਦਲ ਤੋਂ ਜਵਾਬ ਮੰਗਿਆ। ਉਨ੍ਹਾਂ ਨੇ ਐਸਜੀਪੀਸੀ ਸਰਾਂ ਵਿੱਚ […]
ਸੰਗਰੂਰ 7 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ ਦੀਆਂ ਟੀਮਾਂ ਖਾਲੀ ਹੱਥ ਵਾਪਸ ਪਰਤੀਆਂ ਹਨ ਅਤੇ ਪੂਰੇ ਪੰਜਾਬ ਵਿੱਚ ਵਿਆਪਕ ਤਲਾਸ਼ੀ ਦੇ ਬਾਵਜੂਦ ਕੁਝ ਨਹੀਂ […]
ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ ਹੀ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਲੀਟੇਸ਼ਨ ਕੇਂਦਰਾਂ ਵਿੱਚ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਜਾਰੀ ਲੜਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਫ਼ੈਸਲਾ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਹੈ ਅਤੇ ਇਸ ਦਾ […]
ਨਵੀਂ ਦਿੱਲੀ 6 ਅਕਤੂਬਰ ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਕਿਸੇ ਤਰ੍ਹਾਂ ਝੂਠੇ ਮੁੱਦਿਆਂ ਦੇ ਸਹਾਰੇ ਭਾਜਪਾ ਨੂੰ ਪੰਜਾਬ ਵਿੱਚ ਵਾੜਨ ਦੀ ਕੋਸ਼ਿਸ਼ ਕਰ ਰਹੇ ਪੀਐਮ ਮੋਦੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਈਡੀ ਦੀ ਰੇਡ ਕਰਵਾ ਦਿੱਤੀ। ਵਿਧਾਨ ਸਭਾ ਚੋਣਾਂ ਤੋਂ ਕੁਝ […]
ਨਵੀਂ ਦਿੱਲੀ/ਪੰਜਾਬ 6 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ ‘ਤੇ ਹੋਈ ਸੀਬੀਆਈ ਰੇਡ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਹੁਣ ਭਾਜਪਾ ਪੰਜਾਬ ਦੀ ਜਨਤਾ ਤੋਂ ਮੈਨੂੰ ਮਿਲ ਰਹੇ ਪਿਆਰ ਤੋਂ ਘਬਰਾ ਗਈ ਹੈ। ਇਸ ਲਈ ਭਾਜਪਾ […]
*ਚੰਡੀਗੜ੍ਹ, 6 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ 267 ਕਰੋੜ ਰੁਪਏ ਦੀ […]
ਚੰਡੀਗੜ੍ਹ 5 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਾਂਗ ਮਾੜੀ ਭਾਸ਼ਾ ਦੀ ਵਰਤੋਂ ਕਰਕੇ ਹੇਠਾਂ ਨਹੀਂ ਡਿੱਗਣਗੇ, ਪਰ ਉਨ੍ਹਾਂ ਵਿਰੁੱਧ ਚੁੱਕੇ ਗਏ ਹਰ ਸਵਾਲ ਅਤੇ ਦੋਸ਼ ਦਾ ਜਵਾਬ ਉਨ੍ਹਾਂ ਕੋਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ […]
ਸੰਗਰੂਰ, 5 ਅਕਤੂਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ ਲੀਡਰਸ਼ਿਪ ਥੋਪੀ […]
ਚੰਡੀਗੜ੍ਹ/ਅੰਮ੍ਰਿਤਸਰ, 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਪੂਰੇ ਘਟਨਾਕ੍ਰਮ ‘ਤੇ ਧਾਰੀ […]
ਖਡੂਰ ਸਾਹਿਬ, 1 ਅਕਤੂਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ […]
ਚੰਡੀਗੜ੍ਹ, 29 ਸਤੰਬਰ 2026 : ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ […]
ਚੰਡੀਗੜ੍ਹ 29 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ-ਪੱਧਰੀ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਨੂੰ ਪੰਜਾਬ ਦੇ ਅਮੀਰ […]
ਚੰਡੀਗੜ੍ਹ, 26 ਸਤੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ […]
ਚੰਡੀਗੜ੍ਹ, 26 ਸਤੰਬਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ […]
ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ ਰਵਾਇਤੀ ਕੇਂਦਰਾਂ ਤੋਂ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ ‘ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ ‘ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਆਪ ਵਿਧਾਇਕ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਵਿਰੁੱਧ ਦਰਜ ਹੋਈ ਐਫਆਈਆਰ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ। ਬਲਤੇਜ ਪੰਨੂ ਨੇ ਕਿਹਾ […]
ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ […]
ਚੰਡੀਗੜ੍ਹ 24 ਸਤੰਬਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਉਨ੍ਹਾਂ ਦਾਅਵਿਆਂ ‘ਤੇ ਪਲਟਵਾਰ ਕੀਤਾ, ਜਿਨ੍ਹਾਂ ‘ਚ ਕਿਹਾ ਗਿਆ ਸੀ ਕਿ ਉਹ ਪੰਜਾਬ ਛੱਡ ਕੇ ਅਮਰੀਕਾ ਚਲੇ ਗਏ ਹਨ। ਮੁੰਡੀਆਂ ਨੇ ਤਨਜ਼ ਕੱਸਦਿਆਂ ਕਿਹਾ ਕਿ ਬਿੱਟੂ ਨੇ ਆਪਣੀ ਟਿਕਟ ਕੱਟੇ ਜਾਣ ਤੋਂ ਬਾਅਦ ਸ਼ਾਇਦ ਕੋਈ “ਟ੍ਰੈਵਲ ਏਜੰਸੀ” ਖੋਲ੍ਹ […]
ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ਉਹ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦਾ ਸ਼ਰੇਆਮ ਦੁਰਵਰਤੋਂ ਕਰ […]
ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਇਹ ਮਹਿਸੂਸ ਕਰਨ ਤੋਂ ਬਾਅਦ ਕਿ ਪੰਜਾਬ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਹੁਣ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੇ ਹਨ। ‘ਆਪ’ ਦੇ ਸੀਨੀਅਰ […]
ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ […]
ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ‘ਤੇ ਮੁੱਖ ਮੰਤਰੀ ਭਗਵੰਤ […]
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ […]
