ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ, 10 ਜੁਲਾਈ: ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 25.03 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ […]

ਅੰਮ੍ਰਿਤਸਰ ‘ਚ ਨਾਬਾਲਗ ਸਮੇਤ ਦੋ ਜਣੇ 8.3 ਕਿਲੋ ਹੈਰੋਇਨ ਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 10 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ […]

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਨੇ ਸੋਲੀ ਪਿੰਡ ਦੇ ਲੋਕਾਂ ਨੂੰ ਜਨਤਕ ਮੀਟਿੰਗ ਦੌਰਾਨ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ

ਹੁਸ਼ਿਆਰਪੁਰ 9 ਜੁਲਾਈ 2026: ਸੋਲੀ ਪਿੰਡ ਵਿੱਚ ਹੋਈ ਇੱਕ ਜਨਤਕ ਮੀਟਿੰਗ ਦੌਰਾਨ, ਪੰਜਾਬ ਵਿਧਾਨ ਸਭਾ (punjab vidhan sabha) ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ,  ਜੈ ਕ੍ਰਿਸ਼ਨ ਸਿੰਘ ਰੌਦੀ ਨੇ ਪਿੰਡ ਵਾਸੀਆਂ ਨਾਲ ਆਹਮੋ-ਸਾਹਮਣੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ […]

ਰਾਮ ਮੰਦਰ ਦੇ ਪ੍ਰਬੰਧਾਂ ‘ਚ ਹੋਵੇਗਾ ਬਦਲਾਅ, ਸੇਵਾ ਪ੍ਰਣਾਲੀ ‘ਚ ਵੀ ਕੀਤੇ ਜਾਣਗੇ ਜ਼ਰੂਰੀ ਸੁਧਾਰ

9 ਜੁਲਾਈ 2026: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 22 ਜੁਲਾਈ ਤੋਂ ਬਾਅਦ ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਵਿਆਪਕ ਬਦਲਾਅ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਟਰੱਸਟ ਦਰਸ਼ਨ ਪ੍ਰਣਾਲੀ, ਰਾਗ-ਭੋਗ, ਪੂਜਾ ਪ੍ਰਣਾਲੀ, ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਵਿਵਸਥਿਤ ਅਤੇ ਪਾਰਦਰਸ਼ੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਿਹਾ ਹੈ। ਅਯੁੱਧਿਆ ਦੇ ਸੰਤਾਂ ਅਤੇ ਰਾਮਾਨੰਦੀਆ […]

11 ਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ SIR ਕੈਂਪ ਲਗਾਏ ਜਾਣਗੇ: ਸੀਈਓ ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 9 ਜੁਲਾਈ, 2026: ਪੰਜਾਬ ਭਰ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਹਿੱਸੇ ਵਜੋਂ ਘਰ-ਘਰ ਜਾ ਕੇ ਗਿਣਤੀ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ 24 ਜੁਲਾਈ ਤੱਕ ਜਾਰੀ ਰਹੇਗੀ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ […]

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਚੰਡੀਗੜ੍ਹ/ਐਸ ਏ ਐਸ ਨਗਰ, 9 ਜੁਲਾਈ:ਸੂਬੇ  ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ  ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ  ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ […]

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ […]

ਸਰਕਾਰ ਫੁੱਲਾਂ ਦੇ ਬੀਜ ਉਤਪਾਦਨ ਲਈ 40 ਪ੍ਰਤੀਸ਼ਤ ਸਬਸਿਡੀ ਦੇ ਰਹੀ: ਮਹਿੰਦਰ ਭਗਤ

ਚੰਡੀਗੜ੍ਹ 8 ਜੁਲਾਈ, 2026: ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਬਾਗਬਾਨੀ ਨੂੰ ਹੋਰ ਲਾਭਦਾਇਕ ਬਣਾਉਣ ਲਈ ਕਈ ਕਿਸਾਨ-ਪੱਖੀ ਯੋਜਨਾਵਾਂ ਲਾਗੂ ਕਰ ਰਹੀ ਹੈ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ, ਸਰਕਾਰ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ […]

US-Iran War: ਪੱਛਮੀ ਏਸ਼ੀਆ ‘ਚ ਇੱਕ ਵਾਰ ਫਿਰ ਤਣਾਅ, ਅਮਰੀਕਾ ਨੇ ਈਰਾਨ ਵਿਰੁੱਧ ਨਵੇਂ ਫੌਜੀ ਹਮਲੇ ਕੀਤੇ ਸ਼ੁਰੂ

8 ਜੁਲਾਈ 2026: ਪੱਛਮੀ ਏਸ਼ੀਆ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ। ਹੋਰਮੁਜ਼ ਵਿੱਚ ਤਿੰਨ ਟੈਂਕਰਾਂ ‘ਤੇ ਹਮਲਿਆਂ ਤੋਂ ਬਾਅਦ ਅਮਰੀਕਾ ਨੇ ਈਰਾਨ (america and iran) ਵਿਰੁੱਧ ਨਵੇਂ ਫੌਜੀ ਹਮਲੇ ਸ਼ੁਰੂ ਕਰ ਦਿੱਤੇ ਹਨ। ਈਰਾਨ ਨੇ ਟਰੰਪ ਦੀ ਧਮਕੀ ਦਾ ਜਵਾਬ ਦਿੱਤਾਟਰੰਪ ਦੀ ਅੱਜ ਰਾਤ ਈਰਾਨ ‘ਤੇ ਹਮਲਾ ਕਰਨ ਦੀ ਧਮਕੀ ਤੋਂ ਬਾਅਦ ਤਹਿਰਾਨ ਦਾ […]

Telegram ‘ਤੇ ਕੇਂਦਰ ਸਰਕਾਰ ਦੀ ਇੱਕ ਹੋਰ ਸਖ਼ਤੀ, ਪਾਇਰੇਟਡ ਫਿਲਮਾਂ ਅਤੇ OTT ਕੰਟੈਂਟ ਹਟਾਉਣ ਦੇ ਨਿਰਦੇਸ਼

ਕੇਂਦਰ ਸਰਕਾਰ ਨੇ ਦੇਸ਼ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਹੀ ਡਿਜੀਟਲ ਪਾਇਰੇਸੀ ਵਿਰੁੱਧ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਕਦਮ ਚੁੱਕਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਮਸ਼ਹੂਰ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਇੱਕ ਅਧਿਕਾਰਤ ਨੋਟਿਸ ਜਾਰੀ ਕਰਕੇ ਸਖ਼ਤ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਟੈਲੀਗ੍ਰਾਮ ਨੂੰ ਆਪਣੇ ਪਲੇਟਫਾਰਮ ‘ਤੇ ਮੌਜੂਦ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਅਤੇ ਪਾਇਰੇਟਡ […]

0-2 ਨਾਲ ਪਿੱਛੇ ਹੋ ਕੇ ਪਹਿਲੀ ਵਾਰ ਜਿੱਤਿਆ ਅਰਜਨਟੀਨਾ, ਮਿਸਰ ਨੂੰ 3-2 ਨਾਲ ਹਰਾਇਆ

ਵਿਸ਼ਵ ਚੈਂਪੀਅਨ ਅਰਜਨਟੀਨਾ ਨੇ ਅੰਡਰਡੌਗ ਮੰਨੀ ਜਾ ਰਹੀ ਮਿਸਰ ਦੀ ਟੀਮ ਨੂੰ 3-2 ਨਾਲ ਹਰਾ ਕੇ ਸੁਪਰ-8 ਰਾਊਂਡ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਅਰਜਨਟੀਨਾ ਨੇ ਇਸ ਮੈਚ ਵਿੱਚ 0-2 ਨਾਲ ਪਿੱਛੇ ਹੋਣ ਦੇ ਬਾਵਜੂਦ ਸ਼ਾਨਦਾਰ ਵਾਪਸੀ ਕਰਦੇ ਹੋਏ ਮੁਕਾਬਲਾ ਆਪਣੇ ਨਾਮ ਕਰ ਲਿਆ। ਫੀਫਾ ਵਿਸ਼ਵ ਕੱਪ 2026 ਦੇ ਸੁਪਰ-16 ਰਾਊਂਡ ਵਿੱਚ ਇੱਕ ਅਜਿਹਾ ਮੁਕਾਬਲਾ […]

‘ਸਤਲੁਜ’ ਦੇਖ ਭਾਵੁਕ ਹੋਏ ਹਰਭਜਨ ਸਿੰਘ, ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼

ਹਰਭਜਨ ਸਿੰਘ ਨੇ ਐਕਸ ‘ਤੇ ਲਿਖਿਆ, ਜਲਿਆਂਵਾਲਾ ਬਾਗ ਕਤਲੇਆਮ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਤ੍ਰਾਸਦੀਆਂ ਵਿੱਚੋਂ ਇੱਕ ਸੀ। ਇਸ ਨੂੰ ਬਸਤੀਵਾਦੀ ਸ਼ਾਸਨ ਦੁਆਰਾ ਅੰਜਾਮ ਦਿੱਤਾ ਗਿਆ ਸੀ। ਪਰ ਜਸਵੰਤ ਸਿੰਘ ਖਾਲੜਾ ਦੀ ਕਹਾਣੀ ਦੇਖਣ ਤੋਂ ਬਾਅਦ ਮੇਰੇ ਮਨ ਵਿੱਚ ਇੱਕ ਵੱਖਰਾ ਹੀ ਸਵਾਲ ਉੱਠਿਆ ਕਿ ਬਾਹਰੀ ਲੋਕਾਂ ਦੇ ਜ਼ੁਲਮ ਨਾਲੋਂ ਵੀ ਵੱਧ ਦਰਦਨਾਕ ਕੀ ਹੋ […]

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 7 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, […]

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 7 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ […]

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

ਨਵੀਂ ਦਿੱਲੀ, 07 ਜੁਲਾਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਤੋਂ ਝੂਠ ਬੁਲਵਾਇਆ ਕਿ ਈ-10 ਵਾਹਨ ਵਿੱਚ ਈ-20 ਦੀ ਵਰਤੋਂ ਨਾਲ […]

ਦੀਕਸ਼ਪ੍ਰੀਤ ਕੌਰ ਨੇ ‘ਗਲਿਟਜ਼ ਮਿਸ ਪੰਜਾਬ 2026’ ਦਾ ਤਾਜ ਜਿੱਤਿਆ

ਮੋਹਾਲੀ 06 ਜੁਲਾਈ 2026: ਬੀਤੀ ਰਾਤ ਚਿਤਕਾਰਾ ਯੂਨੀਵਰਸਿਟੀ ਵਿਖੇ ਕਰਵਾਏ ਇੱਕ ਸ਼ਾਨਦਾਰ ਫਿਨਾਲੇ ਦੌਰਾਨ ਦੀਕਸ਼ਪ੍ਰੀਤ ਕੌਰ ਨੂੰ ‘ਗਲਿਟਜ਼ ਮਿਸ ਪੰਜਾਬ 2026’ ਦਾ ਤਾਜ ਪਹਿਨਾਇਆ ਗਿਆ। ਮੁਕਾਬਲੇ ‘ਚ ਰਿਧਿਮਾ ਨੂੰ ਫਰਸਟ ਰਨਰ-ਅਪ ਅਤੇ ਸਪਰਿਆ ਚੌਹਾਨ ਨੂੰ ਸੈਕੰਡ ਰਨਰ-ਅਪ ਘੋਸ਼ਿਤ ਕੀਤਾ ਗਿਆ। ਸੁੰਦਰਤਾ ਪ੍ਰਤੀਯੋਗਿਤਾ ਦੇ ਪ੍ਰਬੰਧਕ ਰਣਦੀਪ ਚੌਧਰੀ ਨੇ ਦੱਸਿਆ ਕਿ ਇਸ ਸ਼ੋਅ ਵਿੱਚ ਕੁੱਲ 43 ਮਹਿਲਾ ਮਾਡਲਾਂ […]

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਚੰਡੀਗੜ੍ਹ, 06 ਜੁਲਾਈ 2026: ਈਐਨਟੀ (ਕੰਨ, ਨੱਕ ਅਤੇ ਗਲਾ) ਦੇ ਮਾਹਿਰਾਂ ਦਾ ਕਹਿਣਾ ਹੈ ਕਿ ਵਾਰ-ਵਾਰ ਕੰਨ ਦੇ ਇਨਫੈਕਸ਼ਨ ਕਾਰਨ ਠੀਕ ਤਰ੍ਹਾਂ ਨਾ ਸੁਣ ਸਕਣ ਵਾਲਾ ਬੱਚਾ, ਸਾਲਾਂ ਤੋਂ ਨੱਕ ਰਾਹੀਂ ਸਾਹ ਲੈਣ ਵਿੱਚ ਮੁਸ਼ਕਲ ਝੱਲ ਰਿਹਾ ਵਿਅਕਤੀ ਜਾਂ ਤੰਬਾਕੂ ਦੀ ਵਰਤੋਂ ਕਰਨ ਵਾਲਾ ਉਹ ਵਿਅਕਤੀ ਜੋ ਮੂੰਹ ਦੇ ਲੰਬੇ ਸਮੇਂ ਤੱਕ ਨਾ ਭਰਨ ਵਾਲੇ […]

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 6 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ […]

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਚੰਡੀਗੜ੍ਹ 6 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਇੱਕ ਓਟੀਟੀ ਪਲੇਟਫਾਰਮ ਤੋਂ ਫਿਲਮ ‘ਸਤਲੁਜ’ ਨੂੰ ਹਟਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਇਤਿਹਾਸ ਨੂੰ ਮਿਟਾਉਣ ਅਤੇ ਨਵੀਂ ਪੀੜ੍ਹੀ ਨੂੰ ਸੂਬੇ ਦੇ ਅਤੀਤ ਦੇ ਸਭ ਤੋਂ ਕਾਲੇ ਅਧਿਆਵਾਂ […]

ਪੁਲਿਸ ਨੇ ਸ਼ੁਰੂ ਕੀਤਾ ਆਪ੍ਰੇਸ਼ਨ ਪ੍ਰਹਾਰ-3, 132 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

5 ਜੁਲਾਈ 2026: ਲੁਧਿਆਣਾ ਪੁਲਿਸ (ludhiana police) ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਇੱਕ ਵੱਡੇ ਪੱਧਰ ‘ਤੇ ਆਪ੍ਰੇਸ਼ਨ ਪ੍ਰਹਾਰ-3 ਸ਼ੁਰੂ ਕੀਤਾ। ਸਵੇਰੇ 4 ਵਜੇ ਸ਼ੁਰੂ ਹੋਏ ਇਸ ਸਰਚ ਆਪ੍ਰੇਸ਼ਨ ਵਿੱਚ 60 ਵਿਸ਼ੇਸ਼ ਪੁਲਿਸ ਟੀਮਾਂ ਸ਼ਾਮਲ ਸਨ ਜਿਨ੍ਹਾਂ ਨੇ ਕਮਿਸ਼ਨਰੇਟ ਖੇਤਰ ਵਿੱਚ ਇੱਕੋ […]

ਮੁੰਬਈ ‘ਚ ਪਹਿਲੀ ਭਾਰੀ ਮਾਨਸੂਨ ਬਾਰਿਸ਼ ਨੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ, ਸ਼ਹਿਰ ‘ਚ ਮਚੀ ਤਬਾਹੀ

5 ਜੁਲਾਈ 2026: ਮੁੰਬਈ (mumbai) ਵਿੱਚ ਪਹਿਲੀ ਭਾਰੀ ਮਾਨਸੂਨ ਬਾਰਿਸ਼ ਨੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬ੍ਰਿਹਨਮੁੰਬਈ ਨਗਰ ਨਿਗਮ (BMC) ਦੇ ਅਨੁਸਾਰ, ਅੱਜ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ, ਸ਼ਹਿਰ ਵਿੱਚ ਔਸਤਨ 22.79 ਮਿਲੀਮੀਟਰ, ਪੂਰਬੀ ਉਪਨਗਰਾਂ ਵਿੱਚ 38.69 ਮਿਲੀਮੀਟਰ ਅਤੇ ਪੱਛਮੀ ਉਪਨਗਰਾਂ ਵਿੱਚ 36.99 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਸਮੇਂ ਦੌਰਾਨ, […]

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਚੰਡੀਗੜ੍ਹ, 5 ਜੁਲਾਈ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। […]

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਚੰਡੀਗੜ੍ਹ, 5 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ ਅਤੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਦੀ ਲੜਾਈ ਵਿੱਚ ਹੀ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਚੱਲ ਰਹੀ ਆਪਸੀ ਲੜਾਈ ਨੇ ਪਾਰਟੀ ਦੇ […]

ਚੰਡੀਗੜ੍ਹ ‘ਚ ਦੋ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, ਰਾਹਤ ਕਾਰਜ ਜਾਰੀ

ਚੰਡੀਗੜ੍ਹ, 04 ਜੁਲਾਈ 2026: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ‘ਚ ਅੱਜ ਸ਼ਾਮ ਇੱਕ ਦੋ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਸਮੇਂ ਕਈ ਜਣਿਆ ਦੇ ਅੰਦਰ ਹੋਣ ਦੀ ਖ਼ਬਰ ਹੈ। ਉਨ੍ਹਾਂ ‘ਚੋਂ ਪੰਜ ਜਣਿਆਂ ਨੂੰ ਬਚਾ ਲਿਆ ਗਿਆ, ਜਦੋਂ ਕਿ ਮਾਲਕ ਸਮੇਤ ਹੋਰ ਅਜੇ ਵੀ ਫਸੇ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਣ […]

ਪੰਜਾਬ ਸਰਕਾਰ ਵੱਲੋਂ ਦੁੱਧ ‘ਚ ਮਿਲਾਵਟਖੋਰੀ ਨਾਲ ਨਜਿੱਠਣ ਲਈ ‘ਸ਼ੁੱਧ ਦੁੱਧ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 04 ਜੁਲਾਈ 2026: ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ‘ਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕ ਕਰਨ ਲਈ ਇੱਕ ਟੋਲ-ਫਰੀ ਹੈਲਪਲਾਈਨ 1800-180-2202 ਸ਼ੁਰੂ ਕੀਤਾ ਹੈ। ਇਸਦੇ ਨਾਲ ਹੀ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ। ਇਸ ਮੁਹਿੰਮ ਸਬੰਧੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ […]

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦਾ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਚੰਡੀਗੜ੍ਹ, 04 ਜੁਲਾਈ 2026 ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਆਪਣੀ ਰੋਜ਼ੀ-ਰੋਟੀ ਦਾ ਸਾਧਨ ਗੁਆ ਬੈਠਣਗੇ। ਗੋਡੇ ਦੀ ਗੰਭੀਰ ਸੱਟ ਦੇ ਇਲਾਜ ਦਾ ਖ਼ਰਚਾ ਚੁੱਕਣਾ ਉਨ੍ਹਾਂ ਲਈ ਸੰਭਵ ਨਹੀਂ ਸੀ ਅਤੇ ਉਹ ਆਪਣੇ ਪਰਿਵਾਰ ਦੇ ਭਵਿੱਖ ਨੂੰ ਲੈ ਕੇ ਬਹੁਤ ਚਿੰਤਤ ਸਨ। […]

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ 4 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ […]

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

ਨਵੀਂ ਦਿੱਲੀ, 04 ਜੁਲਾਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਲੈ ਕੇ ਗੋਆ ਦੇ ਮੁੱਖ ਮੰਤਰੀ ਨੂੰ ਵੀ ਆਪਣੇ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਹੈਲਥ ਇੰਸ਼ੋਰੈਂਸ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਸ਼ਰਤ ਦੇ […]

ਮੋਹਾਲੀ ਦੇ ਮਸ਼ਹੂਰ ਏਕਮ ਢਿੱਲੋਂ ਕੇਸ ‘ਚ ਪਤਨੀ ਨੂੰ ਉਮਰ ਕੈਦ ਦੀ ਸਜ਼ਾ

3 ਜੁਲਾਈ 2026: ਮੋਹਾਲੀ (mohali) ਦੀ ਇੱਕ ਅਦਾਲਤ ਨੇ ਇੱਕ ਪਤਨੀ ਨੂੰ ਆਪਣੇ ਪਤੀ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 90,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨਾ ਨਾ ਦੇਣ ‘ਤੇ ਵਾਧੂ ਕੈਦ ਹੋਵੇਗੀ। ਦੋਸ਼ੀ ਸੀਰਤ ਕੌਰ ਨੇ ਨੌਂ ਸਾਲ ਪਹਿਲਾਂ ਆਪਣੇ ਪਤੀ ਏਕਮ ਢਿੱਲੋਂ ਦਾ ਕਤਲ ਕਰ ਦਿੱਤਾ […]

ਮੌਸਮ ਦੀ ਤਾਜ਼ਾ ਅੱਪਡੇਟ: ਅਗਲੇ 24 ਘੰਟਿਆਂ ‘ਚ ਮੌਸਮ ਵਿੱਚ ਆਉਣਗੇ ਬਦਲਾਅ

ਪੰਜਾਬ ਵਿੱਚ ਮੌਸਮ ਦੀ ਤਾਜ਼ਾ ਅਪਡੇਟ ਆ ਗਈ ਹੈ। ਸ਼ੁੱਕਰਵਾਰ ਦੁਪਹਿਰ ਨੂੰ ਮੌਸਮ ਵਿੱਚ ਆਈ ਤਬਦੀਲੀ ਨੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਾ ਦਿੱਤਾ, ਜਿਸ ਨਾਲ ਮੌਸਮ ਪੂਰੀ ਤਰ੍ਹਾਂ ਬਦਲ ਗਿਆ। ਤਾਪਮਾਨ ਵਿੱਚ ਆਈ ਗਿਰਾਵਟ ਨੇ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ ਦਿਵਾਈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਮਾਨਸੂਨ ਦੇ ਹੋਰ […]

ਕੀ ਬੈਟਰੀ ਜਲਦੀ ਖਤਮ ਹੋਣ ਤੋਂ ਹੋ ਪ੍ਰੇਸ਼ਾਨ? ਚਾਰਜਿੰਗ ਦੀਆਂ ਇਹ ਗਲਤੀਆਂ ਪਹੁੰਚਾ ਸਕਦੀਆਂ ਹਨ ਵੱਡਾ ਨੁਕਸਾਨ

ਸਮਾਰਟਫੋਨ ਦੀ ਬੈਟਰੀ ਨੂੰ ਲੰਬੇ ਸਮੇਂ ਤੱਕ ਚੱਲਣ ਲਈ ਸਹੀ ਚਾਰਜਿੰਗ ਆਦਤਾਂ ਅਪਣਾਉਣਾ ਮਹੱਤਵਪੂਰਨ ਹੈ। ਆਪਣੇ ਫੋਨ ਨੂੰ ਰਾਤ ਭਰ ਚਾਰਜਿੰਗ ‘ਤੇ ਨਾ ਛੱਡੋ, ਬੈਟਰੀ 20-30% ਹੋਣ ‘ਤੇ ਚਾਰਜ ਕਰੋ, ਹਮੇਸ਼ਾ ਅਸਲੀ ਚਾਰਜਰ ਦੀ ਵਰਤੋਂ ਕਰੋ, ਚਾਰਜ ਕਰਦੇ ਸਮੇਂ ਜ਼ਿਆਦਾ ਗਰਮ ਹੋਣ ਤੋਂ ਬਚੋ ਅਤੇ ਨਕਲੀ ਬੈਟਰੀ ਬਚਾਉਣ ਵਾਲੀਆਂ ਐਪਾਂ ਤੋਂ ਬਚੋ। ਸਮਾਰਟਫੋਨ ਸਾਡੀ ਰੋਜ਼ਾਨਾ […]

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਚੰਡੀਗੜ੍ਹ: 3 ਜੁਲਾਈ , 2026 ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ […]

ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਹੋਏ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਬੋਲਿਆ। ਗੋਆ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੋਂ ਪੂਰਾ ਦੇਸ਼ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 2 ਜੁਲਾਈ : ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) […]

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026: ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਹੁਣ ਇਹ ਲੜਾਈ ਪੁਲਿਸ ਥਾਣਿਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਅੱਗੇ ਵਧ ਕੇ ਸਕੂਲਾਂ ਅਤੇ ਕਲਾਸਰੂਮਾਂ ਤੱਕ ਪਹੁੰਚ ਗਈ ਹੈ। ਮੁੱਖ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਚੰਡੀਗੜ੍ਹ, 2 ਜੁਲਾਈ: ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ […]

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 2 ਜੁਲਾਈ 2026 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾ) ਦੀ ਭਰਤੀ ਕਰਨ ਅਤੇ ਉਦਯੋਗ ਵਿਭਾਗ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਤੇ ਫੀਲਡ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੇ ਵਿਆਪਕ ਪ੍ਰਸ਼ਾਸਨਿਕ ਪ੍ਰਸਤਾਵਾਂ ਨੂੰ ਅਧਿਕਾਰਤ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਚੰਡੀਗੜ੍ਹ, 2 ਜੁਲਾਈ : ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ […]

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਚੰਡੀਗੜ੍ਹ; 1 ਜੁਲਾਈ 2026: ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ ਐਂਜਿਓਗ੍ਰਾਮ ਕੀਤਾ। ਪੀਟੀਸੀਏ […]

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ […]