IGI ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ

6 ਫਰਵਰੀ ਰਾਸ਼ਟਰੀ ਰਾਜਧਾਨੀ ਦਿੱਲੀ (National Capital Delhi) ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ,ਕਸਟਮ ਵਿਭਾਗ (Customs Department) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ,ਕਸਟਮ ਵਿਭਾਗ ਨੇ ਵਿਭਾਗ ਨੇ ਦੱਸਿਆ ਕਿ ਮੁਲਜ਼ਮਾਂ ਦੇ ਸਾਮਾਨ ‘ਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ,ਪਰ ਨਿੱਜੀ […]

ਕੇਂਦਰ ਸਰਕਾਰ ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

6 ਫਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ (Center Government) ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ, ਇਸ ਗੱਲ ਨੂੰ ਦੁਹਰਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਬੁੱਧਵਾਰ ਨੂੰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਘੁਸਪੈਠ ਨੂੰ ਪੂਰੀ ਤਰ੍ਹਾਂ ਨਾਲ […]

ਰਿਲਾਇੰਸ ਇੰਡਸਟਰੀਜ਼ ਦੇ ਮੁਕੇਸ਼ ਅੰਬਾਨੀ 5 ਫਰਵਰੀ ਨੂੰ ਪੱਛਮੀ ਬੰਗਾਲ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਏ

6 ਫਰਵਰੀ: ਰਿਲਾਇੰਸ ਇੰਡਸਟਰੀਜ਼ (Reliance Industries) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ 5 ਫਰਵਰੀ ਨੂੰ ਪੱਛਮੀ ਬੰਗਾਲ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਏ। ਮੁਕੇਸ਼ ਅੰਬਾਨੀ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਰਿਲਾਇੰਸ ਦਾ ਨਿਵੇਸ਼ 20 ਗੁਣਾ ਵਧਿਆ ਹੈ। JIO ਦੀ ਪ੍ਰਗਤੀ ‘ਤੇ ਬੋਲਦੇ ਹੋਏ, ਉਨ੍ਹਾਂ ਕਿਹਾ, “ਜੀਓ (JIO) ਦਾ ਨੈੱਟਵਰਕ ਪੱਛਮੀ ਬੰਗਾਲ […]

ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀ ਪ੍ਰਵਾਸੀ, ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ

6 ਫਰਵਰੀ: ਅੰਮ੍ਰਿਤਸਰ: ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਜਹਾਜ਼ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਸੂਤਰਾਂ ਨੇ ਦੱਸਿਆ ਕਿ ਡਿਪੋਰਟ ਕੀਤੇ ਗਏ ਲੋਕਾਂ ਵਿੱਚੋਂ 30 ਪੰਜਾਬ ਤੋਂ, 33-33 ਹਰਿਆਣਾ ਅਤੇ ਗੁਜਰਾਤ ਤੋਂ, ਤਿੰਨ-ਤਿੰਨ ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਤੋਂ ਅਤੇ ਦੋ ਚੰਡੀਗੜ੍ਹ […]

ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਚਲਾਇਆ ਜਾਵੇਗਾ ਮਿਸ਼ਨ “ਹਰ ਘਰ ਰੇਸ਼ਮ’’: ਮੋਹਿੰਦਰ ਭਗਤ

ਚੰਡੀਗੜ, 6 ਫਰਵਰੀ ਪੰਜਾਬ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ ਦੇ ਉਤਪਾਦਨ ਨੂੰ ਹੋਰ ਹੁਲਾਰਾ ਦੇਣ ਦੇ ਮੱਦੇਨਜ਼ਰ ਰਾਜ ਵਿੱਚ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਸਥਾਪਤ ਕੀਤੇ ਜਾਣਗੇ। ਰੇਸ਼ਮ ਦੇ ਉਤਪਾਦਨ ਨੂੰ ਵਧਾਉਣ ਅਤੇ ਰੇਸ਼ਮ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲਿਆਂ ਵਿੱਚ ਮੁੱਖ […]

ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ- ਬਰਿੰਦਰ ਕੁਮਾਰ ਗੋਇਲ

ਫਾਜ਼ਿਲਕਾ/ਚੰਡੀਗੜ੍ਹ, 6 ਫਰਵਰੀ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ  ਅਤੇ ਰਾਜ ਤੇ ਦੱਖਣੀ ਪੱਛਮੀ […]

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ 6 ਫਰਵਰੀ 2025 ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਸਰਦਾਰ ਕੁਲਤਾਰ ਸਿੰਘ ਸੰਧਵਾ ਜੀ  ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ […]

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ ਪਹਿਲੇ ਦਿਨ […]

ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ

ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, […]

ਬਠਿੰਡਾ ‘ਚ ਵੀ ਬਣਿਆ ਆਮ ਆਦਮੀ ਪਾਰਟੀ ਦਾ ਮੇਅਰ

ਬਠਿੰਡਾ/ਚੰਡੀਗੜ੍ਹ, 5 ਫਰਵਰੀ ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਕਬਜ਼ਾ ਕਰਨ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਲਿਆ ਹੈ।  ‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ । ਮੇਅਰ ਦੀ ਚੋਣ ਵਿੱਚ ਪਦਮਜੀਤ ਮਹਿਤਾ ਨੂੰ 33 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸੀ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ ਸ਼੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਟੀਕ […]

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ 2025—ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ  ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ […]

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ ਲੋਚਵ ਅਤੇ ਡਾ. […]

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਚੰਡੀਗੜ੍ਹ/ਬਠਿੰਡਾ, 5 ਫਰਵਰੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ […]

ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ,ਚੋਣਾਂ ਵਿਚ 1.50 ਕਰੋੜ ਵੋਟਰ ਕਰਨਗੇ ਫ਼ੈਸਲਾ

ਦਿੱਲੀ ਵਿਧਾਨ ਸਭਾ ਚੋਣਾਂ (2025 Delhi Assembly Elections 2025) ਲਈ ਅੱਜ ਵੋਟਿੰਗ ਹੋ ਰਹੀ ਹੈ, ਜਿਸ ਵਿੱਚ 1.55 ਕਰੋੜ ਲੋਕ ਆਪਣੀ ਵੋਟ ਪਾਉਣਗੇ,ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ,ਚੋਣਾਂ ਲਈ ਕਈ ਸੁਰੱਖਿਆ ਉਪਾਅ ਕੀਤੇ ਗਏ ਹਨ, ਜਿਸ ਵਿੱਚ 220 ਕੰਪਨੀਆਂ ਦੇ ਅਰਧ ਸੈਨਿਕ ਬਲ, 35,626 ਪੁਲਿਸ ਕਰਮਚਾਰੀ ਅਤੇ 19,000 […]

PSPCL ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 04 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ […]

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

ਚੰਡੀਗੜ੍ਹ 4 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ […]

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 4 ਫਰਵਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ […]

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਚੰਡੀਗੜ੍ਹ, 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ […]

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ

ਚੰਡੀਗੜ੍ਹ, 4 ਫਰਵਰੀ:  ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ […]

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ

ਚੰਡੀਗੜ੍ਹ, 4 ਫਰਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ […]

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ […]

ਭਾਰਤ ਅਤੇ ਪਾਕਿਸਤਾਨ ਮੈਚ ਦੀਆਂ ਟਿਕਟਾਂ ਇੱਕ ਘੰਟੇ ਅੰਦਰ ਹੋਈਆਂ Sold Out

ਦੁਬਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਆਈਸੀਸੀ ਚੈਂਪੀਅਨਜ਼ ਟਰਾਫੀ 2025 ਮੈਚ (ICC Champions Trophy 2025 Match) ਦੀਆਂ ਟਿਕਟਾਂ 3 ਫਰਵਰੀ ਨੂੰ ਵਿਕਰੀ ਲਈ ਉਪਲਬਧ ਹੋਣ ਦੇ ਕੁਝ ਮਿੰਟਾਂ ਵਿੱਚ ਹੀ ਵਿਕ ਗਈਆਂ, ਭਾਰਤ ਬਨਾਮ ਪਾਕਿਸਤਾਨ ਦਾ ਇਹ ਮੈਚ 23 ਫਰਵਰੀ ਨੂੰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ (Dubai International Cricket Stadium) ‘ਚ ਖੇਡਿਆ ਜਾਵੇਗਾ। ਟਿਕਟਾਂ ਦੀ ਕੀਮਤ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾ ਅਮਰੀਕਾ ਫੇਰੀ 12 ਫ਼ਰਵਰੀ ਤੋਂ ਸ਼ੁਰੂ ਹੋਵੇਗੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਦੋ ਦਿਨਾ ਅਮਰੀਕਾ ਫੇਰੀ 12 ਫ਼ਰਵਰੀ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ ਉਹ ਨਵੇਂ ਬਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨਾਲ ਮੁਲਾਕਾਤ ਕਰਨਗੇ ਅਤੇ ਕਈ ਵਿਸ਼ਿਆਂ ’ਤੇ ਗੱਲਬਾਤ ਕਰਨਗੇ,ਇਹ ਜਾਣਕਾਰੀ ਇਸ ਮਾਮਲੇ ਨਾਲ ਸਬੰਧਤ ਵਿਅਕਤੀਆਂ ਨੇ ਦਿਤੀ,ਯੋਜਨਾ ਅਨੁਸਾਰ ਮੋਦੀ ਪੈਰਿਸ ਦੀ ਦੋ ਦਿਨਾਂ ਦੀ […]

ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਫਰਵਰੀ 2025– ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜਿਲਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜਾਰ […]

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024  ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਚੰਡੀਗੜ੍ਹ, 3 ਫਰਵਰੀ:  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ […]

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਚੰਡੀਗੜ੍ਹ/ਪਠਾਨਕੋਟ, 3 ਫਰਵਰੀ: ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ ਸਥਾਨਾਂ ‘ਤੇ 2300 ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) […]

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਚੰਡੀਗੜ੍ਹ, 2 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ […]

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ 11.87 ਫ਼ੀਸਦੀ ਵਾਧਾ ਪ੍ਰਾਪਤ ਕਰਦਿਆਂ 10 ਫ਼ੀਸਦੀ ਦੀ ਕੌਮੀ ਔਸਤ ਨੂੰ ਪਾਰ ਕੀਤਾ […]

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਚੰਡੀਗੜ੍ਹ, 2 ਫਰਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ […]

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ […]

ਚੋਣ ਮੰਚ ‘ਤੇ ਜਦੋਂ ਗਾਇਕ ਮੀਕਾ ਸਿੰਘ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਮਿਲਾਏ ਸੁਰ,ਤਾਂ  ਝੂਮ ਉਠੀ ਜਨਤਾ,ਸੁਰੀਲਾ ਹੋਇਆ ਚੌਣ ਮਹੌਲ

ਦਿੱਲੀ, 2 ਫਰਵਰੀ 2025 ਚਾਂਦਨੀ ਚੌਕ ਵਿਧਾਨ ਸਭਾ ਦੇ ਮਜਨੂੰ ਕਾ ਟਿੱਲਾ ਇਲਾਕੇ ਦੇ ਲੋਕ ਸ਼ਨੀਵਾਰ ਦੀ ਸ਼ਾਮ ਨੂੰ ਸ਼ਾਇਦ ਹੀ ਭੁੱਲ ਸਕਣਗੇ।  ਸ਼ਨੀਵਾਰ ਨੂੰ ਇੱਥੇ ਆਮ ਆਦਮੀ ਪਾਰਟੀ ਦੀ ਵਿਸ਼ਾਲ ਜਨਸਭਾ ਦਾ ਆਯੋਜਨ ਕੀਤਾ ਗਿਆ, ਜਿੱਥੇ ਸਟੇਜ ‘ਤੇ ਕੁਝ ਵੱਖਰਾ ਹੀ ਦੇਖਣ ਨੂੰ ਮਿਲਿਆ। ਮਸ਼ਹੂਰ ਗਾਇਕ ਮੀਕਾ ਸਿੰਘ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ […]

ਦਿੱਲੀ ਚੋਣਾਂ ਦੀਆਂ ਤਿਆਰੀਆਂ ਮੁਕੰਮਲ

ਵਿਧਾਨ ਸਭਾ ਚੋਣਾਂ (Assembly Elections) ਵਿੱਚ ਵੋਟਿੰਗ ਨੂੰ ਪ੍ਰਭਾਵਿਤ ਕਰਨ ਲਈ ਲਿਆਂਦੀਆਂ ਗਈਆਂ 194 ਕਰੋੜ ਰੁਪਏ ਦੀਆਂ ਵਸਤਾਂ ਹੁਣ ਤੱਕ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ,ਸ਼ੁੱਕਰਵਾਰ ਨੂੰ ਮੁੱਖ ਚੋਣ ਅਧਿਕਾਰੀ ਆਰ ਐਲਿਸ ਵਾਜ਼ (R. Ellis Vaz) ਨੇ ਪ੍ਰੈੱਸ ਕਾਨਫਰੰਸ ਕਰਕੇ 5 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਅਤੇ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਦੀ […]

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ: ਮੋਹਿੰਦਰ ਭਗਤ

ਚੰਡੀਗੜ੍ਹ, ਫਰਵਰੀ 1 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵੱਲ ਪ੍ਰੇਰਿਤ ਕਰਨ ਲਈ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ ਪੰਜਾਬ ਲਈ ‘ਨਿਰਾਸ਼ਾਜਨਕ’ ਕਰਾਰ

ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’ ਕਰਾਰ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ […]

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ

ਚੰਡੀਗੜ੍ਹ, 1 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ […]

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ […]

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

Information and Public Relations Department, Punjab 1994 batch UPSC topper Dharminder Sharma takes over as Principal Chief Conservator of Forests Thanks Chief Minister Bhagwant Singh Mann & Forest Minister Lal Chand Kataruchak for reposing faith in him Lists boosting eco tourism, upkeep of wetlands, increasing green cover, environmental awareness as priority areas Prepared Master Plan […]

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ […]