‘ਆਪ’ ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ, 9 ਜਨਵਰੀ, 2025 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ।  ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਆਪੋ-ਆਪਣੇ ਨਗਰ ਕੌਂਸਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ। ਨਗਰ ਕੌਂਸਲ ਚੀਮਾ (ਸੁਨਾਮ) ਤੋਂ ਬਲਜਿੰਦਰ ਕੌਰ ਨੂੰ ਪ੍ਰਧਾਨ, ਅੰਜੂ ਬਾਲਾ ਨੂੰ […]

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। […]

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ […]

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ […]

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, ਜਨਵਰੀ 9 ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ […]

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ […]

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ […]

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ […]

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ […]

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 –  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

Delhi Elections News: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ

ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਲਈ ਚੋਣ ਕਮਿਸ਼ਨ (Election Commission) ਵੱਲੋਂ ਚੋਣ ਪ੍ਰੋਗਰਾਮ ਦਾ ਐਲਾਨ ਅੱਜ ਦੁਪਹਿਰ 2.00 ਵਜੇ ਕੀਤਾ ਜਾਵੇਗਾ,ਇਸ ਵਾਸਤੇ ਮੁੱਖ ਚੋਣ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ। ਤਰੁਨਪ੍ਰੀਤ […]

ਹਰਿਆਣਾ ’ਚ ਸ਼ੁਕਰਵਾਰ ਨੂੰ ਸੰਘਣੀ ਧੁੰਦ ਦਰਜ ਗਈ

ਪੰਜਾਬ, ਹਰਿਆਣਾ, ਦਿੱਲੀ ਅਤੇ ਜੰਮੂ-ਕਸ਼ਮੀ ’ਚ ਸ਼ੁਕਰਵਾਰ ਨੂੰ ਸੰਘਣੀ ਧੁੰਦ ਛਾਈ ਰਹੀ, ਜਦਕਿ ਖੇਤਰ ’ਚ ਘੱਟੋ-ਘੱਟ ਤਾਪਮਾਨ ਆਮ ਹੱਦ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਉੱਪਰ ਭਾਰਤ ਦੇ ਵੱਡੇ ਹਿੱਸੇ ਪਿਛਲੇ ਕੁੱਝ ਦਿਨਾਂ ਤੋਂ ਸੰਘਣੀ ਧੁੰਦ ਦੀ ਲਪੇਟ ’ਚ ਹਨ, ਜਿਸ ਕਾਰਨ ਜ਼ਿਆਦਾਤਰ ਥਾਵਾਂ ’ਤੇ ਧੁੰਦ ਵਿਚਕਾਰ ਦਿਸਣ ਦੀ ਦੂਰੀ ਘੱਟ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਸੰਵਾਦ ਵਿੱਚ ਆਈ ਖੜੋਤ ਨੂੰ ਤੋੜ ਕੇ ਦੋਵੇਂ ਧਿਰਾਂ ਵਿਚਕਾਰ ਸਾਰਥਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇ। ਸ੍ਰੀ ਚੌਹਾਨ ਵੀਡੀਓ ਕਾਨਫਰੰਸ ਰਾਹੀਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ […]

ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। । ਮੁਹਾਲੀ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ ਲਈ ਚਾਰ ਦਿਨ ਦੇ […]

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਸੂਬੇ  ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਡਰਨ ਕੇਂਦਰੀ […]

 PSPCL ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ […]

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਪੰਜਾਬ ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ਼ੁਤਰਾਣਾ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਸ੍ਰੀ ਗੋਇਲ ਨੇ ਸ਼ੁਤਰਾਣਾ, ਸਧਾਰਨਪੁਰ ਅਤੇ ਕਲਵਾਣੂ ਵਿਖੇ ਰਸੌਲੀ ਮਾਈਨਰ, […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।  ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ। ਨਵ-ਨਿਯੁਕਤ […]

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਬਠਿੰਡਾ […]

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ […]

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ […]

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਪੰਜਾਬ  ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। […]

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28-ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਡਰੱਗ ਇੰਸਪੈਕਟਰ ਲੁਧਿਆਣਾ ਰੂਪਪ੍ਰੀਤ ਕੌਰ […]

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ […]

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਦ੍ਰਿੜਤਾ  ਇੱਕ ਬਹੁ-ਨੁਕਾਤੀ ਪਹੁੰਚ ਅਪਣਾਈ ਅਤੇ ਭ੍ਰਿਸ਼ਟਾਚਾਰ ਸਬੰਧੀ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਅਮਰੀਕਾ ‘ਚ ਭਾਰਤੀ H1B ਵੀਜ਼ਾ ਧਾਰਕਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਚੌਕਸ

ਅਮਰੀਕਾ ‘ਚ ਭਾਰਤੀ H1B ਵੀਜ਼ਾ ਧਾਰਕਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਚੌਕਸ ਹੋ ਗਈ ਹੈਜਾਣਕਾਰੀ ਅਨੁਸਾਰ ਭਾਰਤੀ ਵਿਦੇਸ਼ ਮੰਤਰਾਲਾ, ਆਈਟੀ ਮੰਤਰਾਲਾ ਅਤੇ ਵਣਜ ਵਿਭਾਗ ਅਮਰੀਕਾ ‘ਚ ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਭਾਰਤੀ ਪੇਸ਼ੇਵਰਾਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ,ਇਕ ਸਰਕਾਰੀ ਸੂਤਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਜਿਹੀ ਸਥਿਤੀ ਨਹੀਂ ਹੋਣੀ ਚਾਹੀਦੀ […]

ਜੈਪੁਰ ਵਿਖੇ ਆਕਸੀਜਨ ਪਲਾਂਟ ਵਿੱਚ ਗੈਸ ਲੀਕ ਹੋਣ ‘ਤੇ ਹੜਕੰਪ ਮਚ ਗਿਆ

ਜੈਪੁਰ ਇੱਥੇ ਇੱਕ ਆਕਸੀਜਨ ਪਲਾਂਟ (Oxygen Plant) ਵਿੱਚ ਗੈਸ ਲੀਕ (Gas Leak) ਹੋਣ ‘ਤੇ ਹੜਕੰਪ ਮਚ ਗਿਆ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਜਾ ਪਹੁੰਚੀ। ਇੱਥੇ ਸਭ ਤੋਂ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ,ਮੰਗਵਾਰ ਕੋਕਰਮਾ ਇਲਾਕੇ ਵਿੱਚ ਰੋਡ ਨੰਬਰ-18 ‘ਤੇ ਸਥਿਤ ਇੱਕ ਗੈਸ ਪਲੈਂਟ (Gas Plant) ਤੋਂ ਆਕਾਸ਼ ਕ੍ਰਾਣਕ ​​ਡਾਈਆਕਸ (CO2) ਦਾ ਰਿਸਾਵ ਹੋਣਾ ਲੱਗਾ।ਦੇਖਦੇ […]

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 37ਵੇਂ ਦਿਨ ਵਿੱਚ ਦਾਖ਼ਲ 

ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਹੁਣ ਖਨੌਰੀ ਸਰਹੱਦ (Khanuri Border) ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ,ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਹਾਲਾਂਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ […]

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ

ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ […]

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ […]

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

 ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ […]

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ ਪ੍ਰਕਿਰਿਆਵਾਂ ਅਤੇ ਚੋਣ […]

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. […]

 ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

 ਚੰਡੀਗੜ੍ਹ, 31 ਦਸੰਬਰ  ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, ਬਹੁਤ ਸਾਰੇ […]

ਸਾਲ 2024 ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ

ਚੰਡੀਗੜ੍ਹ, 31 ਦਸੰਬਰ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ […]

ਪਾਕਿਸਤਾਨੀ ਫੌਜ ਤੇ ਤਾਲਿਬਾਨ ਵਿਚਾਲੇ ਸਰਹੱਦੀ ਲਾਈਨ ਡੂਰੰਡ ਲਾਈਨ ਤੇ ਜੰਗ ਵਰਗੀ ਸਥਿਤੀ ਬਣੀ

ਪਾਕਿਸਤਾਨੀ ਫੌਜ ਤੇ ਤਾਲਿਬਾਨ ਵਿਚਾਲੇ ਸਰਹੱਦੀ ਲਾਈਨ ਡੂਰੰਡ ਲਾਈਨ (‘Border line Durand line) ਤੇ ਜੰਗ ਵਰਗੀ ਸਥਿਤੀ ਬਣੀ ਹੋਈ ਹੈ,ਟੀਟੀਪੀ ਦੇ ਅੱਤਵਾਦੀਆਂ ਦੁਆਰਾ 16 ਪਾਕਿਸਤਾਨੀ ਫੌਜ ਦੇ ਜਵਾਨਾਂ ਦੇ ਮਾਰੇ ਜਾਣ ਤੋਂ ਬਾਅਦ, ਪਾਕਿਸਤਾਨੀ ਹਵਾਈ ਫੌਜ ਨੇ ਅਫਗਾਨਿਸਤਾਨ ਦੇ ਪਕਤਿਕਾ ਅਤੇ ਖੋਸਤ ਸੂਬਿਆਂ ਵਿੱਚ ਹਵਾਈ ਹਮਲੇ ਕੀਤੇ। ਪਾਕਿਸਤਾਨ ਦੇ ਇਸ ਹਮਲੇ ਵਿੱਚ ਕਰੀਬ 50 ਲੋਕਾਂ […]

ਜੰਮੂ-ਕਸ਼ਮੀਰ ’ਚ ਭਾਰੀ ਬਰਫ਼ਬਾਰੀ

ਕਸ਼ਮੀਰ ’ਚ ਮੌਸਮ ਦੀ ਸੱਭ ਤੋਂ ਭਾਰੀ ਬਰਫਬਾਰੀ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਆਮ ਜੀਵਨ ਪਟੜੀ ’ਤੇ ਪਰਤਣ ਲੱਗਾ ਹੈ। ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਹੋ ਗਿਆ ਹੈ ਅਤੇ ਕਈ ਸੜਕਾਂ ਨੂੰ ਆਵਾਜਾਈ ਲਈ ਸਾਫ਼ ਕਰ ਦਿਤਾ ਗਿਆ ਹੈ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ […]

ਸੋਨੂੰ ਸੂਦ ਦੀ ਐਕਸ਼ਨ-ਥ੍ਰਿਲਰ ਫ਼ਿਲਮ ‘ਫ਼ਤਿਹ’ ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ (Bollywood Actor Sonu Sood) ਦੀ ਐਕਸ਼ਨ-ਥ੍ਰਿਲਰ ਫ਼ਿਲਮ ‘ਫ਼ਤਿਹ’ (Action-Thriller Film ‘Fateeh’) ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਧਮਾਕੇਦਾਰ ਟੀਜ਼ਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਇਸ ਫਿਲਮ ਦਾ ਨਿਰਦੇਸ਼ਨ ਖੁਦ ਸੋਨੂੰ ਸੂਦ ਨੇ ਕੀਤਾ ਹੈ। ਪੂਰੀ ਫ਼ਿਲਮ ਸੋਨੂੰ ਦੇ ਨਿਰਦੇਸ਼ਨ ਹੇਠ ਬਣੀ ਹੈ। […]

ਰੂਸ ਨੇ ਕੈਂਸਰ ਦੇ ਵਿਰੁੱਧ ਨਵਾਂ mRNA ਵੈਕਸੀਨ ਵਿਕਸਤ ਕੀਤਾ

ਦੇਸ਼ ਦੀ ਨਿਊਜ਼ ਏਜੰਸੀ TASS ਨੇ ਰਿਪੋਰਟ ਦਿੱਤੀ ਹੈ ਕਿ ਰੂਸ ਨੇ ਆਪਣਾ ਕੈਂਸਰ ਵੈਕਸੀਨ ਵਿਕਸਿਤ ਕੀਤਾ ਹੈ। ਇਹ ਕੈਂਸਰ ਦੇ ਵਿਰੁੱਧ ਇੱਕ mRNA ਵੈਕਸੀਨ ਹੈ ਅਤੇ ਇਹ ਮਰੀਜ਼ਾਂ ਨੂੰ ਮੁਫਤ ਵੰਡਿਆ ਜਾਵੇਗਾ। ਰੂਸੀ ਸਿਹਤ ਮੰਤਰਾਲੇ ਦੇ ਰੇਡੀਓਲੋਜੀ ਮੈਡੀਕਲ ਰਿਸਰਚ ਸੈਂਟਰ ਦੇ ਜਨਰਲ ਡਾਇਰੈਕਟਰ, ਆਂਦਰੇ ਕਪ੍ਰਿਨ ਨੇ ਰੇਡੀਓ ਰੋਸੀਆ ਨੂੰ ਦੱਸਿਆ। ਇਹ ਟੀਕਾ ਕਈ ਖੋਜ […]