ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਨਾਲ […]
ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ […]
ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ […]
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ ‘ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ। ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ। ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ […]
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ […]
ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ । ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ […]
ਕੈਨੇਡਾ ਵਿੱਚ ਜਸਟਿਨ ਟਰੂਡੋ (Justin Trudeau) ਦੀ ਸਰਕਾਰ ਵੱਲੋਂ ਪ੍ਰਵਾਸੀਆਂ ਲਈ ਸਖ਼ਤੀ ਦਿਖਾਈ ਜਾ ਰਹੀ ਹੈ,ਦੇਸ਼ ਵਿੱਚ ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ,ਕਰੀਬ 7 ਲੱਖ ਵਿਦੇਸ਼ੀ ਵਿਦਿਆਰਥੀਆਂ ਉੱਪਰ ਸੰਕਟ ਦੇ ਬੱਦਲ ਮੰਡਰਾ ਰਹੇ ਹਨ,ਕੈਨੇਡਾ ਵਿੱਚ 2025 ਦੇ ਅੰਤ ਤੱਕ ਲਗਭਗ 5 ਮਿਲੀਅਨ ਅਸਥਾਈ ਪਰਮਿਟਾਂ ਦੀ ਮਿਆਦ ਖਤਮ ਹੋਣ ਜਾ ਰਹੀ ਹੈ,ਅਜਿਹੀ ਸਥਿਤੀ ਵਿੱਚ, ਕੈਨੇਡੀਅਨ […]
ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ,ਪੁਲਿਸ (Police) ਨੇ ਸੋਮਵਾਰ ਨੂੰ ਦੱਸਿਆ ਕਿ ਹਾਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ (Posting) ਉਤੇ ਜਾਂਦੇ ਸਮੇਂ ਇੱਕ ਆਈਪੀਐਸ ਅਧਿਕਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਰਸ਼ ਬਰਧਨ (IPS Harsh Bardhan) ਦੀ ਉਮਰ 20 ਸਾਲ ਸੀ। ਉਸ ਨੂੰ ਕਰਨਾਟਕ ਕੇਡਰ […]
ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਕਦਰਾਂ-ਕੀਮਤਾਂ ਨੂੰ ਧਿਆਨ ‘ਚ ਰੱਖਦਿਆਂ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਮਹਾਰਾਸ਼ਟਰ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੋ ਕਿ ਸਿੱਖ ਧਰਮ ਦੇ ਪੰਜ ਤਖ਼ਤਾਂ ਵਿਚੋਂ ਇੱਕ ਹੈ, ਨਾਲ ਹਵਾਈ ਅਤੇ ਰੇਲ ਸੰਪਰਕ ਵਧਾਉਣ ਅਤੇ ਬਿਹਤਰ ਕਰਨ ਲਈ ਕਈ ਉਪਰਾਲੇ ਕੀਤੇ ਹਨ। ਉਡਾਨ 5.0 ਤਹਿਤ, […]
ਅਖਰੋਟ ਦਾ ਇਤਿਹਾਸ ਪ੍ਰਾਚੀਨ ਪਰਸ਼ੀਆ ਤੋਂ ਲੱਭਿਆ ਜਾ ਸਕਦਾ ਹੈ, ਜਿੱਥੇ ਉਹ ਕਦੇ ਰਾਇਲਟੀ ਲਈ ਸਨ। ਆਖਰਕਾਰ, ਅਖਰੋਟ ਕੈਲੀਫੋਰਨੀਆ ਪਹੁੰਚ ਗਏ ਜਿੱਥੇ ਉਹਨਾਂ ਨੂੰ 2021 ਦੀਆਂ ਰਾਜ ਦੀਆਂ ਚੋਟੀ ਦੀਆਂ 10 ਖੇਤੀ ਵਸਤਾਂ ਵਿੱਚ ਸੂਚੀਬੱਧ ਕੀਤਾ ਗਿਆ। ਇਤਿਹਾਸ ਦੌਰਾਨ ਅਖਰੋਟ ਨੂੰ ਕੀਮਤੀ ਮੰਨਿਆ ਗਿਆ ਹੈ, ਪਰ ਕਿਉਂ? ਅਸੀਂ ਇਸ ਦਾ ਜਵਾਬ ਅਖਰੋਟ ਦੇ ਪੌਸ਼ਟਿਕ ਲਾਭਾਂ ਨੂੰ ਦੇਖ […]
ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, […]
ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ […]
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ […]
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਇੱਥੇ ਨੌਜਵਾਨਾਂ ਨੂੰ ਨਿਯੁਕਤੀ […]
ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ […]
ਮੈਚਾ ਬੋਬਾ ਚਾਹ ਦੇ ਫਾਇਦੇ: 5 ਕਾਰਨ ਤੁਹਾਨੂੰ ਇਸ ਨੂੰ ਕਿਉਂ ਪੀਣਾ ਚਾਹੀਦਾ ਹੈ ਬੋਬਾ ਚਾਹ ਇੱਕ ਪ੍ਰਸਿੱਧ ਡ੍ਰਿੰਕ ਹੈ ਜੋ ਜਿਆਦਾਤਰ ਚਾਹ, ਟੇਪੀਓਕਾ ਮੋਤੀ ਅਤੇ ਦੁੱਧ ਤੋਂ ਬਣੀ ਹੈ। ਇਸਦੇ ਪ੍ਰਸਿੱਧ ਸੁਆਦਾਂ ਵਿੱਚੋਂ ਇੱਕ ਹੈ ਮਾਚਾ। ਜਾਣੋ ਕਿ ਕੀ ਕੋਈ ਮਾਚਾ ਬੋਬਾ ਚਾਹ ਦੇ ਫਾਇਦੇ ਹਨ। ਤੁਸੀਂ ਸ਼ਾਇਦ ਅਜੇ ਤੱਕ ਇਸ ਦੀ ਕੋਸ਼ਿਸ਼ ਨਹੀਂ […]
ਜਲੰਧਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2024 ਅੱਜ ਤੋਂ ਜਲੰਧਰ ਦੇ ਪ੍ਰਸਿੱਧ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ ਆਯੋਜਿਤ ਇਹ ਚੈਂਪੀਅਨਸ਼ਿਪ 2 ਦਸੰਬਰ ਤੱਕ ਚਲੇਗੀ। ਇਸ ਚੈਂਪੀਅਨਸ਼ਿਪ ਵਿੱਚ ਰਾਜ ਦੇ ਲਗਭਗ 200 ਖਿਡਾਰੀ ਭਾਗ ਲੈ ਰਹੇ ਹਨ। ਸ਼ਨੀਵਾਰ ਨੂੰ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁੱਖ ਮਹਿਮਾਨ […]
ਸਾਂਸਦ ਰਾਘਵ ਚੱਢਾ ਦੀ ਪਹਿਲਕਦਮੀ ‘ਤੇ ਸਰਕਾਰ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਇਤਿਹਾਸਕ ਵਿਰਾਸਤ ਨੂੰ ਵਾਪਸ ਲਿਆਵੇਗੀ, ਰਾਜ ਸਭਾ ‘ਚ ਉਠਾਇਆ ਸੀ ਮੁੱਦਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਰਕਾਰ ਇਤਿਹਾਸਕ ਵਸਤੂਆਂ ਨੂੰ ਵਾਪਸ ਲਿਆਉਣ ਲਈ ਸਰਗਰਮੀ ਨਾਲ ਕਰ ਰਹੀ ਹੈ ਕੰਮ ਇਸ ਨੂੰ ਭਾਰਤ ਦੀ ਸੱਭਿਆਚਾਰਕ ਪਛਾਣ ਲਈ ਇੱਕ ਅਹਿਮ ਕਦਮ ਦੱਸਦਿਆਂ […]
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 25 ਦਸੰਬਰ 2024 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ […]
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਕੀਤੀ ਗਈ ਉੱਚ ਪਧਰੀ ਮੀਟਿੰਗ ਵਿੱਚ ਕਾਰਪੋਰੇਸ਼ਨ ਅੰਮ੍ਰਿਤਸਰ ਕੋਲੋਂ ਜਾਇਜ਼ ਹੋ ਰਹੀਆਂ ਉਸਾਰੀਆਂ ਦੀ ਸੂਚੀ ਮੰਗੀ ਹੈ। ਉਨਾਂ ਕਿਹਾ ਕਿ ਤੁਹਾਡੇ ਵੱਲੋਂ ਪਾਸ ਹੋਈਆਂ ਉਸਾਰੀਆਂ ਦੀ ਸੂਚੀ ਦੇ ਨਾਲ ਮੈਂ ਨਜਾਇਜ਼ ਹੋ ਰਹੀਆਂ ਉਸਾਰੀਆਂ ਤੱਕ ਪਹੁੰਚ ਸਕਾਂਗਾ। […]
ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ […]
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਰਿਆਣਾ ਦੇ ਮਸ਼ਹੂਰ ਮੁੱਕੇਬਾਜ਼ ਅਤੇ ਓਲੰਪੀਅਨ ਵਿਜੇਂਦਰ ਸਿੰਘ ਹੁਣ ਦਿੱਲੀ ਦੀ ਸਿਆਸਤ ‘ਚ ਸਰਗਰਮ ਹੋ ਸਕਦੇ ਹਨ। ਚਰਚਾ ਹੈ ਕਿ ਉਹ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਟਿਕਟ ‘ਤੇ ਉਮੀਦਵਾਰ ਬਣ ਸਕਦੇ ਹਨ। ਚਰਚਾ ਲਈ ਆਧਾਰ ਇਹ ਅਟਕਲਾਂ ਉਸ […]
ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਇੰਦਰਗੜ੍ਹ ਪਿੰਡ ਵਿੱਚ ਹਿੰਸਾ ਦੀ ਇੱਕ ਭਿਆਨਕ ਘਟਨਾ ਨੇ ਹਿਲਾ ਕੇ ਰੱਖ ਦਿੱਤਾ ਹੈ, ਜਿਸ ਵਿੱਚ ਇੱਕ 30 ਸਾਲਾ ਵਿਅਕਤੀ ਨਾਰਦ ਜਾਟਵ ਦੀ ਮੌਤ ਹੋ ਗਈ ਹੈ। ਪੁਲਿਸ ਰਿਪੋਰਟਾਂ ਦੇ ਅਨੁਸਾਰ, ਹਮਲਾਵਰਾਂ ਦੇ ਇੱਕ ਸਮੂਹ ਦੁਆਰਾ ਕਥਿਤ ਤੌਰ ‘ਤੇ ਪਿੰਡ ਦੇ ਸਰਪੰਚ ਪਦਮ ਧਾਕੜ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ […]
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹਾਂਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਮਕੈਨੀਕਲ ਇੰਜਨੀਅਰਿੰਗ ਸ਼ਾਖਾ ਦੇ ਪ੍ਰੋਫ਼ੈਸਰ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਨਵੇਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ […]
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ’ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ ‘ਚ ਹਾਰ ਦੇ ਡਰ ਕਾਰਨ ਬੌਖਲਾਈ ਹੋਈ ਹੈ। ਦਿੱਲੀ ‘ਚ ਕਾਨੂੰਨ ਵਿਵਸਥਾ ‘ਤੇ ਲਗਾਤਾਰ ਸਵਾਲ ਉਠਾਉਣ ਲਈ ਅਰਵਿੰਦ ਕੇਜਰੀਵਾਲ ‘ਤੇ ਜਾਣਬੁੱਝ ਕੇ ਹਮਲਾ ਕਰਵਾਇਆ ਗਿਆ ਹੈ। […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ ਵਿੱਤੀ ਸਾਲ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. […]
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇੱਥੇ ਮੈਗਸੀਪਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਸੰਭਾਲ ਲਈ ਇੱਕ ਵਿਆਪਕ […]
ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ।ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ ਲਈ ਕਰਵਾਏ ਗਏ ਸੇਵਾ ਸਮਾਗਮ […]
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਰੁਪਏ ਦੀ ਵੱਡੀ ਬੱਚਤ ਕੀਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਾਲ 2015 ਤੋਂ ਬੰਦ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੇਵਾ ਕਾਲ ਦੇ ਕੰਮਾਂ ਨੂੰ ਯਾਦ ਕੀਤਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੇਸ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ। ਭਗਵੰਤ […]
ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਰੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ […]
