ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੇਸ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ। ਭਗਵੰਤ […]
ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਰੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ […]
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ […]
ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ 7.85 ਕਰੋੜ ਰੁਪਏ ਦੇ ਪੋਜ਼ੈਸ਼ਨ (ਨਵੇਂ ਵਾਹਨ ਖੜ੍ਹਾ ਕਰਨ ਸਬੰਧੀ) ਟੈਕਸ ਦੇ ਬਕਾਏ ਦੀ ਵਸੂਲੀ ਕਰਨ ਲਈ ਫ਼ੈਸਲਾਕੁਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਿਰੰਤਰ ਆਡਿਟ ਇਤਰਾਜ਼ਾਂ ਅਤੇ ਬਕਾਇਆ ਵਸੂਲੀ ਕਾਰਨ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ […]
ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵੱਖੋ-ਵੱਖ ਵਿਸ਼ੇਸ਼ ਪ੍ਰਸੰਸਾ ਮੈਡਲ ਪ੍ਰਾਪਤ ਕੀਤੇ ਹਨ। ਮੇਲੇ ਦਾ ਆਯੋਜਨ ਕਰਨ ਵਾਲੀ ਭਾਰਤ ਵਪਾਰ ਪ੍ਰੋਤਸਾਹਨ ਸੰਸਥਾ (ਆਈ.ਟੀ.ਪੀ.ਓ) ਪਾਸੋਂ ਮੇਲੇ ਦੇ ਆਖਰੀ ਦਿਨ ਦੇਰ ਸ਼ਾਮ […]
ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ‘ਤੇ ਜ਼ੋਰ ਦਿੱਤਾ ਅਤੇ ਹੋਰ ਕਈ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ […]
ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਚੈਕ […]
ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਨੇ […]
ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ। ਕੁਰਾਲੀ (ਐਸ.ਏ.ਐਸ. ਨਗਰ) […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ ਨੇ ਭਾਰਤੀ ਨਿਆਂ ਪ੍ਰਣਾਲੀ ਅਤੇ ਕਾਨੂੰਨ […]
ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ ਜ਼ਿਮਨੀ ਚੋਣਾਂ ਵਿੱਚ ਜਿੱਤ ਅਤੇ ਨਵੀਂ ਲੀਡਰਸ਼ਿਪ ਦੀ ਨਿਯੁਕਤੀਆਂ ਵਿੱਚ ਵਿਖਾਏ ਗਏ ਅਥਾਹ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਇਹ ਯਾਤਰਾ ‘ਆਪ’ ਵੱਲੋਂ ਸੂਬੇ […]
ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ। ਇਕ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ’ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ ਮੰਤਰੀ ਵੱਲੋਂ ਦੂਜਾ […]
ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ […]
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਜ਼ਬਰਦਸਤ ਫਤਵਾ ਹੈ। ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]
ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਆਪਣੇ ਰੋਜ਼ਮਰਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਇਸ ਮੰਤਵ ਨੂੰ ਹਾਸਲ ਕਰਨ ਲਈ ਹਾਕਸ ਕਲੱਬ ਕਰੀਬ 50 ਸਾਲ ਤੋਂ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਅਹਿਮ ਰੋਲ ਅਦਾ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ […]
ਆਪ ਨੇ ਚੱਬੇਵਾਲ ਸੀਟ ਜਿੱਤ ਲਈ ਹੈ,ਜਾਣਕਾਰੀ ਮੁਤਾਬਿਕ, ਡਾ. ਈਸ਼ਾਂਕ ਕੁਮਾਰ ਨੂੰ 50278 ਵੋਟਾਂ ਹੁਣ ਤੱਕ ਮਿਲ ਚੁੱਕੀਆਂ ਹਨ,ਉਹ +28337 ਵੋਟਾਂ ਨਾਲ ਲੀਡ ਤੇ ਹਨ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ।
ਬਰਨਾਲਾ ਤੋਂ ‘ਕਾਂਗਰਸ’ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਹਰਾਇਆ ਹੈ,ਕਾਲਾ ਢਿੱਲੋਂ ਨੇ 2175 ਵੋਟਾਂ ਦੇ ਨਾਲ ਜਿੱਤ ਦਰਜ ਕੀਤੀ ਹੈ।
ਡੇਰਾ ਬਾਬਾ ਨਾਨਕ (Dera Baba Nanak) ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਦਿੱਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ […]
ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ। ਇੱਥੇ ਸੈਕਟਰ 35 […]
ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਸੈਂਟਰ ਆਫ਼ ਇੰਪਲਾਇਮੈਂਟ […]
ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ […]
ਨਵੀਂ ਦਿੱਲੀ- ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਜਾਂ ਦੇਣ […]
ਹਰਿਆਣਾ ਦੇ ਪੰਚਕੂਲਾ ਸਥਿਤ ਭਾਜਪਾ ਦੇ ਪੰਚਕਮਲ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਲਈ ਜਾ ਰਹੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਲਿਫਟ ਵਿੱਚ ਫਸ ਗਏ। ਉਨ੍ਹਾਂ ਨਾਲ ਨਲਵਾ ਦੇ ਵਿਧਾਇਕ ਰਣਧੀਰ ਪਨਿਹਾਰ ਸਮੇਤ ਚਾਰ ਲੋਕ ਵੀ ਮੌਜੂਦ ਸਨ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਹਰਕਤ ‘ਚ ਆਇਆ ਅਤੇ ਲਿਫਟ ਦੇ ਅੰਦਰ ਪਾਣੀ ਅਤੇ ਹੋਰ […]
ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ […]
ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ […]
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ ਵਿਦਿਆਰਥਣਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ […]
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ। ਮੁੱਖ ਚੋਣ […]
ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਅਤੇ ਪੂੰਜੀ ਵਿਸਥਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਖਾਸਕਰ ਵਿੱਤ ਵਿਭਾਗ ਵੱਲੋਂ ਸਹਿਕਾਰਤਾ ਵਿਭਾਗ ਨੂੰ ਪੂਰਨ […]
ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ […]
