ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ, 2024 (ਬੁੱਧਵਾਰ) ਕਰ ਦਿੱਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ […]

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ […]

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਰੀਬ 70 ਫੀਸਦੀ ਦੀ ਕਮੀ ਆਈ

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਰੀਬ 70 ਫੀਸਦੀ ਦੀ ਕਮੀ ਆਈ ਹੈ,ਕੈਨੇਡਾ ਜਾਣ ਵਾਲੇ ਜ਼ਿਆਦਾਤਰ ਲੋਕ ਪੰਜਾਬੀ ਹਨ,ਜਿਸ ਤੋਂ ਬਾਅਦ ਹਰਿਆਣਵੀ ਅਤੇ ਗੁਜਰਾਤੀ ਵੀ ਇਸ ਸੂਚੀ ‘ਚ ਟਾਪ ‘ਤੇ ਹਨ,ਅਜਿਹੇ ‘ਚ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਕੈਨੇਡਾ ਜਾ ਕੇ ਆਪਣਾ ਭਵਿੱਖ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਨੇ ਕੈਨੇਡਾ ਦੀ ਬਜਾਏ ਕੋਈ ਹੋਰ […]

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਨੇ ਕਿਹਾ ਕਿ […]

ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ

ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ. ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ […]

ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ […]

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ […]

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, […]

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ। […]

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ […]

ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ

ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ (Burning Stubble) ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ,ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ 15 ਸਤੰਬਰ ਤੋਂ 15 ਨਵੰਬਰ ਤੱਕ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ ਕੀਤੀ ਜਾਂਦੀ ਹੈ, ਭਾਰਤੀ ਖੇਤੀ ਖੋਜ ਪ੍ਰੀਸ਼ਦ (Indian Council of […]

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ […]

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

45 ਸਾਲ ਦੀ ਉਮਰ ਤੋਂ ਬਾਅਦ ਕਿਉਂ ਵੱਧ ਜਾਂਦਾ ਔਰਤਾਂ ‘ਚ Osteoporosis ਦਾ ਖ਼ਤਰਾ, ਜਾਣੋ ਇਸ ਤੋਂ ਕਿਵੇਂ ਹੋ ਸਕਦਾ ਬਚਾਅ

ਵਿਸ਼ਵ ਮੇਨੋਪੌਜ਼ ਦਿਵਸ ਹਰ ਸਾਲ 18 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਮੀਨੋਪੌਜ਼ ਬਾਰੇ ਲੋਕਾਂ ਨੂੰ ਜਾਗਰੂਕ ਅਤੇ ਜਾਣਕਾਰ ਬਣਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਸਾਲ ਵਿਸ਼ਵ ਮੀਨੋਪੌਜ਼ ਦਿਵਸ ਦਾ ਥੀਮ “ਮੇਨੋਪੌਜ਼ ਹਾਰਮੋਨ ਥੈਰੇਪੀ” ਹੈ, ਜਿਸ ਨੂੰ ਹਾਰਮੋਨ ਰਿਪਲੇਸਮੈਂਟ ਥੈਰੇਪੀ ਵੀ ਕਿਹਾ ਜਾਂਦਾ ਹੈ। ਮੀਨੋਪੌਜ਼ ਦੌਰਾਨ ਔਰਤਾਂ ਦੇ ਸਰੀਰ ‘ਚ ਕਈ ਬਦਲਾਅ ਆਉਂਦੇ […]

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ

ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ  ਸ਼ਾਮਲ ਹੈ, ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ […]

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ […]

ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ‘ਚ ਕੀਤਾ ਚੋਣ ਪ੍ਰਚਾਰ, ਕਿਹਾ – ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। ਉਹ ਇੱਥੋਂ ਦੀਆਂ ਸਮੱਸਿਆਵਾਂ ਨੂੰ ਜਾਣਦਾ ਹੈ। ਤੁਸੀਂ ਇਸ਼ਾਂਕ ਨੂੰ ਜਿੱਤਾ ਦਿਉ, ਤੁਹਾਡਾ ਜਿਹੜਾ ਵੀ ਕੱਮ ਮੇਰੇ ਕੋਲ ਲੈਕੇ ਆਵੇਗਾ, ਮੈਂ ਤੁਰੰਤ […]

ਕੈਨੇਡਾ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰੇਗਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਕਿਹਾ ਹੈ ਕਿ ਉਹ ਕੈਨੇਡਾ ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ,ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ (Study Permit) ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ […]

ਰਵਨੀਤ ਬਿੱਟੂ ਝੂਠ ਬੋਲ ਰਹੇ ਹਨ, ਜੇ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ ਕੇਂਦਰ ਨੇ ਸੀਸੀਐਲ ਲਿਮਿਟ ਕਿਵੇਂ ਜਾਰੀ ਕੀਤੀ? – ਮਲਵਿੰਦਰ ਕੰਗ

ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਿੱਟੂ ਸਰਾਸਰ ਝੂਠ ਬੋਲ ਰਹੇ ਹਨ। ਬੀਜ ਦਾ ਕੋਈ ਮੁੱਦਾ ਹੀ ਨਹੀਂ ਹੈ। ਜੇਕਰ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ ਕੇਂਦਰ ਸਰਕਾਰ ਨੇ ਝੋਨੇ ਦੀ ਫਸਲ ਖਰੀਦਣ […]

ਮੰਤਰੀ ਅਮਨ ਅਰੋੜਾ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਮੰਤਰੀ ਅਮਨ ਅਰੋੜਾ ਨੇ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਛਾਪੇਮਾਰੀ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ। ਹਾਲ ਹੀ ਦੇ ਦਿਨਾਂ ਵਿੱਚ, ਸਰਕਾਰ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਆਬਕਾਰੀ ਵਿਭਾਗ ਦੇ ਕੁਝ […]

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ […]

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜਿਊਣ ਲਈ […]

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ […]

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਪੰਜਾਬ ਹਰਭਜਨ […]

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ‘ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ […]

ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ: ਮਲਵਿੰਦਰ ਕੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ‘ਆਪ’ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ […]

ਕੈਪਟਨ ਦਾ ਮੰਡੀ ਦੌਰਾ ਮਹਿਜ਼ ‘ਡਰਾਮਾ’ : ਹਰਪਾਲ ਚੀਮਾ

ਕੈਪਟਨ ਅਮਰਿੰਦਰ ਸਿੰਘ ਦੀ ਖੰਨਾ ਅਨਾਜ ਮੰਡੀ ਦੇ ਦੌਰੇ ‘ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਕਸਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਦੇ ਰਹਿੰਦੇ ਹਨ, ਤਾਂ ਅੱਜ ਤਕ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ […]

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾਕਟਰ ਸੰਦੀਪ […]

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ

ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ […]

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ […]

ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ  ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ    ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ […]

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ। ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ ਨੂੰ ਪੰਜਾਬ ਦੇ […]

ਜੇਕਰ ਤੁਸੀਂ ਪ੍ਰੋਟੀਨ ਨਾਲ ਭਰਪੂਰ ਨਾਸ਼ਤਾ ਚਾਹੁੰਦੇ ਹੋ, ਤਾਂ ਐੱਗ ਭੁਰਜੀ ਸੈਂਡਵਿਚ ਨੂੰ ਅਜ਼ਮਾਓ

ਸਾਡੇ ਦਿਨ ਦਾ ਸਭ ਤੋਂ ਆਮ ਭੋਜਨ ਨਾਸ਼ਤਾ ਹੈ। ਪਰ ਸਮੇਂ ਦੀ ਕਮੀ ਕਾਰਨ ਕਈ ਵਾਰ ਅਸੀਂ ਨਾਸ਼ਤਾ ਕਰਨਾ ਛੱਡ ਦਿੰਦੇ ਹਾਂ। ਜਾਂ ਮੀਟ ਲਈ ਤਿਆਰ ਵਿਕਲਪ ਚੁਣੋ। ਪਰ ਜੇਕਰ ਅੱਜ ਅਸੀਂ ਤੁਹਾਨੂੰ ਪ੍ਰੋਟੀਨ ਨਾਲ ਭਰਪੂਰ, ਤੇਜ਼ ਅਤੇ ਸਿਹਤਮੰਦ ਨਾਸ਼ਤਾ ਦੱਸੀਏ ਤਾਂ ਕੀ ਹੋਵੇਗਾ? ਇਸ ਨੂੰ 15 ਮਿੰਟ ਤੋਂ ਵੀ ਘੱਟ ਸਮੇਂ ਵਿੱਚ ਬਣਾਇਆ ਜਾ […]

ਅਡਾਨੀ ਗਰੁੱਪ ਨੇ 81,000 ਕਰੋੜ ਰੁਪਏ ਵਿੱਚ ਓਰੀਐਂਟ ਸੀਮੈਂਟ ਖਰੀਦਣ ਦਾ ਐਲਾਨ ਕੀਤਾ

ਅਡਾਨੀ ਗਰੁੱਪ ਦੀ ਅੰਬੂਜਾ ਸੀਮੈਂਟ ਨੇ ਸੈਕਟਰ ਵਿੱਚ ਆਪਣਾ ਦਬਦਬਾ ਵਧਾਉਂਦੇ ਹੋਏ ਓਰੀਐਂਟ ਸੀਮੈਂਟ ਦੀ ਪ੍ਰਾਪਤੀ ਦਾ ਐਲਾਨ ਕੀਤਾ ਹੈ। ਅੰਬੂਜਾ ਸੀਮੈਂਟ ਇਸ ਐਕਵਾਇਰ ‘ਤੇ 81,000 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਕੰਪਨੀ ਇਸ ਖਰੀਦ ਨੂੰ ਪੂਰਾ ਕਰਨ ਲਈ ਆਪਣੇ ਫੰਡਾਂ ਦੀ ਵਰਤੋਂ ਕਰੇਗੀ। ਇਸ ਐਕਵਾਇਰ ਤੋਂ ਬਾਅਦ, ਅਡਾਨੀ ਸੀਮੈਂਟ ਦੀ ਕੁੱਲ ਸੰਚਾਲਨ ਸਮਰੱਥਾ […]

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ ਜਾਰੀ ਕਿਤੇ ਗਏ ਹਨ।