ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ ਸੈਂਟਰ ਦੀ ਅਚਨਚੇਤ […]
ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ […]
ਚੰਡੀਗੜ੍ਹ, 21 ਮਾਰਚ: ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ […]
ਚੰਡੀਗੜ੍ਹ, 21 ਮਾਰਚ, 2025:ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਾਵਟੀ ਡੇਅਰੀ ਉਤਪਾਦਾਂ ਅਤੇ ਹੋਰ ਖੁਰਾਕੀ ਉਤਪਾਦਾਂ ਦੀ ਵਿਕਰੀ ‘ਤੇ ਰਾਜ ਭਰ ਵਿੱਚ ਸਿਹਤ ਤੇ ਫੂਡ ਸੇਫਟੀ ਵਿਭਾਗ ਨਾਲ ਸਾਂਝੀਆਂ ਟੀਮਾਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ […]
ਚੰਡੀਗੜ੍ਹ/ ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ ਕਬਜ਼ਿਆਂ ਨੂੰ […]
ਚੰਡੀਗੜ੍ਹ, 21 ਮਾਰਚ:ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ […]
ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ ਵੈਨ ਨੂੰ ਹਰੀ […]
ਚੰਡੀਗੜ੍ਹ/ ਬਟਾਲਾ, 20 ਮਾਰਚ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ […]
ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ […]
ਚੰਡੀਗੜ੍ਹ, 20 ਮਾਰਚ 2025: ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ […]
ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. […]
ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ […]
ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ […]
ਪੰਜਾਬ ਸਰਕਾਰ ਨੇ ਲੁਧਿਆਣਾ ਤੇ ਰੋਪੜ ਦੇ DC’s ਸਮੇਤ 4 IAS, 1PCS ਅਧਿਕਾਰੀਆਂ ਦਾ ਕੀਤਾ ਤਬਾਦਲਾ :-ਪੜ੍ਹੋ ਸੂਚੀ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਬਤੌਰ ਖਜਾਨਾ ਮੰਤਰੀ ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ2 ਲੱਖ 5 ਕਰੋੜ ਰੁਪਏ ਤੋਂ ਵੱਧ ਦਾ ਬਜਟ ਕੀਤਾ ਪੇਸ਼, ਪਿਛਲੇ ਸਾਲ ਦੇ 1,80,313.57 ਕਰੋੜ ਰੁਪਏ ਦੇ ਮੁਕਾਬਲੇ 13.7 ਫੀਸਦੀ ਵੱਧ […]
ਹੱਲੋਮਾਜਰਾ ਪੁਲਿਸ ਚੌਕੀ (Hallomajra Police Post) ‘ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ ਲਈ ਰੂਸ ‘ਚ ਵੀ ਸਨਮਾਨਿਤ ਹੋ ਚੁੱਕੇ ਰੋਹਿਤ ਕੁਮਾਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਦੋ ਐੱਸਐੱਸਆਈ (SSI) ਅਤੇ ਇੱਕ ਕਾਂਸਟੇਬਲ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।ਦੋਸ਼ ਹੈ ਕਿ ਪੁਲਸ ਕਰਮਚਾਰੀਆਂ (Police Personnel) ਨੇ ਰੋਹਿਤ ਕੁਮਾਰ ਨੂੰ ਜ਼ਮੀਨ […]
ਚੰਡੀਗੜ੍ਹ, 18 ਮਾਰਚ: ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਅਬੋਹਰ) ਨਾਲ ਅਟੈਚ ਕੀਤਾ ਗਿਆ […]
ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ […]
ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ […]
ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ […]
ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ,ਨਗਰ ਨਿਗਮ (Municipal Corporation) ਨੇ ਲਗਭਗ 15 ਲੱਖ ਰੁਪਏ ਦੇ ਪ੍ਰਾਪਰਟੀ ਟੈਕਸ (Property Tax) ਦੀ ਅਦਾਇਗੀ ਨਾ ਕਰਨ ਕਾਰਨ ਮੋਹਾਲੀ ਗੋਲਫ ਰੇਂਜ (Mohali Golf Range) ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਕਿਹਾ […]
ਲੁਧਿਆਣਾ, 17 ਮਾਰਚ, 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਪੱਛਮੀ ਵਿੱਚ ਇਤਿਹਾਸਕ ‘ਲੋਕ ਮਿਲਣੀ’ ਪ੍ਰੋਗਰਾਮ ਦੀ ਅਗਵਾਈ ਕੀਤੀ, ਜਿਸ ਵਿੱਚ ਜਵਾਹਰ ਨਗਰ ਕੈਂਪ ਅਤੇ ਹੈਬੋਵਾਲ ਵਿਖੇ ਪ੍ਰੋਗਰਾਮ ਸ਼ਾਮਲ ਸਨ। ਇਸ ਪਹਿਲਕਦਮੀ ਨੇ ਜਨਤਾ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ‘ਤੇ ਸੰਬੋਧਿਤ ਕਰਕੇ […]
ਪੰਜਾਬ ਪੁਲਿਸ ਖਾਲਿਸਤਾਨ ਪੱਖੀ ਸੰਸਦ ਮੈਂਬਰ ਅਤੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਲਿਆਏਗੀ ਕਿਉਂਕਿ ਰਾਜ ਸਰਕਾਰ ਨੇ ਐਤਵਾਰ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਉਨ੍ਹਾਂ ਦੀ ਨਜ਼ਰਬੰਦੀ ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੂੰ ਬਾਅਦ ਵਿੱਚ ਉਨ੍ਹਾਂ ਵਿਰੁੱਧ ਦਰਜ ਕਈ ਮਾਮਲਿਆਂ ਦਾ ਸਾਹਮਣਾ ਕਰਨ […]
ਚੰਡੀਗੜ੍ਹ, 17 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ “ਪੰਜਾਬੀ ਪ੍ਰਾਈਮਰ” (ਪੰਜਾਬੀ ਕਾਇਦਾ) ਵਿੱਚ ਕਈ ਗਲਤੀਆਂ ਵੱਲ ਦਿਵਾਇਆ ਹੈ। ਇਹ ਕਿਤਾਬ […]
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ […]
ਚੰਡੀਗੜ੍ਹ, 16 ਮਾਰਚ: ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ […]
ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪਰਮਾਤਮਾ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਹ […]
ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ […]
ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ […]
ਚੰਡੀਗੜ੍ਹ/ਲੁਧਿਆਣਾ, 16 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ […]
ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ […]
ਮਾਰਕ ਕਾਰਨੀ (Mark Carney) ਨੇ ਓਟਾਵਾ ਵਿੱਚ ਸਹੁੰ ਚੁੱਕ ਸਮਾਗਮ ਦੇ ਨਾਲ ਕੈਨੇਡਾ (Canada) ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ,ਮਾਰਕ ਕਾਰਨੀ ਦਾ ਪ੍ਰਧਾਨ ਮੰਤਰੀ ਦੇ ਅਹੁਦੇ ਤੱਕ ਦਾ ਸਫ਼ਰ ਕਈ ਤਰੀਕਿਆਂ ਨਾਲ ਵਿਲੱਖਣ ਹੈ,ਉਹ ਪਹਿਲੇ ਪ੍ਰਧਾਨ ਮੰਤਰੀ ਬਣੇ ਜਿਨ੍ਹਾਂ ਨੇ ਹਾਊਸ ਆਫ਼ ਕਾਮਨਜ਼ (House of Commons) ਜਾਂ ਸੈਨੇਟ (Senate) ਵਿੱਚ ਕੋਈ ਸੀਟ ਨਹੀਂ ਜਿੱਤੀ,ਸਿਵਾਏ […]
ਚੰਡੀਗੜ੍ਹ / ਕੋਟਕਪੂਰਾ 15 ਮਾਰਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ।“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ […]
ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ […]
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ […]
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]
ਕੈਨੇਡਾ ਅਤੇ ਯੂਰਪੀ ਸੰਘ ਨੇ ਅਮਰੀਕਾ ‘ਤੇ ਜਵਾਬੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ,ਸਟੀਲ ਅਤੇ ਐਲੂਮੀਨੀਅਮ ਨੂੰ ਲੈ ਕੇ ਦੁਨੀਆ ਭਰ ਵਿੱਚ ਇੱਕ ਵੱਡਾ ਵਪਾਰ ਯੁੱਧ ਛਿੜ ਗਿਆ ਹੈ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਬੁੱਧਵਾਰ ਨੂੰ ਭਾਰਤ ਸਮੇਤ ਸਾਰੇ ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਇਨ੍ਹਾਂ ਧਾਤਾਂ ‘ਤੇ 25 ਪ੍ਰਤੀਸ਼ਤ ਟੈਰਿਫ ਲਗਾ […]
ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਰਹਿਣਗੇ ਬੰਦ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ,ਜਿਹੜੇ ਵਿੱਦਿਅਕ ਅਦਾਰਿਆ (Educational Institutions) ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ,ਬਲਾਕ ਸ੍ਰੀ ਅਨੰਦਪੁਰ ਸਾਹਿਬ (Sri […]
