ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਚੰਡੀਗੜ੍ਹ, 13 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ […]

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ*

ਬਠਿੰਡਾ 12 ਮਾਰਚ: ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ […]

ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ

 ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ (New Excise Policy) ਨੂੰ ਮਨਜ਼ੂਰੀ ਦੇ ਦਿਤੀ ਹੈ,ਨਵੀਂ ਆਬਕਾਰੀ ਨੀਤੀ ਤਹਿਤ ਪਾਰਦਰਸ਼ਤਾ ਲਈ ਸ਼ਰਾਬ ਦੇ ਪ੍ਰਚੂਨ ਵਿਕਰੇਤਾਵਾਂ ਦੀ ਅਲਾਟਮੈਂਟ ਈ-ਟੈਂਡਰਿੰਗ ਪ੍ਰਣਾਲੀ (Allotment E-Tendering System) ਰਾਹੀਂ ਕੀਤੀ ਜਾਵੇਗੀ,ਈ-ਨਿਲਾਮੀ 13 ਮਾਰਚ ਤੋਂ ਸ਼ੁਰੂ ਹੋਵੇਗੀ,ਜਦਕਿ ਆਈ ਐਮਐਫਐਲ (Mfl) ਦਾ ਕੋਟਾ ਉਹੀ ਰੱਖਿਆ ਗਿਆ ਹੈ ਅਤੇ ਵਧਦੀ ਮੰਗ […]

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ […]

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ:ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ […]

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 11 ਮਾਰਚ:ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ। ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ ‘ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ ਨੇ ਆਨਲਾਈਨ ਅਤੇ […]

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਚੰਡੀਗੜ੍ਹ, 11 ਮਾਰਚ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ‘ਚਿੱਟਾ ਸੋਨਾ’ ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ। […]

ਆਪ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਸਰਹੱਦ ਪਾਰ ਤੋਂ ਡਰੱਗ ਤਸਕਰੀ ‘ਤੇ ਚਰਚਾ ਲਈ ਮੁਲਤਵੀ ਪ੍ਰਸਤਾਵ ਕੀਤਾ ਪੇਸ਼

ਨਵੀਂ ਦਿੱਲੀ/ਚੰਡੀਗੜ੍ਹ, 11 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਇੱਕ ਮੁਲਤਵੀ ਮਤਾ ਪੇਸ਼ ਕਰਦਿਆਂ ਪੰਜਾਬ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਜ਼ਰੂਰੀ ਮੁੱਦਾ ਉਠਾਇਆ। ਸਮੂਹਿਕ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਕੰਗ ਨੇ ਰਾਜ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ […]

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਹਰਪਾਲ ਚੀਮਾ

 ਚੰਡੀਗੜ੍ਹ, 11 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।  ਮੰਗਲਵਾਰ ਨੂੰ ਹਰਪਾਲ ਚੀਮਾ […]

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

ਚੰਡੀਗੜ੍ਹ, 10 ਮਾਰਚ:ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਸੂਬਾ ਪੱਧਰ ‘ਤੇ ਮੁਫ਼ਤ ਟੈਟਨਸ ਟੌਕਸਾਈਡ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਐਲਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ […]

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ […]

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਨੇ ਮਾਮਲੇ ਦਾ […]

ਯੁੱਧ ਨਸ਼ਿਆਂ ਵਿਰੁੱਧ:  ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ  

ਚੰਡੀਗੜ੍ਹ/ ਬਰਨਾਲਾ, 10 ਮਾਰਚ        ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਗਏ ਢਾਂਚੇ ਨੂੰ ਢਾਹਿਆ ਹੈ।      ਇਹ ਮਕਾਨ […]

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ  ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 […]

ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ

ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ,ਆਫ਼ਤ ਵਿੱਚ ਫਸੇ ਇੱਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ,ਮੀਂਹ ਅਤੇ ਹੜ੍ਹਾਂ ਕਾਰਨ, ਪਾਣੀ ਲੋਕਾਂ ਦੇ ਘਰਾਂ ਅਤੇ ਹਸਪਤਾਲਾਂ ਵਿੱਚ ਦਾਖਲ ਹੋ ਗਿਆ,ਸੜਕਾਂ ਬਰਬਾਦ ਹੋ ਗਈਆਂ ਸਨ,ਇਸ ਕਾਰਨ ਬਿਜਲੀ ਕੱਟ ਲਗਾਉਣੇ ਪਏ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਗਈਆਂ ਹਨ8 […]

Haryana News: ਜੀਂਦ ‘ਚ ਭਾਜਪਾ ਦਫਤਰ ਇੰਚਾਰਜ ਦੇ ਭਰਾ ਦੇ ਘਰ ‘ਤੇ ਫਾਇਰਿੰਗ

ਹਰਿਆਣਾ ਦੇ ਜੀਂਦ ‘ਚ ਸ਼ਨੀਵਾਰ ਦੇਰ ਸ਼ਾਮ ਇਕ ਹਮਲਾਵਰ ਨੇ ਭਾਜਪਾ ਦਫਤਰ ਇੰਚਾਰਜ ਨਰਿੰਦਰ ਸ਼ਰਮਾ ਦੇ ਭਰਾ ਦੇ ਘਰ ‘ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਇੱਕ ਔਰਤ ਜ਼ਖ਼ਮੀ ਹੋ ਗਈ ਹੈ। ਜ਼ਖਮੀ ਔਰਤ ਨੂੰ ਜੀਂਦ ਦੇ ਸਿਵਲ ਹਸਪਤਾਲ (Civil Hospital) ‘ਚ ਦਾਖਲ ਕਰਵਾਇਆ ਗਿਆ ਹੈ।ਨਰਿੰਦਰ ਸ਼ਰਮਾ ਨੇ ਦੋਸ਼ ਲਾਇਆ ਕਿ ਉਸ […]

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਚੰਡੀਗੜ੍ਹ, 9 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ […]

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ , […]

ਪੰਜਾਬ ਪੁਲਿਸ ਵੱਲੋਂ 10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਤਸਕਰ ਕਾਬੂ

Information and Public Relations Department, Punjab PUNJAB POLICE ARRESTS DRUG SMUGGLER WITH 10.5KG OPIUM AND ₹35K DRUG MONEY FROM SRI MUKTSAR SAHIB — PUNJAB POLICE COMMITTED TO MAKING PUNJAB A DRUG-FREE STATE AS PER DIRECTIONS OF CM BHAGWANT SINGH MANN — FURTHER INVESTIGATIONS ARE ON ESTABLISH BACKWARD AND FORWARD LINKAGES IN THIS CASE: DGP GAURAV […]

ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ […]

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ […]

ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਚੰਡੀਗੜ੍ਹ/ਜਲੰਧਰ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ […]

ਹਰਿਆਣਾ ‘ਚ ਸੂਬਾ ਪ੍ਰਧਾਨ ਨੂੰ ਲੈ ਕੇ ਕਾਂਗਰਸ ‘ਚ ਮੰਥਨ

ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੰਚਾਲਨ ਕਮੇਟੀ ਦੀ ਬੈਠਕ ਬੁੱਧਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ਪਾਰਟੀ ਹੈੱਡਕੁਆਰਟਰ ਇੰਦਰਾ ਭਵਨ ‘ਚ ਹੋਈ,ਪਾਰਟੀ ਦੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਭੂਪੇਂਦਰ ਹੁੱਡਾ ਅਤੇ ਰਣਦੀਪ ਸਿੰਘ ਸੁਰਜੇਵਾਲਾ ਅਤੇ ਸੂਬੇ ਦੇ ਹੋਰ ਨੇਤਾਵਾਂ ਨੇ ਬੈਠਕ ‘ਚ ਸ਼ਿਰਕਤ ਕੀਤੀ।ਮੀਟਿੰਗ ਤੋਂ ਬਾਅਦ ਕਾਂਗਰਸ ਸੰਸਦ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇਹ ਹਰਿਆਣਾ ਦੀ ਤ੍ਰਾਸਦੀ […]

ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਪੁਲਿਸ ਚੌਕੀ ਨੇੜੇ ਗ੍ਰੇਨੇਡ ਹਮਲਾ

ਬਾਰਾਮੂਲਾ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਇੱਕ ਪੁਲਿਸ ਚੌਕੀ ਨੇੜੇ ਹਮਲਾ ਹੋਣ ਦੀ ਖ਼ਬਰ ਹੈ।ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਬਿਆਨ ਅਨੁਸਾਰ ਬਾਰਾਮੂਲਾ ਵਿੱਚ ਇੱਕ ਸ਼ੱਕੀ ਗ੍ਰੇਨੇਡ ਹਮਲੇ ਦੀ ਸੂਚਨਾ ਮਿਲੀ ਹੈ। ਇਹ ਘਟਨਾ ਮੰਗਲਵਾਰ ਰਾਤ ਕਰੀਬ 9.15 ਵਜੇ ਵਾਪਰੀ। ਪੁਲਿਸ ਮੁਤਾਬਕ ਬਾਰਾਮੂਲਾ ਦੀ ਓਲਡ ਟਾਊਨ ਪੁਲਿਸ ਚੌਕੀ ਦੇ ਪਿੱਛੇ ਤੋਂ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਇਸ ਨਾਲ […]

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ  ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ

ਚੰਡੀਗੜ੍ਹ/ ਮੋਗਾ, 6 ਮਾਰਚ (000) – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ […]

ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ

ਚੰਡੀਗੜ੍ਹ, 6 ਮਾਰਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ […]

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ […]

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

 ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ […]

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਚੰਡੀਗੜ੍ਹ, 5 ਮਾਰਚਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ।  ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ […]

ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 5 ਮਾਰਚ :  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ  ਰਿਸ਼ਵਤਖੋਰੀ ਦੇ ਮੁਕੱਦਮੇ ਵਿੱਚ ਤਿੰਨ ਹਫ਼ਤਿਆਂ ਤੋਂ ਫਰਾਰ ਚੱਲ ਰਿਹਾ ਸੀ। ਇਸ ਕੇਸ ਵਿੱਚ ਪਟਵਾਰੀ ਦੇ ਕਾਰਿੰਦੇ ਰਾਮਪਾਲ ਨੂੰ ਉਸ (ਪਟਵਾਰੀ) ਖਾਤਰ 3,000 ਰੁਪਏ ਰਿਸ਼ਵਤ […]

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਮਾਰਚ: ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਣ ਨਾਲ ਨਸ਼ਿਆਂ  ਵਿਰੁੱਧ ਪੰਜਾਬ ਦੀ ਲੜਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ […]

ਤਹਿਸੀਲਦਾਰਾਂ ‘ਤੇ ਗੁੱਸਾ ਹੋਏ, ਭਗਵੰਤ ਮਾਨ -ਕਿਹਾ ਸਮੂਹਿਕ ਛੁੱਟੀ ਮੁਬਾਰਕ

ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੂੰ ਔਖੇ ਹੋ ਕੇ ਦੋ ਦਿਨ ਤੋਂ ਰੋਸ ਵਜੋਂ ਹੜਤਾਲ ਤੇ ਗਏ ਹੋਏ ਹਨ ।‌ ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ! ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੇ ਤਿੱਖਾ ਪ੍ਰਤੀਕਰਮ ਆਪਣੇ ਟਵੀਟ ਰਾਹੀਂ ਕੀਤਾ ਹੈ ਕਿ ਤੁਸੀਂ ਲਾਰਾਂ ਨੂੰ ਸਮੂਹਿਕ ਛੁੱਟੀ […]

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਚੰਡੀਗੜ੍ਹ, 3 ਮਾਰਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ  ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ […]

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ  ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ […]

ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਬਿਊਰੋ ਦੇ ਇੱਕ […]

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ […]

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ […]

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 2 ਮਾਰਚ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਲੋਕ ਨਿਰਮਾਣ ਮੰਤਰੀ ਵੱਲੋਂ ਲਈ ਗਈ ਕੀਤੀ […]