ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ

ਚੰਡੀਗੜ੍ਹ, 2 ਮਾਰਚ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ ਲੈ ਕੇ 70 […]

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਪਟਿਆਲਾ/ਚੰਡੀਗੜ੍ਹ, 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ […]

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਚੰਡੀਗੜ੍ਹ, 28 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ […]

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 […]

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਫਰਵਰੀ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ […]

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਪਟਿਆਲਾ, 27 ਫ਼ਰਵਰੀ:ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ […]

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ […]

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ

ਚੰਡੀਗੜ੍ਹ, 27 ਫਰਵਰੀ: ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ […]

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਚੰਡੀਗੜ੍ਹ, 27 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਠਾ ਕਰਨਾ ਹੈ ਜੋ ਕਿ ਬੀਤੇ ਵਿੱਤੀ ਸਾਲ ਦੇ ਮੁਕਾਬਲੇ 874.05 ਕਰੋੜ ਰੁਪਏ (8.61 ਫੀਸਦੀ) ਵੱਧ ਹੈ।ਇਸ ਬਾਰੇ ਫੈਸਲਾ […]

ਚੰਡੀਗੜ੍ਹ ਵਿੱਚ ਅਗਲੇ 4 ਦਿਨਾਂ ਤੱਕ ਸ਼ਹਿਰ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ (Chandigarh Meteorological Centre) ਦੇ ਅਨੁਸਾਰ, ਸ਼ਹਿਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਆਈ ਹੈ,ਜੇਕਰ ਅਸੀਂ ਵਿਭਾਗ ਦੇ ਲੌਗ ਪੂਰਵ ਅਨੁਮਾਨ ‘ਤੇ ਨਜ਼ਰ ਮਾਰੀਏ ਤਾਂ ਅਗਲੇ 4 ਦਿਨਾਂ ਤੱਕ ਸ਼ਹਿਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ,ਹਾਲਾਂਕਿ ਤਾਪਮਾਨ […]

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

ਚੰਡੀਗੜ੍ਹ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ […]

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ […]

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 26 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਜਸ਼ਨਾਂ ਦੌਰਾਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਉੱਚ ਪੱਧਰੀ ਖਿਡਾਰੀ ਅਤੇ ਉਤਸ਼ਾਹੀ ਘੋੜਸਵਾਰੀ ਹੁਨਰ, ਪਰੰਪਰਾ ਅਤੇ […]

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ […]

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ। ਇਸ ਖਰੜੇ ਨੂੰ ਰੱਦ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ […]

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ। ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ ਕਿ ਰਾਜ ਦੇ […]

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਵਿੱਚ ਵਸਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

 ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ

 ਚੰਡੀਗੜ੍ਹ- 25 ਫਰਵਰੀ, ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਸੰਗਰੂਰ ਵੱਲੋਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਅਤੇ ਆਕਰਮਕਤਾ ਸਬੰਧੀ ਧਿਆਨ ਦਵਾਓ ਪ੍ਰਸਤਾਵ ਦਾ ਉੱਤਰ ਦਿੰਦੇ ਹੋਏ ਸਦਨ ਦਾ ਧਿਆਨ ਇਸ ਗੰਭੀਰ ਸਮੱਸਿਆ ਵੱਲ ਦਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮੱਸਿਆ ਸਮੁੱਚੇ ਪੰਜਾਬ ਰਾਜ ਦੀ ਸਮੱਸਿਆ ਹੈ। ਇਸ […]

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਮੁੰਡੀਆਂ

ਚੰਡੀਗੜ੍ਹ, 25 ਫਰਵਰੀ ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਤੋਂ ਰਜਿਸਟਰਡ ਕਰਵਾਉਣ ਲਈ ਗਮਾਡਾ ਵੱਲੋਂ ਜਨਵਰੀ 2025 ਵਿੱਚ ਅਪਲਾਈ ਕੀਤਾ ਹੋਇਆ ਹੈ ਅਤੇ […]

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਚੰਡੀਗੜ੍ਹ, 24 ਫਰਵਰੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ […]

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 24 ਫਰਵਰੀ ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ, […]

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ  ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ  ਸਮਝੌਤਾ ਪੱਤਰ ਸਹੀਬੱਧ ਕੀਤਾ। ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ […]

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼.) ਨੂੰ ਹਰੀ ਝੰਡੀ […]

ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਸਖ਼ਤ 

• ਜ਼ਮੀਨਾਂ ਦੀ ਰਜਿਸਟਰੀ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ  • ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕੀਤੀ ਹਦਾਇਤ ਪੰਜਾਬ ਸਰਕਾਰ, ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਖ਼ਤ ਨੀਤੀ ਨੂੰ ਅੱਗੇ ਵਧਾਉਂਦੇ ਹੋਏ, ਹੁਣ ਜ਼ਮੀਨ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨੂੰ ਪੂਰੀ […]

NRI ਪੰਜਾਬੀਆਂ ਨੇ NRI ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਨਿੱਜੀ ਤੌਰ ‘ਤੇ ਔਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ […]

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ਵਿੱਚ ਤਿੰਨ ਮੈਂਬਰ ਹੋਣਗੇ। ਬੋਰਡ ਪ੍ਰੀਖਿਆਵਾਂ ਨਿਰਪੱਖ ਤੇ ਪਾਰਦਰਸ਼ੀ ਢੰਗ […]

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ […]

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਚੰਡੀਗੜ੍ਹ, 22 ਫਰਵਰੀ: ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ […]

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਚੰਡੀਗੜ੍ਹ, 22 ਫਰਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ

ਸੰਗਰੂਰ, 22 ਫਰਵਰੀ:ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸਮੇਤ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਉਪਰੰਤ ਇੱਥੇ ਰਣਬੀਰ ਕਾਲਜ ਵਿਖੇ […]

ਸੀਨੀਅਰ IAS ਅਧਿਕਾਰੀ ਅਨੁਰਾਗ ਰਸਤੋਗੀ ਹੋਣਗੇ ਹਰਿਆਣਾ ਦੇ ਨਵੇਂ ਮੁੱਖ ਸਕੱਤਰ

ਤਿੰਨ ਦਿਨ ਹਰਿਆਣਾ ਦੇ ਮੁੱਖ ਸਕੱਤਰ ਰਹੇ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਰਸਤੋਗੀ (IAS officer Anurag Rastogi) ਉੱਤੇ ਸਰਕਾਰ ਨੇ ਇੱਕ ਵਾਰ ਫਿਰ ਭਰੋਸਾ ਜਤਾਇਆ ਹੈ। 1990 ਬੈਚ ਦੇ ਅਨੁਰਾਗ ਰਸਤੋਗੀ ਨੂੰ ਹਰਿਆਣਾ ਦਾ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ।ਅਨੁਰਾਗ ਰਸਤੋਗੀ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਜੋਂ ਵੀ ਕੰਮ ਕਰਦੇ ਰਹਿਣਗੇ। ਮੁੱਖ ਮੰਤਰੀ ਨਾਇਬ ਸਿੰਘ […]

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ  ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, […]

ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਚੰਡੀਗੜ੍ਹ, 20 ਫਰਵਰੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ […]

ਰੂਸ-ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਪਹਿਲੀ ਗੱਲਬਾਤ

ਅਮਰੀਕਾ ਅਤੇ ਰੂਸ ਦੇ ਵਿਦੇਸ਼ ਮੰਤਰੀਆਂ ਦੀ ਇੱਕ ਮੀਟਿੰਗ ਸਾਊਦੀ ਅਰਬ ਦੇ ਰਿਆਧ ਵਿੱਚ ਹੋਈ। ਇਸ ਵਿੱਚ ਅਮਰੀਕਾ-ਰੂਸ ਸਬੰਧਾਂ ਅਤੇ ਯੂਕਰੇਨ ਯੁੱਧ (Ukraine War) ‘ਤੇ ਚਰਚਾ ਕੀਤੀ ਗਈ। ਦੋਵੇਂ ਧਿਰਾਂ ਸ਼ਾਂਤੀ ਵਾਰਤਾ ਨੂੰ ਅੱਗੇ ਵਧਾਉਣ ਲਈ ਉੱਚ-ਪੱਧਰੀ ਟੀਮਾਂ ਬਣਾਉਣ ‘ਤੇ ਸਹਿਮਤ ਹੋਈਆਂ ਹਨ। ਰੂਸੀ ਵਿਦੇਸ਼ ਮੰਤਰੀ ਨੇ ਮੰਗ ਕੀਤੀ ਹੈ ਕਿ ਯੂਕਰੇਨ (Ukraine) ਲਈ ਨਾਟੋ […]

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨਵ-ਨਿਯੁਕਤ ਨੌਜਵਾਨਾਂ ਨੇ ਦੱਸਿਆ ਕਿ ਇਹ ਨੌਕਰੀਆਂ ਉਨ੍ਹਾਂ ਨੂੰ ਨਿਰੋਲ ਮੈਰਿਟ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਭਵਿੱਖ ਉਜਵਲ ਹੋ ਗਿਆ ਹੈ। ਸੁਖਪ੍ਰੀਤ ਸਿੰਘ ਨੇ […]

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਜਲਦ ਹੱਲ ਲਈ ਕਰਵਾਈ ਤੀਜੀ ਮਾਸਿਕ ਆਨਲਾਈਨ NRI ਮਿਲਨੀ

ਚੰਡੀਗੜ੍ਹ 19 ਫਰਵਰੀ 2025:  ਪ੍ਰਸ਼ਾਸਕੀ ਸੁਧਾਰਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਦੇ ਹੱਲ ਲਈ ਤੀਜੀ ਆਨਲਾਈਨ ਐਨ.ਆਰ.ਆਈ. ਮਿਲਨੀ ਕੀਤੀ ਅਤੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ‘ਤੇ ਸੁਣਿਆ। ਉਨ੍ਹਾਂ ਕਿਹਾ ਕਿ ਇਹ ਇੱਕ ਵਿਲੱਖਣ ਪਹਿਲਕਦਮੀ […]

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਚੰਡੀਗੜ੍ਹ, ਫਰਵਰੀ 19: ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ। ਇਹ ਜਿਕਰਯੋਗ ਹੈ ਕਿ […]

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ ‘ਤੇ ਬੈਠੇ ਹਨ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਖ਼ਾਸ ਤੌਰ ਉਤੇ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣਦੇ ਹੋਏ ਤਸਵੀਰਾਂ ਖਿਚਵਾ ਰਹੇ ਹਨ। […]