ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ […]
ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]
ਮੋਹਾਲੀ, 02 ਫਰਵਰੀ 2026: ਮੋਹਾਲੀ ਦੇ ਢਕੋਲੀ ਦੇ ਕਿਸ਼ਨਪੁਰਾ ਇਲਾਕੇ ‘ਚ ਦੇਰ ਰਾਤ ਹੋਈ ਗੋਲੀਬਾਰੀ ‘ਚ 24 ਸਾਲਾ ਪ੍ਰਿੰਸ ਦੀ ਮੌਤ ਹੋ ਗਈ। ਇਸ ਘਟਨਾ ‘ਚ 42 ਸਾਲਾ ਭਾਰਤ ਭੂਸ਼ਣ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਹੋਟਲ ਸਵੈਨ-2 […]
ਚੰਡੀਗੜ੍ਹ, 2 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ […]
ਐਸਐਸਐਫ ਦੇ ਦੋ ਸਾਲ: ਪੰਨੂ ਨੇ ਪੰਜਾਬ ਦੀਆਂ ਸੜਕਾਂ ‘ਤੇ ਕੀਮਤੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਮਾਨ, ਐਸਐਸਐਫ ਕਰਮਚਾਰੀਆਂ ਅਤੇ ਸਹਾਇਤਾ ਸਟਾਫ ਦਾ ਕੀਤਾ ਧੰਨਵਾਦ ਐਸਐਸਐਫ ਪੰਜਾਬ ਹਾਈਵੇਅ ‘ਤੇ 1,500 ਸਮਰਪਿਤ ਕਰਮਚਾਰੀਆਂ ਨਾਲ 6-8 ਮਿੰਟ ਦੀ ਐਮਰਜੈਂਸੀ ਪ੍ਰਤੀਕਿਰਿਆ ਯਕੀਨੀ ਬਣਾਉਂਦਾ ਹੈ: ਬਲਤੇਜ ਪੰਨੂ ਐਸਐਸਐਫ ਦੀ ਮਜ਼ਬੂਤ ਮੌਜੂਦਗੀ ਕਾਰਨ ਹਾਈਵੇਅ ਅਪਰਾਧ ਅਤੇ ਹਾਦਸੇ ਤੋਂ ਬਾਅਦ ਹੋਣ […]
*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਅਪੀਲ ਕੀਤੀ ਭਗਵੰਤ ਮਾਨ ਸਰਕਾਰ ਗੁਰੂਆਂ ਅਤੇ ਸ਼ਹੀਦਾਂ ਦੇ ਸਤਿਕਾਰ ਲਈ ਵਚਨਬੱਧ ਪੰਜਾਬ ਦੇ ਹਵਾਈ ਅੱਡਿਆਂ ਦਾ ਨਾਂ ਗੁਰੂਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ: ਮੁੱਖ ਮੰਤਰੀ ਭਗਵੰਤ ਸਿੰਘ […]
ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ […]
ਚੰਡੀਗੜ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ […]
1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਕੇਂਦਰੀ ਬਜਟ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ, ਦੱਸ ਦੇਈਏ ਕਿ CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਅਸਫਲ ਰਿਹਾ। ਦੱਸ ਦੇਈਏ ਕਿ ਉਨ੍ਹਾਂ ਇਹ ਵੀ ਕਿਹਾ […]
1 ਫਰਵਰੀ 2026: ਕੇਂਦਰ ਸਰਕਾਰ (center government) ਦੇ 2026 ਦੇ ਬਜਟ ਵਿੱਚ ਪੰਜਾਬ ਨੂੰ ਕਈ ਤੋਹਫ਼ੇ ਮਿਲੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਐਲਾਨ ਕੀਤਾ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਖੇਤੀ ਤੋਂ ਬਦਲਣ ਲਈ ਉਤਸ਼ਾਹਿਤ ਕਰਨ ਲਈ ਤੇਲ ਬੀਜਾਂ ਅਤੇ ਦਾਲਾਂ ਦੀ ਕਾਸ਼ਤ ਲਈ ਵਿਸ਼ੇਸ਼ ਪ੍ਰੋਤਸਾਹਨ ਦਿੱਤੇ ਜਾਣਗੇ। ਇਸ ਨਾਲ ਸਿੱਧੇ ਤੌਰ […]
ਲੁਧਿਆਣਾ, 31 ਜਨਵਰੀ 2026 ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ ‘ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ […]
ਪਹਿਲਾਂ ਅੱਤਵਾਦ ਦੀ ਭੱਠੀ ‘ਚ ਝੋਕਿਆ, ਹੁਣ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਅਕਾਲੀ ਦਲ: ‘ਆਪ’ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਖ਼ਤਮ ਕਰਨ ਦੀ ਗੱਲ ਕਰਦੇ, ਦੂਜੇ ਪਾਸੇ ਗੈਂਗਸਟਰਾਂ ਦੇ ਵਿਆਹਾਂ ‘ਚ ਸ਼ਾਮਿਲ: ਕੁਲਦੀਪ ਧਾਲੀਵਾਲ ਚੰਡੀਗੜ੍ਹ, 31 ਜਨਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ […]
ਪਾਕਿਸਤਾਨ ਸਰਕਾਰ ਨੇ ਸੱਤ ਭਾਰਤੀ ਨਾਗਰਿਕਾਂ ਨੂੰ ਰਿਹਾਅ ਕਰਕੇ ਭਾਰਤ ਵਾਪਸ ਭੇਜਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਪੰਜਾਬ ਸਰਕਾਰ (ਪਾਕਿਸਤਾਨ) ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਹੁਕਮ ਮੁਤਾਬਕ ਇਨ੍ਹਾਂ ਸਾਰੇ ਭਾਰਤੀਆਂ ਨੂੰ 31 ਜਨਵਰੀ ਨੂੰ ਲਾਹੌਰ ਸਥਿਤ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਹਵਾਲੇ ਕੀਤਾ ਜਾਵੇਗਾ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਹ […]
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ, ਜਿਸ ‘ਤੇ ਟਾਸ ਸ਼ਾਮ 6:30 ਵਜੇ ਹੋਵੇਗਾ। ਇਹ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੋਵਾਂ ਟੀਮਾਂ ਵਿਚਾਲੇ ਆਖਰੀ ਟੀ-20 ਮੈਚ ਹੋਵੇਗਾ। ਟੀਮ ਇੰਡੀਆ ਸੀਰੀਜ਼ ‘ਚ 3-1 ਨਾਲ ਅੱਗੇ ਹੈ, […]
ਚੰਡੀਗੜ੍ਹ, 31 ਜਨਵਰੀ, 2026:ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ […]
ਚੰਡੀਗੜ੍ਹ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 795 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ […]
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ […]
*ਜਲੰਧਰ, 30 ਜਨਵਰੀ*ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। […]
ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ ਚੰਡੀਗੜ੍ਹ, 29 ਜਨਵਰੀ 2026 ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ […]
ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਧ, ਦੀਪਕ ਬਾਲੀ ਨੂੰ ਲੈ ਕੇ ਬਣਾਈ ਕਮੇਟੀ ਨੇ ਧਾਰਮਿਕ ਆਗੂਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਪਲੇਠੀ ਮੀਟਿੰਗ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਕਮੇਟੀ ਸਨਮੁੱਖ ਤਜਵੀਜਤ ਸਮਾਗਮਾਂ ਦੀ ਕੀਤੀ ਪੇਸ਼ਕਾਰੀ 649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ […]
ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ: ਬਲਤੇਜ ਪੰਨੂ ਬੰਬ ਧਮਾਕਿਆਂ ਦੀ ਸਲਾਹ ਕਿਸ ਨੇ ਦਿੱਤੀ ਸੀ? ਕਾਂਗਰਸ ਉਨ੍ਹਾਂ ਆਗੂਆਂ, ਅਫਸਰਾਂ ਅਤੇ ਸਲਾਹਕਾਰਾਂ ਦੇ ਨਾਮ ਦੱਸੇ, ਪੰਜਾਬੀ ਜਵਾਬ ਚਾਹੁੰਦੇ ਹਨ: ਪੰਨੂ ਪੁਰਾਣੇ ਕਤਲਾਂ ਤੋਂ ਲੈ ਕੇ ਅੱਜ ਦੀ ਚੁੱਪ ਤੱਕ, ਕਾਂਗਰਸ ਅਤੇ ਅਕਾਲੀ ਦਲ ਨੇ ਹਮੇਸ਼ਾ ਪੰਜਾਬ […]
ਚੰਡੀਗੜ੍ਹ ਮੇਅਰ (Chandigarh mayor) ਦੀ ਚੋਣ ਵਿੱਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੌਰਭ ਜੋਸ਼ੀ ਨਵੇਂ ਮੇਅਰ ਬਣੇ ਹਨ। ਭਾਜਪਾ ਨੂੰ 18 ਵੋਟਾਂ ਮਿਲੀਆਂ। ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਜਪਾ ਕੌਂਸਲਰ ਸੌਰਭ ਜੋਸ਼ੀ ਨੂੰ ਵਧਾਈ ਦਿੱਤੀ ਗਈ। ਇਸ ਵਾਰ ਗੁਪਤ ਵੋਟਿੰਗ ਦੀ ਬਜਾਏ, ਚੋਣ ਕੌਂਸਲਰਾਂ ਦੁਆਰਾ ਹੱਥ ਦਿਖਾ ਕੇ ਕੀਤੀ ਗਈ। ਪਹਿਲੀ ਵਾਰ, […]
29 ਜਨਵਰੀ 2026: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ (Gold and silver prices) ਲਗਾਤਾਰ ਨਵੇਂ ਰਿਕਾਰਡ ਕਾਇਮ ਕਰ ਰਹੀਆਂ ਹਨ। ਭਾਰਤ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਦੋਵਾਂ ਵਿੱਚ ਕੀਮਤੀ ਧਾਤਾਂ ਵਿੱਚ ਪਹਿਲਾਂ ਕਦੇ ਨਾ ਦੇਖਣ ਨੂੰ ਮਿਲਣ ਵਾਲਾ ਉਛਾਲ ਆ ਰਿਹਾ ਹੈ। ਭਾਰਤ ਵਿੱਚ ਸੋਨਾ ₹1.71 ਲੱਖ ਪ੍ਰਤੀ 10 ਗ੍ਰਾਮ ਦੇ ਨੇੜੇ ਪਹੁੰਚ ਗਿਆ ਹੈ, ਜਦੋਂ ਕਿ ਚਾਂਦੀ ₹3.85 […]
29 ਜਨਵਰੀ 2026: ਸਵੇਰੇ-ਸਵੇਰੇ ਪੰਜਾਬ ਸਕੱਤਰੇਤ ਅਤੇ ਚੰਡੀਗੜ੍ਹ ਦੇ ਮਿੰਨੀ ਸਕੱਤਰੇ(Punjab Secretariat and the Chandigarh Mini Secretariat) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਨਾਲ ਵਿਆਪਕ ਦਹਿਸ਼ਤ ਫੈਲ ਗਈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਕਾਰਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਚੌਕਸ ਰਹਿਣ ਲਈ ਕਿਹਾ ਗਿਆ ਸੀ। ਸਾਵਧਾਨੀ ਵਜੋਂ, ਪੰਜਾਬ ਅਤੇ […]
ਢੁੱਡੀਕੇ ਵਿੱਚ ਸੀਵਰੇਜ, ਟੋਭੇ, ਖੇਡ ਦੇ ਮੈਦਾਨ ਅਤੇ ਸਾਰੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਅਪਗ੍ਰੇਡ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਨੇ ਲਾਲਾ ਜੀ ਦੇ ਜਨਮ ਸਥਾਨ ਦੇ ਵਿਕਾਸ ਲਈ ਸਿਰਫ਼ ਯੋਜਨਾਵਾਂ ਬਣਾਈਆਂ; ਅਸੀਂ ਜ਼ਮੀਨੀ ਪੱਧਰ ‘ਤੇ ਕੰਮ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਂ ਅਗਲੇ ਸਾਲ ਲਾਲਾ ਜੀ ਦੇ ਜਨਮ ਦਿਨ ‘ਤੇ ਵਾਪਸ […]
ਕੌਮੀ ਪੱਧਰ ‘ਤੇ ਬੇਮਿਸਾਲ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਅਜੇ ਵੀ ਆਪਣੀ ਰਾਜਧਾਨੀ ਅਤੇ ਹਾਈ ਕੋਰਟ ਦੇਣ ਤੋਂ ਇਨਕਾਰ ਕੀਤਾ ਜਾ ਰਿਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼ ਦੇ ਸਭ ਤੋਂ ਛੋਟੇ ਸੂਬਿਆਂ ਕੋਲ ਵੀ ਆਪਣੀਆਂ ਹਾਈ ਕੋਰਟਾਂ ਹਨ ਪਰ ਪੰਜਾਬ ਕੋਲ ਅਜੇ ਵੀ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ […]
ਚੰਡੀਗੜ੍ਹ 24 ਜਨਵਰੀ, 2026 : ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ […]
ਪੰਜਾਬ , 24 ਜਨਵਰੀ 2026: ਪੰਜਾਬ ‘ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਨੇ ਪੰਜਾਬ ਦੇ ਕਈ ਹਿੱਸਿਆਂ ‘ਚ ਬਿਜਲੀ ਸਪਲਾਈ ‘ਚ ਵਿਘਨ ਪਾਇਆ ਹੈ। ਇਹ ਵਿਘਨ ਮੁੱਖ ਤੌਰ ‘ਤੇ ਬਿਜਲੀ ਦੀਆਂ ਲਾਈਨਾਂ ‘ਤੇ ਦਰੱਖਤ ਡਿੱਗਣ, ਬਿਜਲੀ ਦੇ ਖੰਭਿਆਂ ਨੂੰ ਉਖਾੜਨ ਅਤੇ ਟ੍ਰਾਂਸਫਾਰਮਰ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਕਾਰਨ ਹੋਇਆ ਹੈ। ਬਿਜਲੀ ਵਿਭਾਗ ਦੇ ਇੱਕ ਅਧਿਕਾਰਤ ਬੁਲਾਰੇ […]
ਅਸੀਂ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਸਾਹਿਬਾਨ ਦਾ ਸੁਨੇਹਾ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਆਪ ਸਰਕਾਰ ਹਰ ਸੰਭਵ ਯਤਨ ਕਰੇਗੀ: ਭਗਵੰਤ ਸਿੰਘ ਮਾਨ ਨਾਂਦੇੜ, 24 ਜਨਵਰੀ 2026 ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ […]
ਚੰਡੀਗੜ੍ਹ 23 ਜਨਵਰੀ 2026 ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ ਟਰਨਓਵਰ ਵਾਲਾ […]
ਹਿਮਾਚਲ, 23 ਜਨਵਰੀ 2026: Snowfall in Shimla: ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜਾਂ ‘ਚ ਬੀਤੀ ਦੇਰ ਰਾਤ ਤੋਂ ਬਰਫ਼ਬਾਰੀ ਜਾਰੀ ਹੈ, ਜਦੋਂ ਕਿ ਹੇਠਲੇ ਇਲਾਕਿਆਂ ‘ਚ ਮੀਂਹ ਪੈ ਰਿਹਾ ਹੈ। ਸ਼ਿਮਲਾ ਅਤੇ ਮਨਾਲੀ ਸਮੇਤ ਹਿਮਾਚਲ ਦੇ ਕਈ ਹਿੱਸਿਆਂ ‘ਚ ਇਸ ਸਰਦੀਆਂ ਦੇ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ। ਸ਼ਿਮਲਾ ‘ਚ ਬਰਫ਼ਬਾਰੀ ਦੇਖ ਕੇ, ਕੁਝ ਸੈਲਾਨੀ ਸਵੇਰੇ-ਸਵੇਰੇ ਸੜਕਾਂ ‘ਤੇ […]
ਚੰਡੀਗੜ੍ਹ, 23 ਜਨਵਰੀ 2026: ਚੰਡੀਗੜ੍ਹ ਅਤੇ ਮੋਹਾਲੀ ‘ਚ ਅੱਜ ਸਵੇਰ ਤੋਂ ਹੀ ਹੋ ਰਹੇ ਭਾਰੀ ਤੂਫ਼ਾਨ ਅਤੇ ਮੀਂਹ ਨੇ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਮਨੀਮਾਜਰਾ ‘ਚ ਇੱਕ ਘਰ ਦੀ ਛੱਤ ਡਿੱਗਣ ਨਾਲ ਤਿੰਨ ਬੱਚੇ ਜ਼ਖਮੀ ਹੋ ਗਏ, ਜਦੋਂ ਕਿ ਸੈਕਟਰ 32 ‘ਚ GMCH ਵਿਖੇ ਨਵੇਂ ਟਰਾਮਾ ਸੈਂਟਰ ਦੀ ਫਾਲਸ ਸੀਲਿੰਗ ਡਿੱਗ ਗਈ। ਮੋਹਾਲੀ ਵਿੱਚ ਤੇਜ਼ ਹਵਾਵਾਂ ਕਾਰਨ […]
ਅਮੀਰ ਅਤੇ ਗਰੀਬ ਨੂੰ ਇੱਕੋ ਜਿਹੀਆਂ ਸਿਹਤ ਸਹੂਲਤਾਂ ਦੇਣ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣਿਆ ਪੰਜਾਬ ਇਸ ਯੋਜਨਾ ਤਹਿਤ ਪੰਜਾਬ ਭਰ ਦੇ 820 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਉਪਲੱਬਧ ਹੋਵੇਗਾ, ਜਿਸ ਵਿੱਚ ਪ੍ਰਮੁੱਖ ਨਿੱਜੀ ਹਸਪਤਾਲ ਵੀ ਸ਼ਾਮਲ ਇਸ ਯੋਜਨਾ ਤਹਿਤ ਡਾਇਲਸਿਸ ਤੋਂ ਲੈ ਕੇ ਕੈਂਸਰ ਦੀ ਦੇਖਭਾਲ ਤੱਕ 2,300 ਤੋਂ ਵੱਧ ਬਿਮਾਰੀਆਂ ਦਾ […]
ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ […]
ਪੰਜਾਬ ਵਿੱਚ ਹਰੇਕ ਪਰਿਵਾਰ ਨੂੰ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਵਿੱਚ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੁਨੀਆ ਭਰ ਵਿੱਚ ਸਿਰਫ ਇਹੀ ਸਕੀਮ ਹੈ ਜੋ ਕਿਡਨੀ ਟਰਾਂਸਪਲਾਂਟ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਲਈ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਹੜੇ ਸ਼ਾਨਦਾਰ ਤੇ ਮਹਿੰਗੇ ਹਸਪਤਾਲਾਂ ਵਿੱਚ ਅਮੀਰ ਇਲਾਜ ਕਰਵਾਉਂਦੇ ਹਨ, ਹੁਣ ਉਥੇ […]
ਚੰਡੀਗੜ੍ਹ, 21 ਜਨਵਰੀ 2026: Sukhna Lake News: ਸੁਪਰੀਮ ਕੋਰਟ ਨੇ ਅਰਾਵਲੀ ਪਹਾੜੀਆਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ, ਚੰਡੀਗੜ੍ਹ ਦੀ ਇਤਿਹਾਸਕ ਸੁਖਨਾ ਝੀਲ ਦੇ ਸੁੱਕਣ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਇਸ ਮੁੱਦੇ ਨੂੰ ਗੈਰ-ਕਾਨੂੰਨੀ ਉਸਾਰੀ ਨਾਲ ਜੋੜਿਆ ਗਿਆ ਹੈ। ਸੀਜੇਆਈ ਸੂਰਿਆ ਕਾਂਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਹਰਿਆਣਾ ਸਰਕਾਰ ਨੂੰ ਪਿਛਲੀਆਂ ਗਲਤੀਆਂ ਨਾ ਦੁਹਰਾਉਣ […]
ਪੰਜਾਬ ਸਰਕਾਰ ਨੇ 20 IAS ਅਧਿਕਾਰੀਆ ਅਤੇ 6 PCS ਅਧਿਕਾਰੀਆਂ ਦੇ ਕੀਤੇ ਤਬਾਦਲੇ. ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ ‘ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ ਪਿਛਲੀਆਂ ਸਰਕਾਰਾਂ ਵੇਲੇ ਗੈਂਗਸਟਰ ਕਲਚਰ ਵਧਿਆ-ਫੁੱਲਿਆ, ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ: ਪੰਨੂ ਪੁਲਿਸ ਛਾਪੇਮਾਰੀ, ਮੁਕਾਬਲੇ ਅਤੇ ਹਵਾਲਗੀ ਦੀਆਂ ਯੋਜਨਾਵਾਂ ਗੈਂਗਸਟਰਾਂ ਵਿਰੁੱਧ ‘ਆਪ’ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਦਾ ਸੰਕੇਤ: ਪੰਨੂ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਜਨਤਕ ਸਹਿਯੋਗ […]
ਸਾਨੂੰ ਸਾਰਿਆਂ ਨੂੰ ਮਿਲ ਕੇ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਤਾਂ ਕਿ ਸਾਡੇ ਬੱਚਿਆਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ ਪੰਜਾਬੀ ਨੂੰ ਰਗੰਲੇ ਪੰਜਾਬ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ, ‘ਆਪ’ ਸਰਕਾਰ ਹਰ ਸੰਭਵ ਸਹੂਲਤ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜਨਾਲਾ ਵਿੱਚ 15 ਕਰੋੜ ਰੁਪਏ ਦੀ […]
