ਬਠਿੰਡਾ; 23 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ […]
ਫਰੀਦਕੋਟ, 22 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ […]
ਚੰਡੀਗੜ੍ਹ, 22 ਜੂਨ 2026: ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ ਦੇ ਪਹਿਲੇ ਅੱਠ ਹਫ਼ਤਿਆਂ ਅੰਦਰ ਕੀਤੇ ਗਏ। ਹੁਣ ਤੱਕ ਦਰਜ 323 ਕੈਸ਼ਲੈੱਸ ਪ੍ਰਕਿਰਿਆਵਾਂ, ਜਿਨ੍ਹਾਂ ਦੀ ਕੁੱਲ ਲਾਗਤ 14.86 ਲੱਖ ਰੁਪਏ ਰਹੀ, ਵਿੱਚੋਂ 185 ਮਾਮਲੇ ਗਰਭ […]
ਨਵੀਂ ਦਿੱਲੀ / 22 ਜੂਨ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦਾ ਸਨਮਾਨ ਭੱਤਾ ਇੱਕੋ ਕਿਸ਼ਤ ਵਿੱਚ ਟਰਾਂਸਫਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵਧਾਈ ਦਿੰਦਿਆਂ ‘ਆਪ’ ਮੁਖੀ […]
ਚੰਡੀਗੜ੍ਹ, 22 ਜੂਨ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਗਈ ਆਖਰੀ ਗਾਰੰਟੀ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ […]
ਚੰਡੀਗੜ੍ਹ, 22 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ […]
ਫ਼ਤਹਿਗੜ੍ਹ ਸਾਹਿਬ; 21 ਜੂਨ ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ […]
ਚੰਡੀਗੜ੍ਹ; 21 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਆਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ। ਜੋ ਲੋਕ ਕਦੇ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ […]
ਚੰਡੀਗੜ੍ਹ; 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ, ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਘਟਾ ਸਕਦਾ ਹੈ ਅਤੇ ਸਥਾਨਕ ਵਿਦਿਅਕ ਲੋੜਾਂ ਨੂੰ […]
ਚੰਡੀਗੜ੍ਹ; 21 ਜੂਨ ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਮੁਹਿੰਮ ਦੀ ਡੂੰਘਾਈ ਨਾਲ ਜਾਂਚ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਪਾਰਟੀ ਨੇ ਕਿਹਾ ਕਿ 1,100 ਤੋਂ ਵੱਧ ਫਰੇਮਾਂ ਦੀ ਫੋਰੈਂਸਿਕ ਜਾਂਚ ਨੇ ਪੂਰੀ ਤਰ੍ਹਾਂ ਸਾਬਤ ਕਰ ਦਿੱਤਾ […]
ਚੰਡੀਗੜ੍ਹ, 20 ਜੂਨ 2026 ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ […]
ਚੰਡੀਗੜ੍ਹ, 20 ਜੂਨ: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ […]
ਚੰਡੀਗੜ੍ਹ, 20 ਜੂਨ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। […]
ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ ‘ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਉਨ੍ਹਾਂ […]
ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ ‘ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ […]
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ ਦੀ ਤਲਬ ਨਾਲ ਨਜਿੱਠਣ, ਮਾਨਸਿਕ ਸਿਹਤ ਵਿੱਚ […]
ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। 37.93 ਕਿਲੋਮੀਟਰ […]
ਚੰਡੀਗੜ੍ਹ; 18 ਜੂਨ: ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ […]
ਚੰਡੀਗੜ੍ਹ, 18 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ […]
ਮੋਹਾਲੀ, 18 ਜੂਨ 2026 ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧ ਕੇ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾ ਰਹੀ ਹੈ। ਗੈਂਗਸਟਰਾਂ ਦੇ […]
ਚੰਡੀਗੜ੍ਹ / ਮੋਹਾਲੀ 18 ਜੂਨ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ […]
ਟਾਂਡਾ (ਹੁਸ਼ਿਆਰਪੁਰ); 18 ਜੂਨ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ, ਪਰ ਹੁਣ ਇਹ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਵੱਲ ਲਗਾਤਾਰ ਵਧ […]
ਚੰਡੀਗੜ੍ਹ; 17 ਜੂਨ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ […]
ਚੰਡੀਗੜ੍ਹ , 17 ਜੂਨ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ […]
ਚੰਡੀਗੜ੍ਹ, 17 ਜੂਨ: ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਇਲਾਜ ਵਿੱਚ ਆਉਣ ਵਾਲੀਆਂ ਆਰਥਿਕ ਰੁਕਾਵਟਾਂ ਨੂੰ […]
ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ […]
ਐਸ.ਏ.ਐਸ. ਨਗਰ (ਮੋਹਾਲੀ); 16 ਜੂਨ: ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ […]
ਐਸ.ਏ.ਐਸ. ਨਗਰ (ਮੋਹਾਲੀ); 16 ਜੂਨ: ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਯੁੱਗ ਦਾ ਅੰਤ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀਆਂ ਪੈਸੇ ਬਦਲੇ ਵੇਚੀਆਂ ਅਤੇ ਰਾਜਨੀਤਿਕ ਪ੍ਰਭਾਵ ਰਾਹੀਂ ਦਿੱਤੀਆਂ ਜਾਂਦੀਆਂ ਸਨ, ਜਿਸ ਨਾਲ ਯੋਗ ਉਮੀਦਵਾਰ ਮੌਕਿਆਂ ਤੋਂ […]
ਚੰਡੀਗੜ੍ਹ, 16 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ […]
ਨਵੀਂ ਦਿੱਲੀ/ਪੰਜਾਬ, 15 ਜੂਨ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ […]
ਚੰਡੀਗੜ੍ਹ, 15 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ। […]
ਚੰਡੀਗੜ੍ਹ 15 ਜੂਨ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ […]
ਚੰਡੀਗੜ੍ਹ; 15 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ […]
ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ […]
ਨਵੀਂ ਦਿੱਲੀ/ਪੰਜਾਬ, 14 ਜੂਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ ‘ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ ‘ਤੇ ਸਥਿਤ […]
ਜਲੰਧਰ, 14 ਜੂਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ […]
ਚੰਡੀਗੜ੍ਹ, 13 ਜੂਨ 2026: ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। […]
ਚੰਡੀਗੜ੍ਹ, 13 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ […]
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]
ਚੰਡੀਗੜ੍ਹ, 13 ਜੂਨ 2026: ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ […]
