ਮੁੰਬਈ: ਅਮਰੀਕਾ ਵੱਲੋਂ ਭਾਰਤੀ ਨਿਰਯਾਤ ‘ਤੇ ਵਾਧੂ ਟੈਰਿਫਾਂ ਨੂੰ 90 ਦਿਨਾਂ ਲਈ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਭਾਰਤੀ ਇਕੁਇਟੀ ਸੂਚਕਾਂਕ ਵਿੱਚ ਤੇਜ਼ੀ ਦੇਖਣ ਨੂੰ ਮਿਲੀ। 9 ਜੁਲਾਈ ਤੱਕ ਪ੍ਰਭਾਵੀ ਇਸ ਫੈਸਲੇ ਨੇ ਨਿਵੇਸ਼ਕਾਂ ਦੀ ਭਾਵਨਾ ਨੂੰ ਇੱਕ ਮਹੱਤਵਪੂਰਨ ਹੁਲਾਰਾ ਦਿੱਤਾ, ਜਿਸ ਨਾਲ ਸੈਂਸੈਕਸ ਅਤੇ ਨਿਫਟੀ ਵਿੱਚ ਕਾਫ਼ੀ ਵਾਧਾ […]
ਚੰਡੀਗੜ੍ਹ, 15 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ 16 ਅਪ੍ਰੈਲ, 2025 ਨੂੰ ਰੂਪਨਗਰ ਦਾ ਦੌਰਾ ਕਰਨਗੇ, ਜਿੱਥੇ ਉਹ ਸਰਕਾਰੀ ਕਾਲਜ, ਰੂਪਨਗਰ ਵਿਖੇ ਕਰਵਾਏ ਜਾ ਰਹੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਇਕੱਠ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਨਗੇ। ਇਸ ਦੌਰੇ ਦੌਰਾਨ […]
ਚੰਡੀਗੜ੍ਹ, 15 ਅਪ੍ਰੈਲ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ […]
ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, ਜਿਸ ਨਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ (14 ਅਪ੍ਰੈਲ) ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ‘ਤੇ ਹਰਿਆਣਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਇੱਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਈ ਅਤੇ ਹਿਸਾਰ ਹਵਾਈ ਅੱਡੇ ‘ਤੇ ਨਵੀਂ ਟਰਮੀਨਲ ਇਮਾਰਤ […]
ਪਟਿਆਲਾ, 14 ਅਪਰੈਲ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ […]
ਪਟਿਆਲਾ, 14 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ […]
ਚੰਡੀਗੜ੍ਹ, 14 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ […]
ਚੰਡੀਗੜ੍ਹ/ਮੂਨਕ/ਖਨੌਰੀ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ […]
ਚੰਡੀਗੜ੍ਹ, 14 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 45 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 5974 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 3610 ਐਫ.ਆਈ.ਆਰ ਦਰਜ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ […]
ਚੰਡੀਗੜ੍ਹ, 11 ਅਪਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ `ਤੇ ਹੋਈ ਮੰਤਰੀ ਮੰਡਲ […]
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਇਸ ਤੋਂ ਪਹਿਲਾ […]
ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ […]
ਚੰਡੀਗੜ੍ਹ/ਅੰਮ੍ਰਿਤਸਰ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]
ਚੰਡੀਗੜ੍ਹ, 09 ਅਪ੍ਰੈਲ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ […]
ਅੰਮ੍ਰਿਤਸਰ, 9 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ। ਇਸ ਪ੍ਰਾਜੈਕਟ ਦਾ ਨੀਂਹ ਪੱਥਰ […]
ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9000 […]
ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ […]
ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ […]
ਚੰਡੀਗੜ੍ਹ, 7 ਅਪ੍ਰੈਲ, 2025 – ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ ਕੀਤੀਆਂ ਗਈਆਂ […]
ਚੰਡੀਗੜ੍ਹ/ ਨਵੀਂ ਦਿੱਲੀ, ਅਪਰੈਲ 7, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਢਾ ਨੂੰ ਅਪੀਲ ਕੀਤੀ ਗਈ ਕਿ ਈ-ਫਾਰਮੇਸੀਆਂ ਨੂੰ ਨਿਯਮਿਤ ਕਰਨ ਲਈ ਸਖਤ ਨਿਯਮ ਅਮਲ ਵਿਚ ਲਿਆਂਦੇ ਜਾਣ ਖਾਸ ਕਰ ਤਾਂ ਜੋ ਇਹਨਾਂ ਨੂੰ ਮਨੋਵਿਗਿਆਨਕ ਬੀਮਾਰੀਆਂ ਦੇ ਇਲਾਜ ਨਾਲ ਸਬੰਧਤ ਦਵਾਈਆ (ਸਾਈਕੋਟ੍ਰਾਪਿਕ ਦਵਾਈਆ )ਬਿਨਾਂ […]
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ […]
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) […]
ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ […]
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ “ਮੋਰ ਦੀ ਸ਼ਾਨ – ਭਾਰਤ ਦੀ ਸ਼ਾਨ” ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ ਢੰਗ ਨਾਲ […]
ਚੰਡੀਗੜ੍ਹ/ ਨਵੀਂ ਦਿੱਲੀ, 2 ਅਪਰੈਲ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ […]
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਫ਼ਲੇ ਦੀ ਲਗਜ਼ਰੀ ਕਾਰ ‘ਚ ਧਮਾਕਾ ਹੋਇਆ ਹੈ। ਇਹ ਧਮਾਕਾ ਰੂਸੀ ਖੁਫੀਆ ਏਜੰਸੀ FSB ਦੇ ਮੁੱਖ ਦਫ਼ਤਰ ਦੇ ਕੋਲ ਹੋਇਆ। ਪੁਤਿਨ ਦੇ ਕਾਫ਼ਲੇ ਦੀ ਕਾਰ ‘ਚ ਧਮਾਕੇ ਤੋਂ ਬਾਅਦ ਰੂਸੀ ਸੁਰੱਖਿਆ ਏਜੰਸੀਆਂ ਚੌਕਸੀ ‘ਚ ਆ ਗਈਆਂ ਹਨ। ਇਹ ਧਮਾਕਾ ਇੱਕ ਅਜਿਹੇ ਸਮੇਂ ‘ਚ ਹੋਇਆ ਹੈ, ਜਦੋਂ ਯੂਕਰੇਨ ਦੇ ਰਾਸ਼ਟਰਪਤੀ […]
ਪਾਲੀਵੁੱਡ ‘ਚ ਇੱਕ ਦਹਾਕੇ ਦਾ ਸਫ਼ਰ ਸਫ਼ਲਤਾਪੂਰਵਕ ਤੈਅ ਕਰ ਚੁੱਕੀ ਖੂਬਸੂਰਤ ਅਦਾਕਾਰਾ ਸੋਨਮ ਬਾਜਵਾ ਨੇ ਨਵੀਂ ਲੈਂਡ ਰੋਵਰ ਡਿਫੈਂਡਰ ਖਰੀਦੀ ਹੈ ਇਸ ਦੌਰਾਨ ਜੇਕਰ ਅਦਾਕਾਰਾ ਦੁਆਰਾ ਤਾਜ਼ਾ ਖਰੀਦੀ ਗਈ ਲੈਂਡ ਰੋਵਰ ਡਿਫੈਂਡਰ ਦੀ ਕੀਮਤ ਬਾਰੇ ਗੱਲ ਕਰੀਏ ਤਾਂ ਇਸ ਦੀ ਕੀਮਤ ਲਗਭਗ 2 ਕਰੋੜ ਹੈ,ਕਾਲੇ ਰੰਗ ਦੀ ਇਸ ਲਗਜ਼ਰੀ ਗੱਡੀ ਦੀਆਂ ਤਸਵੀਰਾਂ ਆਨਲਾਈਨ ਕਾਫੀ ਵਾਇਰਲ […]
ਚੰਡੀਗੜ੍ਹ, 1 ਅਪ੍ਰੈਲ:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ। ਇੱਕ ਪ੍ਰੈਸ ਬਿਆਨ ਰਾਹੀਂ ਚੇਅਰਪਰਸਨ ਨੇ […]
ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। 31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ […]
ਚੰਡੀਗੜ੍ਹ, 1 ਅਪਰੈਲ:ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ […]
ਚੰਡੀਗੜ੍ਹ, 1 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ […]
ਚੰਡੀਗੜ੍ਹ/ਗੁਰਦਾਸਪੁਰ, 29 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ […]
ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ […]